ਆਮ ਆਦਮੀ ਪਾਰਟੀ ਨੇ ਫਰੀਦਕੋਟ ਯੋਜਨਾ ਕਮੇਟੀ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਤੇ ਵਿਜੇ ਛਾਬੜਾ ਨੂੰ ਬਣਾਇਆ ਲੋਕ ਸਭਾ ਦੇ ਮੀਤ ਪ੍ਰਧਾਨ
ਫਰੀਦਕੋਟ ਬਲਵਿੰਦਰ ਹਾਲੀ ਪੰਜਾਬ ਡਾਇਰੀ
ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਅੱਜ ਜਾਰੀ ਕੀਤੀ ਗਈ ਨਵੀਂ ਲਿਸਟ ਵਿੱਚ ਫਰੀਦਕੋਟ ਲੋਕ ਸਭਾ ਲਈ ਦੋ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਵਿਜੇ ਛਾਬੜਾ ਨੂੰ ਲੋਕ ਸਭਾ ਫ਼ਰੀਦਕੋਟ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹ। ਜਦੋਂ ਕਿ ਇੱਥੇ ਪਹਿਲਾਂ ਜ਼ਿਲਾ ਪ੍ਰਧਾਨ ਰਹੇ ਸੁਖਜੀਤ ਸਿੰਘ ਢਿੱਲਵਾਂ ਨੂੰ ਵੀ ਸਟੇਟ ਬਾਡੀ ਵਿੱਚ ਲੈਂਦਿਆਂ ਹੁਣ ਲੋਕ ਸਭਾ ਦਾ ਮੀਤ ਪ੍ਰਧਾਨ ਬਣਾ ਦਿੱਤਾ ਗਿਆ ਹੈ। ਜਦੋਂ ਕਿ ਜਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਨੂੰ ਕੱਲ ਹੀ ਨਿਯੁਕਤ ਕੀਤਾ ਗਿਆ ਹੈ।
Advertisement