Image default
About us

ਅਜੇ ਅਸਤੀਫ਼ਾ ਮਨਜ਼ੂਰ… CM ਮਾਨ ਨੇ IAS ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਲੈ ਕੇ ਕੀਤਾ ਟਵੀਟ

ਅਜੇ ਅਸਤੀਫ਼ਾ ਮਨਜ਼ੂਰ… CM ਮਾਨ ਨੇ IAS ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਲੈ ਕੇ ਕੀਤਾ ਟਵੀਟ

 

 

ਚੰਡੀਗੜ੍ਹ, 11 ਅਪ੍ਰੈਲ (ਡੇਲੀ ਪੋਸਟ ਪੰਜਾਬੀ) ਪੰਜਾਬ ਸਰਕਾਰ ਵੱਲੋਂ IAS ਪਰਮਪਾਲ ਕੌਰ ਸਿੱਧੂ ਦੇ ਅਸਤੀਫ਼ੇ ਨੂੰ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਖੁਦ CM ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਲਿਖਿਆ ਕਿ ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ । IAS ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।

Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..।

 

ਉਨ੍ਹਾਂ ਅੱਗੇ ਲਿਖਿਆ ਕਿ ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..।

Advertisement

Related posts

ਐਸ.ਸੀ ਅਤੇ ਓ.ਬੀ.ਸੀ ਵਿਦਿਆਰਥੀਆਂ ਲਈ ਯੂ.ਪੀ.ਐਸ.ਸੀ ਅਤੇ ਰਾਜ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਲਈ ਦਾਖਲਾ ਪ੍ਰੀਖਿਆ ਲਈ ਅਰਜੀਆਂ ਦੀ ਮੰਗ

punjabdiary

ਰਾਜਪਾਲ ਨੇ ਵਿਵਾਦਤ ਵੀਡੀਓ ਜਾਂਚ ਲਈ ਚੰਡੀਗੜ੍ਹ ਪੁਲਿਸ ਨੂੰ ਭੇਜੀ

punjabdiary

ਦਿੱਲੀ ਹਾਈਕੋਰਟ ਨੇ ਐਕਸਪ੍ਰੈਸ ਵੇਅ ‘ਤੇ ਹੌਲੀ ਚੱਲਣ ਵਾਲੇ ਵਾਹਨਾਂ ‘ਤੇ ਪਾਬੰਦੀ ਨੂੰ ਲੈ ਕੇ ਦਿੱਤੇ ਸਖਤ ਨਿਰਦੇਸ਼

punjabdiary

Leave a Comment