Image default
ਤਾਜਾ ਖਬਰਾਂ

ਐਮਐਸਪੀ ਦੀ ਕਾਨੂੰਨੀ ਗਰੰਟੀ ਲਈ ਭੁੱਖ ਹੜਤਾਲ ਤੇ ਬੈਠਣਗੇ ਜਗਜੀਤ ਸਿੰਘ ਡੱਲੇਵਾਲ

Advertisement

ਚੰਡੀਗੜ੍ਹ- ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨ ਆਗੂਆਂ ਨੇ ਵੱਡਾ ਐਲਾਨ ਕੀਤਾ ਹੈ ਕਿ 26 ਨਵੰਬਰ ਨੂੰ ਕਿਸਾਨ ਆਗੂ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ। M.S.P. ਕਾਨੂੰਨੀ ਗਾਰੰਟੀ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਜਗਜੀਤ ਸਿੰਘ ਡੱਲੇਵਾਲ ਵੀ ਭੁੱਖ ਹੜਤਾਲ ‘ਤੇ ਬੈਠਣਗੇ।

ਇਹ ਵੀ ਪੜ੍ਹੋ-ਮੁੱਖ ਮੰਤਰੀ ਧਮਕ ਬੇਸ ਕੁੱਟਮਾਰ ਮਾਮਲੇ ‘ਚ ਆਇਆ ਨਵਾਂ ਮੋੜ, ਧਰਮਪ੍ਰੀਤ ਦੇ ਘਰ ਪਹੁੰਚੇ ਸਬੰਧਿਤ ਪੁਲਿਸ ਵਾਲੇ

ਅੱਜ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵੱਲੋਂ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਖਨੌਰੀ ਸਰਹੱਦ ‘ਤੇ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠਣਗੇ | ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਇਸ ਦੌਰਾਨ ਉਨ੍ਹਾਂ ਦੀ ਜਾਨ ਚਲੀ ਗਈ ਤਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਨਾ ਕੀਤਾ ਜਾਵੇ ਅਤੇ ਦੂਜਾ ਕਿਸਾਨ ਆਗੂ ਉਸੇ ਦਿਨ ਭੁੱਖ ਹੜਤਾਲ ‘ਤੇ ਬੈਠ ਜਾਵੇ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਥੇ ਹੀ ਰੱਖਿਆ ਜਾਵੇ ਅਤੇ ਅੰਦੋਲਨ ਜਾਰੀ ਰੱਖਿਆ ਜਾਵੇ ਅਤੇ ਲੜੀ ਇਸ ਤਰ੍ਹਾਂ ਜਾਰੀ ਰਹੇ। ਇਸ ਮੌਕੇ ਸੁਰਿੰਦਰ ਸਿੰਘ ਮੁਹਾਲੀ, ਦਰਸ਼ਨ ਸਿੰਘ ਔਲਖ, ਦਸਿੰਦਰ ਸਿੰਘ ਭੰਗੂ, ਲਖਵਿੰਦਰ ਸਿੰਘ ਔਲਖ, ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਤੇਜਿੰਦਰ ਸਿੰਘ ਤੇਜੀ ਆਦਿ ਹਾਜ਼ਰ ਸਨ।

ਐਮਐਸਪੀ ਦੀ ਕਾਨੂੰਨੀ ਗਰੰਟੀ ਲਈ ਭੁੱਖ ਹੜਤਾਲ ਤੇ ਬੈਠਣਗੇ ਜਗਜੀਤ ਸਿੰਘ ਡੱਲੇਵਾਲ

Advertisement

ਇਹ ਵੀ ਪੜ੍ਹੋ-ਔਰਤ ਅਤੇ ਉਸਦੇ ਪਤੀ ਦੇ ਉੱਪਰ ਚੱਲੀਆਂ ਗੋਲੀਆਂ, ਬਾਅਦ ‘ਚ ਹੋਇਆ ਵੱਡਾ ਖੁਲਾਸਾ

ਚੰਡੀਗੜ੍ਹ- ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨ ਆਗੂਆਂ ਨੇ ਵੱਡਾ ਐਲਾਨ ਕੀਤਾ ਹੈ ਕਿ 26 ਨਵੰਬਰ ਨੂੰ ਕਿਸਾਨ ਆਗੂ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ। M.S.P. ਕਾਨੂੰਨੀ ਗਾਰੰਟੀ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਜਗਜੀਤ ਸਿੰਘ ਡੱਲੇਵਾਲ ਵੀ ਭੁੱਖ ਹੜਤਾਲ ‘ਤੇ ਬੈਠਣਗੇ।

Advertisement

ਇਹ ਵੀ ਪੜ੍ਹੋ-ਪੰਜਾਬ ‘ਚ ਵੱਧ ਰਹੇ ਹਨ ਪਰਾਲੀ ਸਾੜਨ ਦੇ ਮਾਮਲੇ, ਜਾਣੋ ਤਾਜ਼ਾ ਅੰਕੜੇ

ਅੱਜ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵੱਲੋਂ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਖਨੌਰੀ ਸਰਹੱਦ ‘ਤੇ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠਣਗੇ | ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਇਸ ਦੌਰਾਨ ਉਨ੍ਹਾਂ ਦੀ ਜਾਨ ਚਲੀ ਗਈ ਤਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਨਾ ਕੀਤਾ ਜਾਵੇ ਅਤੇ ਦੂਜਾ ਕਿਸਾਨ ਆਗੂ ਉਸੇ ਦਿਨ ਭੁੱਖ ਹੜਤਾਲ ‘ਤੇ ਬੈਠ ਜਾਵੇ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਥੇ ਹੀ ਰੱਖਿਆ ਜਾਵੇ ਅਤੇ ਅੰਦੋਲਨ ਜਾਰੀ ਰੱਖਿਆ ਜਾਵੇ ਅਤੇ ਲੜੀ ਇਸ ਤਰ੍ਹਾਂ ਜਾਰੀ ਰਹੇ। ਇਸ ਮੌਕੇ ਸੁਰਿੰਦਰ ਸਿੰਘ ਮੁਹਾਲੀ, ਦਰਸ਼ਨ ਸਿੰਘ ਔਲਖ, ਦਸਿੰਦਰ ਸਿੰਘ ਭੰਗੂ, ਲਖਵਿੰਦਰ ਸਿੰਘ ਔਲਖ, ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਤੇਜਿੰਦਰ ਸਿੰਘ ਤੇਜੀ ਆਦਿ ਹਾਜ਼ਰ ਸਨ।
-(ਜਗਬਾਣੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

Breaking- ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਵੱਲੋਂ ਡਾਕਟਰ ਰਾਜ ਬਹਾਦਰ ਦੇ ਕੀਤੇ ‘ਅਪਮਾਨ’ ਦੀ ਮੰਗੀ ਹੈ

punjabdiary

‘ਆਪ’ ਨੇ ਕਬੂਲਿਆ ਸੱਚ! ਸਾਨੂੰ ਤੇ ਬਾਗੀ ਬਾਠ ਹੀ ਲੈ ਬੈਠਾ…ਨਹੀਂ ਤਾਂ…

Balwinder hali

ਦੁਖਦਾਈ ਖਬਰ-ਡਾਕਟਰ ਚੰਦਰ ਸ਼ੇਖਰ ਕੱਕੜ ਦੀ ਬੇਟੀ ਦਾ ਅੰਤਿਮ ਸੰਸਕਾਰ ਅੱਜ

punjabdiary

Leave a Comment