Image default
About us

ਅਰਵਿੰਦ ਕੇਜਰੀਵਾਲ ਨੂੰ ED ਨੇ ਤੀਜੀ ਵਾਰ ਭੇਜਿਆ ਸੰਮਨ, ਤਿੰਨ ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ

ਅਰਵਿੰਦ ਕੇਜਰੀਵਾਲ ਨੂੰ ED ਨੇ ਤੀਜੀ ਵਾਰ ਭੇਜਿਆ ਸੰਮਨ, ਤਿੰਨ ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ

 

 

 

Advertisement

ਦਿੱਲੀ, 23 ਦਸੰਬਰ (ਰੋਜਾਨਾ ਸਪੋਕਸਮੈਨ)- ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਿਲਾਫ ਈਡੀ ਇੱਕ ਵਾਰ ਫਿਰ ਤੋਂ ਐਕਸ਼ਨ ਵਿੱਚ ਹੈ। ਦਰਅਸਲ, ਈਡੀ ਨੇ ਕੇਜਰੀਵਾਲ ਨੂੰ ਫਿਰ ਨੋਟਿਸ ਭੇਜਿਆ ਹੈ। ਇਹ ਤੀਜੀ ਵਾਰ ਹੈ ਜਦੋਂ ਈਡੀ ਨੇ ਕੇਜਰੀਵਾਲ ਨੂੰ ਸੰਮਨ ਭੇਜਿਆ ਹੈ।

ਸੰਮਨ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ 3 ਜਨਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਲਈ ਫਿਲਹਾਲ ਕੇਜਰੀਵਾਲ ਪੰਜਾਬ ਦੇ ਹੁਸ਼ਿਆਰਪੁਰ ‘ਚ ਹਨ ਜਿੱਥੇ ਉਹ 10 ਦਿਨਾਂ ਤੱਕ ਸਮਾਧੀ ‘ਚ ਰਹਿਣਗੇ।

Related posts

ਮਾਤਾ ਜਵਾਲਾ ਜੀ ਤੋਂ ਝੰਡਾ ਅਖੰਡ ਜੋਤ ਸ਼ੋਭਾ ਯਾਤਰਾ ਜਿਲਾ ਫਰੀਦਕੋਟ ਵਿਖੇ 4 ਅਗਸਤ ਨੂੰ ਪੁੱਜੇਗੀ

punjabdiary

Breaking- ਅੱਜ ਭਗਵੰਤ ਮਾਨ ਨੇ ਪਰਜਾ ਮੰਡਲ ਲਹਿਰ ਦੇ ਬਾਨੀ ਸ.ਸੇਵਾ ਸਿੰਘ ਠੀਕਰੀਵਾਲਾ ਜੀ ਦੀ ਬਰਸੀ ਮੌਕੇ ਦਿਲੋਂ ਸਤਿਕਾਰ ਸਹਿਤ ਪ੍ਰਣਾਮ ਕੀਤਾ

punjabdiary

‘3 ਹਫ਼ਤਿਆਂ ‘ਚ ਵਿਧਵਾ ਨੂੰ ਵਿੱਤੀ ਲਾਭ ਜਾਰੀ ਨਾ ਹੋਏ ਤਾਂ IAS ਅਫ਼ਸਰਾਂ ਦੀ ਤਨਖਾਹ ਰੋਕੋ’- ਹਾਈਕੋਰਟ ਦੇ ਹੁਕਮ

punjabdiary

Leave a Comment