Image default
ਤਾਜਾ ਖਬਰਾਂ

ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ

 

 

 

Advertisement

ਪਟਿਆਲਾ, 24 ਮਈ (ਡੇਲੀ ਪੋਸਟ ਪੰਜਾਬੀ)- ਅਯੁੱਧਿਆ ਵਿਖੇ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਗਏ ਪਟਿਆਲਾ ਦੇ ਦੋ ਬੱਚੇ ਲਾਪਤਾ ਹੋ ਗਏ ਸਨ। ਇਸੇ ਦਰਮਿਆਨ ਹੁਣ ਦੋਵੇਂ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਦੋਵਾਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਮਿਲੀਆਂ । ਪਰਿਵਾਰ ਵਾਲਿਆਂ ਨੂੰ ਨਦੀ ਕਿਨਾਰਿਓਂ ਬੱਚਿਆਂ ਦੇ ਕੱਪੜੇ ਮਿਲੇ ਸਨ। ਮ੍ਰਿਤਕ ਬੱਚਿਆਂ ਦੀ ਪਛਾਣ ਪ੍ਰਿੰਸ ਤੇ ਕਾਰਤਿਕ ਵਜੋਂ ਹੋਈ ਹੈ।

ਦੱਸ ਦੇਈਏ ਕਿ ਪਟਿਆਲਾ ਦੀ ਤੇਜਬਾਗ ਕਾਲੋਨੀ ਤੋਂ 17 ਮਈ ਨੂੰ ਬੱਸ ਅਯੁੱਧਿਆ ਵਿਖੇ ਰਾਮ ਲੱਲਾ ਦੇ ਦਰਸ਼ਨ ਲਈ ਗਈ ਸੀ ਵਿਚ ਪਟਿਆਲਾ ਦੇ ਦੋਵੇਂ ਬੱਚੇ ਪ੍ਰਿੰਸ ਤੇ ਕਾਰਤਿਕ ਵੀ ਸਨ। 18 ਮਈ ਤੋਂ ਦੋਵੇਂ ਬੱਚੇ ਲਾਪਤਾ ਹੋ ਗਏ ਸਨ, ਜਿਨ੍ਹਾਂ ਦੀਆਂ ਦੇਹਾਂ ਬੀਤੇ ਦਿਨੀਂ ਸਰਯੂ ਨਦੀ ਤੋਂ ਬਰਾਮਦ ਹੋਈਆਂ ਹਨ, ਜਿਨ੍ਹਾਂ ਨੂੰ ਬੀਤੇ ਦਿਨੀਂ ਪਟਿਆਲਾ ਵਿਖੇ ਲਿਆਂਦਾ ਗਿਆ ਤੇ ਇਸ ਤੋਂ ਬਾਅਦ ਉਨ੍ਹਾਂ ਦਾ ਧਾਰਮਿਕ ਰੀਤੀ ਰਿਵਾਜਾਂ ਮੁਤਾਬਕ ਸਸਕਾਰ ਕੀਤਾ ਗਿਆ।

Related posts

Breaking- ਡੀਜੀਪੀ ਦਾ ਬਿਆਨ – ਸਧੀਰ ਸੂਰੀ ਦਾ ਕਤਲ ਕਰਨ ਵਾਲੇ ਨੌਜਵਾਨ ਦੀ ਪਛਾਣ ਹੋਈ, ਅਮ੍ਰਿੰਤਸਰ ਕੋਟ ਬਾਬਾ ਦੀਪ ਦਾ ਰਹਿਣ ਵਾਲਾ ਸੀ

punjabdiary

ਪੋਸ਼ਣ ਪਖਵਾੜਾ ਅਤੇ ਪੋਸ਼ਟਿਕ ਆਹਾਰ ਸਬੰਧੀ ਜਾਗਰੂਕਤਾ ਕੈਂਪ

punjabdiary

ਵਿਧਾਇਕ ਨੇ ਆਪ ਟ੍ਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ

punjabdiary

Leave a Comment