Image default
ਤਾਜਾ ਖਬਰਾਂ

ਅੱਜ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਪਹੁੰਚਿਆ ਗੋਬਿੰਦ ਧਾਮ

ਅੱਜ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਪਹੁੰਚਿਆ ਗੋਬਿੰਦ ਧਾਮ

 

 

 

Advertisement

ਉੱਤਰਾਖੰਡ, 25 ਮਈ (ਡੇਲੀ ਪੋਸਟ ਪੰਜਾਬੀ)- ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖਬਰ ਹੈ। ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਖੁੱਲ੍ਹ ਰਹੇ ਹਨ। ਯਾਤਰਾ ਦਾ ਪਹਿਲਾ ਜਥਾ ਸ਼ੁੱਕਰਵਾਰ ਨੂੰ ਰਵਾਨਾ ਹੋਇਆ ਹੈ। ਜਥੇ ਵਿਚ ਲਗਭਗ 3200 ਸਿੱਖ ਸ਼ਰਧਾਲੂ ਸ਼ਾਮਲ ਹਨ। ਇਹ ਪਹਿਲੀ ਵਾਰ ਹੈ ਜਦੋਂ ਯਾਤਰਾ ਤੋਂ ਪਹਿਲੇ ਹੀ ਦਿਨ 3200 ਤੋਂ ਵੱਧ ਸ਼ਰਧਾਲੂ ਹੇਮਕੁੰਟ ਸਾਹਿਬ ਵਿਚ ਮੌਜੂਦ ਰਹਿਣਗੇ। ਅੱਜ ਸਵੇਰੇ 6.30 ਵਜੇ ਧਾਂਦਰੀਆਂ ਤੋਂ 5 ਪਿਆਰਿਆਂ ਦੀ ਅਗਵਾਈ ਵਿਚ ਯਾਤਰੀਆਂ ਦਾ ਦੂਜਾ ਜਥਾ ਹੇਮਕੁੰਟ ਸਾਹਿਬ ਲਈ ਰਵਾਨਾ ਹੋਵੇਗਾ ਜਿਥੇ ਠੀਕ 9.30 ਵਜੇ ਕਿਵਾੜ ਖੋਲ੍ਹ ਦਿੱਤੇ ਜਾਣਗੇ।

Related posts

ਉੱਘੀਆਂ ਸ਼ਖ਼ਸੀਅਤਾਂ ਵੱਲੋਂ ਮੈਡਮ ਰਜਨੀ ਧਰਮਾਣੀ ਨੂੰ ਸਨਮਾਨਿਤ ਕੀਤਾ ਗਿਆ

punjabdiary

Breaking- ਪੰਜਾਬ ਸਰਕਾਰ ਵੱਲੋਂ ਫੋਜ ਦੀ ਭਰਤੀ ਲਈ ਯੁਵਕਾਂ ਦੀ ਸਰੀਰਕ ਤੇ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਜਾਰੀ

punjabdiary

Breaking-ਸਿਮਰਜੀਤ ਸਿੰਘ ਮਾਨ ਨੂੰ ਪੁਲਿਸ ਨੇ ਰੋਕਿਆ

punjabdiary

Leave a Comment