Image default
ਤਾਜਾ ਖਬਰਾਂ

ਅਮਰੀਕਾ-ਕੈਨੇਡਾ ਵਿਵਾਦ ‘ਤੇ ਜਗਮੀਤ ਸਿੰਘ ਨੇ ਟਰੰਪ ਨੂੰ ਦਿੱਤੀ ਚੁਣੌਤੀ, ਕਿਹਾ- ਸਾਡਾ ਦੇਸ਼ ਵਿਕਾਊ ਨਹੀਂ ਹੈ

ਕੈਨੇਡਾ- ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੇ ਅਮਰੀਕਾ ਦੇ ਨਵੇ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੈਨੇਡਾ ਦੇ ਉਤੇ ਕਬਜ਼ਾ ਕਰਨ ਦੀ ਉਨ੍ਹਾਂ ਦੀ ਯੋਜਨਾ ਉਤੇ ਸਖ਼ਤ ਚੇਤਾਵਨੀ ਦੇ ਦਿੱਤੀ ਹੈ। “ਕੈਨੇਡੀਅਨਾਂ ਨੂੰ ਕੈਨੇਡੀਅਨ ਹੋਣ ‘ਤੇ ਮਾਣ ਹੈ,” ਉਸਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕੀਤੀ ਇੱਕ ਵੀਡੀਓ ਵਿੱਚ ਉਸ ਨੇ ਕਿਹਾ ਹੈ ਕਿ ਸਾਨੂੰ ਆਪਣੇ ਦੇਸ਼ ਦੇ ਉਤੇ ਮਾਣ ਹੈ ਅਤੇ ਅਸੀਂ ਆਪਣੇ ਦੇਸ਼ ਨੂੰ ਸੁਰੱਖਿਅਤ ਰੱਖਣ ਦੇ ਲਈ ਜੰਗ ਦੇ ਵਿੱਚ ਜਾਣ ਨੂੰ ਵੀ ਤਿਆਰ ਹਾਂ।

ਇਹ ਵੀ ਪੜ੍ਹੋ-ਸਰਕਾਰ ਨੇ ਐਲਨ ਮਸਕ ਨੂੰ ਦਿੱਤੀ ਵੱਡੀ ਪੇਸ਼ਕਸ਼, ਹੁਣ ਉਨ੍ਹਾਂ ਨੂੰ ਚੀਨ ਤੋਂ ਮਿਲੇਗੀ ਹਵਾ

ਜਗਮੀਤ ਸਿੰਘ ਨੇ ਕਿਹਾ ਕਿ ਮੇਰੇ ਕੋਲ ਡੋਨਾਲਡ ਟਰੰਪ ਲਈ ਇੱਕ ਸੁਨੇਹਾ ਹੈ। ਅਸੀਂ ਚੰਗੇ ਗੁਆਂਢੀ ਹਾਂ, ਪਰ ਜੇ ਤੁਸੀਂ ਕੈਨੇਡਾ ਨਾਲ ਜੰਗ ਕਰਨ ਦੀ ਚੋਣ ਕਰਦੇ ਹੋ ਤਾਂ ਇਸਦੀ ਕੀਮਤ ਚੁਕਾਉਣੀ ਪਵੇਗੀ।

Advertisement

ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੇ ਕਿਹਾ ਕਿ ਜੇਕਰ ਅਮਰੀਕਾ ਕੈਨੇਡਾ ਉਤੇ ਟੈਰਿਫ ਲਗਾਉਂਦਾ ਹੈ ਤਾਂ ਅਸੀਂ ਵੀ ਇਸ ਦੀ ਜਵਾਬੀ ਕਾਰਵਾਈ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਟਰੰਪ ਇਹ ਸੋਚਦਾ ਹੈ ਕਿ ਤੁਸੀਂ ਸਾਡੇ ਨਾਲ ਲੜ ਸਕਦੇ ਹੋ, ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ। ਮੈਂ ਵਾਅਦਾ ਕੀਤਾ ਹੈ ਕਿ ਜੇਕਰ ਡੋਨਾਲਡ ਟਰੰਪ ਸਾਡੇ ‘ਤੇ ਟੈਰਿਫ ਲਗਾਉਂਦੇ ਹਨ, ਤਾਂ ਸਾਨੂੰ ਵੀ ਉਸੇ ਤਰੀਕੇ ਨਾਲ ਜਵਾਬੀ ਟੈਰਿਫ ਲਗਾਉਣੇ ਚਾਹੀਦੇ ਹਨ।” “ਮੈਨੂੰ ਲੱਗਦਾ ਹੈ ਕਿ ਚੋਣ ਲੜਨ ਵਾਲਾ ਕੋਈ ਵੀ ਸਾਡੇ ਵਿਰੁੱਧ ਨਹੀਂ ਲੜੇਗਾ। ਪ੍ਰਧਾਨ ਮੰਤਰੀ ਦੇ ਅਹੁਦੇ ਨੂੰ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ।”

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਸਾਲਾਂ ਵਿੱਚ, ਟਰੰਪ ਕਈ ਵਾਰ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਦੀ ਗੱਲ ਕਰ ਚੁੱਕੇ ਹਨ। ਟਰੰਪ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਬਹੁਤ ਸਾਰੇ ਕੈਨੇਡੀਅਨ ਚਾਹੁੰਦੇ ਹਨ ਕਿ ਕੈਨੇਡਾ ਅਮਰੀਕਾ ਦਾ 51ਵਾਂ ਰਾਜ ਬਣੇ। ਕ੍ਰਿਸਮਸ ‘ਤੇ ਉਸਨੇ ਕੈਨੇਡਾ ਦੇ ਸੰਯੁਕਤ ਰਾਜ ਅਮਰੀਕਾ ਦਾ ਹਿੱਸਾ ਬਣਨ ਦੇ ਫਾਇਦਿਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਟੈਕਸਾਂ ਵਿੱਚ 60 ਪ੍ਰਤੀਸ਼ਤ ਤੋਂ ਵੱਧ ਦੀ ਕਟੌਤੀ ਕੀਤੀ ਜਾਵੇਗੀ। ਉਸਦਾ ਕਾਰੋਬਾਰ ਤੁਰੰਤ ਦੁੱਗਣਾ ਹੋ ਜਾਵੇਗਾ।

Advertisement

ਇਹ ਵੀ ਪੜ੍ਹੋ-ਮੋਹਾਲੀ ‘ਚ ਸ਼ੋਅਰੂਮ ਦੀ ਛੱਤ ਡਿੱਗੀ, ਮਲਬੇ ਹੇਠ 8 ਲੋਕ ਦੱਬੇ, ਇੱਕ ਦੀ ਮੌਤ

ਇਸ ਮਹੀਨੇ ਦੇ ਸ਼ੁਰੂ ਦੇ ਵਿੱਚ ਜਸਟਿਨ ਟਰੂਡੋ ਦੇ ਅਸਤੀਫ਼ੇ ਤੋਂ ਬਾਅਦ ਹੀ ਟਰੰਪ ਨੇ ਇੱਕ ਵਾਰ ਫਿਰ ਕੈਨੇਡਾ ਨੂੰ ਅਮਰੀਕਾ ਦਾ ਹਿੱਸਾ ਬਣਾਉਣ ਦੀ ਗੱਲ ਕੀਤੀ। ਟਰੰਪ ਨੇ ਕਿਹਾ ਕਿ ਜੇਕਰ ਕੈਨੇਡਾ ਅਮਰੀਕਾ ਨਾਲ ਜੁੜਦਾ ਹੈ, ਤਾਂ ਕੋਈ ਟੈਰਿਫ ਨਹੀਂ ਹੋਵੇਗਾ, ਟੈਕਸ ਬਹੁਤ ਘੱਟ ਹੋਣਗੇ, ਅਤੇ ਉਹ ਰੂਸੀ ਅਤੇ ਚੀਨੀ ਜਹਾਜ਼ਾਂ ਦੇ ਲਗਾਤਾਰ ਚੱਕਰ ਲਗਾਉਣ ਦੇ ਖ਼ਤਰੇ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੋਣਗੇ।”

ਅਮਰੀਕਾ-ਕੈਨੇਡਾ ਵਿਵਾਦ ‘ਤੇ ਜਗਮੀਤ ਸਿੰਘ ਨੇ ਟਰੰਪ ਨੂੰ ਦਿੱਤੀ ਚੁਣੌਤੀ, ਕਿਹਾ- ਸਾਡਾ ਦੇਸ਼ ਵਿਕਾਊ ਨਹੀਂ ਹੈ

Advertisement

ਕੈਨੇਡਾ- ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੇ ਅਮਰੀਕਾ ਦੇ ਨਵੇ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੈਨੇਡਾ ਦੇ ਉਤੇ ਕਬਜ਼ਾ ਕਰਨ ਦੀ ਉਨ੍ਹਾਂ ਦੀ ਯੋਜਨਾ ਉਤੇ ਸਖ਼ਤ ਚੇਤਾਵਨੀ ਦੇ ਦਿੱਤੀ ਹੈ। “ਕੈਨੇਡੀਅਨਾਂ ਨੂੰ ਕੈਨੇਡੀਅਨ ਹੋਣ ‘ਤੇ ਮਾਣ ਹੈ,” ਉਸਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕੀਤੀ ਇੱਕ ਵੀਡੀਓ ਵਿੱਚ ਉਸ ਨੇ ਕਿਹਾ ਹੈ ਕਿ ਸਾਨੂੰ ਆਪਣੇ ਦੇਸ਼ ਦੇ ਉਤੇ ਮਾਣ ਹੈ ਅਤੇ ਅਸੀਂ ਆਪਣੇ ਦੇਸ਼ ਨੂੰ ਸੁਰੱਖਿਅਤ ਰੱਖਣ ਦੇ ਲਈ ਜੰਗ ਦੇ ਵਿੱਚ ਜਾਣ ਨੂੰ ਵੀ ਤਿਆਰ ਹਾਂ।

ਇਹ ਵੀ ਪੜ੍ਹੋ-Dhoom 4 ਵਿੱਚ ਇਹ ਅਦਾਕਾਰ ਬਣੇਗਾ ਇੱਕ ਚਲਾਕ ਚੋਰ, ਸਾਊਥ ਤੋਂ ਲਿਆ ਜਾਵੇਗਾ ਖਲਨਾਇਕ

ਜਗਮੀਤ ਸਿੰਘ ਨੇ ਕਿਹਾ ਕਿ ਮੇਰੇ ਕੋਲ ਡੋਨਾਲਡ ਟਰੰਪ ਲਈ ਇੱਕ ਸੁਨੇਹਾ ਹੈ। ਅਸੀਂ ਚੰਗੇ ਗੁਆਂਢੀ ਹਾਂ, ਪਰ ਜੇ ਤੁਸੀਂ ਕੈਨੇਡਾ ਨਾਲ ਜੰਗ ਕਰਨ ਦੀ ਚੋਣ ਕਰਦੇ ਹੋ ਤਾਂ ਇਸਦੀ ਕੀਮਤ ਚੁਕਾਉਣੀ ਪਵੇਗੀ।

Advertisement

ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੇ ਕਿਹਾ ਕਿ ਜੇਕਰ ਅਮਰੀਕਾ ਕੈਨੇਡਾ ਉਤੇ ਟੈਰਿਫ ਲਗਾਉਂਦਾ ਹੈ ਤਾਂ ਅਸੀਂ ਵੀ ਇਸ ਦੀ ਜਵਾਬੀ ਕਾਰਵਾਈ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਟਰੰਪ ਇਹ ਸੋਚਦਾ ਹੈ ਕਿ ਤੁਸੀਂ ਸਾਡੇ ਨਾਲ ਲੜ ਸਕਦੇ ਹੋ, ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ। ਮੈਂ ਵਾਅਦਾ ਕੀਤਾ ਹੈ ਕਿ ਜੇਕਰ ਡੋਨਾਲਡ ਟਰੰਪ ਸਾਡੇ ‘ਤੇ ਟੈਰਿਫ ਲਗਾਉਂਦੇ ਹਨ, ਤਾਂ ਸਾਨੂੰ ਵੀ ਉਸੇ ਤਰੀਕੇ ਨਾਲ ਜਵਾਬੀ ਟੈਰਿਫ ਲਗਾਉਣੇ ਚਾਹੀਦੇ ਹਨ।” “ਮੈਨੂੰ ਲੱਗਦਾ ਹੈ ਕਿ ਚੋਣ ਲੜਨ ਵਾਲਾ ਕੋਈ ਵੀ ਸਾਡੇ ਵਿਰੁੱਧ ਨਹੀਂ ਲੜੇਗਾ। ਪ੍ਰਧਾਨ ਮੰਤਰੀ ਦੇ ਅਹੁਦੇ ਨੂੰ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ।”

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਸਾਲਾਂ ਵਿੱਚ, ਟਰੰਪ ਕਈ ਵਾਰ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਦੀ ਗੱਲ ਕਰ ਚੁੱਕੇ ਹਨ। ਟਰੰਪ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਬਹੁਤ ਸਾਰੇ ਕੈਨੇਡੀਅਨ ਚਾਹੁੰਦੇ ਹਨ ਕਿ ਕੈਨੇਡਾ ਅਮਰੀਕਾ ਦਾ 51ਵਾਂ ਰਾਜ ਬਣੇ। ਕ੍ਰਿਸਮਸ ‘ਤੇ ਉਸਨੇ ਕੈਨੇਡਾ ਦੇ ਸੰਯੁਕਤ ਰਾਜ ਅਮਰੀਕਾ ਦਾ ਹਿੱਸਾ ਬਣਨ ਦੇ ਫਾਇਦਿਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਟੈਕਸਾਂ ਵਿੱਚ 60 ਪ੍ਰਤੀਸ਼ਤ ਤੋਂ ਵੱਧ ਦੀ ਕਟੌਤੀ ਕੀਤੀ ਜਾਵੇਗੀ। ਉਸਦਾ ਕਾਰੋਬਾਰ ਤੁਰੰਤ ਦੁੱਗਣਾ ਹੋ ਜਾਵੇਗਾ।

ਇਹ ਵੀ ਪੜ੍ਹੋ-ਘਰ ਵਿੱਚ ਹਮੇਸ਼ਾ ਰਹਿਣਗੀਆਂ ‘ਲਕਸ਼ਮੀ’ ਦੀਆਂ ਅਸੀਸਾਂ, ਮਕਰ ਸੰਕ੍ਰਾਂਤੀ ‘ਤੇ ਘਰ ਲਿਆਓ ਇਹ 5 ਚੀਜ਼ਾਂ

Advertisement

ਇਸ ਮਹੀਨੇ ਦੇ ਸ਼ੁਰੂ ਦੇ ਵਿੱਚ ਜਸਟਿਨ ਟਰੂਡੋ ਦੇ ਅਸਤੀਫ਼ੇ ਤੋਂ ਬਾਅਦ ਹੀ ਟਰੰਪ ਨੇ ਇੱਕ ਵਾਰ ਫਿਰ ਕੈਨੇਡਾ ਨੂੰ ਅਮਰੀਕਾ ਦਾ ਹਿੱਸਾ ਬਣਾਉਣ ਦੀ ਗੱਲ ਕੀਤੀ। ਟਰੰਪ ਨੇ ਕਿਹਾ ਕਿ ਜੇਕਰ ਕੈਨੇਡਾ ਅਮਰੀਕਾ ਨਾਲ ਜੁੜਦਾ ਹੈ, ਤਾਂ ਕੋਈ ਟੈਰਿਫ ਨਹੀਂ ਹੋਵੇਗਾ, ਟੈਕਸ ਬਹੁਤ ਘੱਟ ਹੋਣਗੇ, ਅਤੇ ਉਹ ਰੂਸੀ ਅਤੇ ਚੀਨੀ ਜਹਾਜ਼ਾਂ ਦੇ ਲਗਾਤਾਰ ਚੱਕਰ ਲਗਾਉਣ ਦੇ ਖ਼ਤਰੇ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੋਣਗੇ।”

-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਦਲਜੀਤ ਦੁਸਾਂਝ ਨੂੰ ਸਰਕਾਰ ਨੇ ਭੇਜਿਆ ਨੋਟਿਸ, ਪਟਿਆਲੇ ਪੈੱਗ ਸਮੇਤ ਇਨ੍ਹਾਂ ਗੀਤਾਂ ‘ਤੇ ਪਾਬੰਦੀ, ਬੱਚਿਆਂ ਨੂੰ ਸਟੇਜ ‘ਤੇ ਨਹੀਂ ਬੁਲਾ ਸਕੇਗਾ

Balwinder hali

Breaking- ਵੱਡੀ ਖ਼ਬਰ – ਪੁਲਿਸ ਨੇ ਆਪ ਦੇ ਆਗੂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ, ਗੈਂਗਸਟਰਾਂ ਨਾਲ ਦੱਸੇ ਜਾ ਰਹੇ ਹਨ ਸੰਬੰਧ

punjabdiary

Breaking- ਭਗਵੰਤ ਮਾਨ ਨੇ ਛੋਟੇ ਸਾਹਿਬਜਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਨਾਲ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਾਨਿ-ਕੋਟਿ ਪ੍ਰਣਾਮ ਕੀਤਾ

punjabdiary

Leave a Comment