Image default
About us

ਐਡਵੋਕੇਟ ਧੰਨਾ ਹੋਣਗੇ ਪੰਜਾਬ ਦੇ ਨਵੇਂ ਸੀਆਈਸੀ

ਐਡਵੋਕੇਟ ਧੰਨਾ ਹੋਣਗੇ ਪੰਜਾਬ ਦੇ ਨਵੇਂ ਸੀਆਈਸੀ

 

 

ਚੰਡੀਗੜ੍ਹ, 19 ਜਨਵਰੀ (ਬਾਬੂਸ਼ਾਹੀ)- ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਨੂੰ ਮੁੱਖ ਸੂਚਨਾ ਕਮਿਸ਼ਨਰ ਲਾਉਣ ਦੀ ਤਜਵੀਜ਼ ਬਣਾਈ ਹੈ। ਐਡਵੋਕੇਟ ਇੰਦਰਪਾਲ ਸਿੰਘ ਧੰਨਾ ਪਹਿਲਾਂ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਸਨ ਜਿਹਨਾਂ ਤੋਂ ਅਸਤੀਫਾ ਲੈ ਲਿਆ ਗਿਆ ਸੀ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦੀ ਨਿਯੁਕਤੀ ਦੀ ਫਾਈਲ ਕਲੀਅਰ ਕਰ ਦਿੱਤੀ ਹੈ ਪਰ ਰਸਮੀ ਹੁਕਮ ਹਾਲੇ ਜਾਰੀ ਨਹੀਂ ਹੋਏ।

Advertisement

Related posts

ਪੰਜਾਬ ‘ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫ਼ੀ ਸਦੀ ਵਾਧਾ : ਜਿੰਪਾ

punjabdiary

ਗੁਰਬਖਸ਼ ਸਿੰਘ ਚੋਹਾਨ ਲੋਕ ਸਭਾ ਫ਼ਰੀਦਕੋਟ ਦਾ ਇੰਚਾਰਜ ਨਿਯੁਕਤ

punjabdiary

ਯੁਵਕ ਮੇਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਪੀਕਰ ਸੰਧਵਾਂ ਨੇ 51-51 ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ

punjabdiary

Leave a Comment