Image default
About us

ਐਸਜੀਪੀਸੀ ਦੇ ਤੀਜੀ ਵਾਰ ਪ੍ਰਧਾਨ ਬਣ ਸਕਦੇ ਹਨ ਹਰਜਿੰਦਰ ਸਿੰਘ ਧਾਮੀ

ਐਸਜੀਪੀਸੀ ਦੇ ਤੀਜੀ ਵਾਰ ਪ੍ਰਧਾਨ ਬਣ ਸਕਦੇ ਹਨ ਹਰਜਿੰਦਰ ਸਿੰਘ ਧਾਮੀ

 

 

 

Advertisement

 

ਸ਼੍ਰੀ ਅਮ੍ਰਿਤਸਰ ਸਾਹਿਬ, 6 ਨਵੰਬਰ (ਰੋਜਾਨਾ ਸਪੋਕਸਮੈਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰ ਸਾਲ ਪ੍ਰਧਾਨ ਅਤੇ ਹੋਰ ਅਧਿਕਾਰੀਆਂ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਐਸ.ਜੀ.ਪੀ.ਸੀ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ।

ਹਰਜਿੰਦਰ ਧਾਮੀ ਤੀਜੀ ਵਾਰ ਪ੍ਰਧਾਨ ਬਣ ਸਕਦੇ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮੀਟਿੰਗ 8 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਮਰੀਨ ਹਾਲ ਵਿਖੇ ਹੋ ਰਹੀ ਹੈ।

ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਦਨ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਕਰਨਗੇ ਜਿਨ੍ਹਾਂ ਵਿੱਚ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ 11 ਮੈਂਬਰ ਹੋਣਗੇ। ਸਦਨ ਵਿੱਚ ਅਕਾਲੀ ਦਲ ਬਾਦਲ ਦਾ ਬਹੁਮਤ ਹੈ।

Advertisement

Related posts

ਪੰਜਾਬ ਸਟੂਡੈਂਟਸ ਯੂਨੀਅਨ ਦੀ ਬ੍ਰਿਜਿੰਦਰਾ ਕਾਲਜ ਕਮੇਟੀ ਦੀ ਚੋਣ ਹੋਈ

punjabdiary

ਆਮ ਆਦਮੀ ਪਾਰਟੀ ਦੇ ਵੱਖ ਵੱਖ ਅਹੁਦੇਦਾਰਾਂ ਵੱਲੋਂ ਪਾਰਟੀ ਸੰਗਠਨ ਨੂੰ ਮਜਬੂਤ ਕਰਨ ਹਿੱਤ ਬਲਾਕ ਪੱਧਰੀ ਮੀਟਿੰਗ ਦਾ ਆਯੋਜਨ

punjabdiary

ਡਿਪਟੀ ਕਮਿਸ਼ਨਰ ਨੇ ਕੀਤੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਸਬੰਧੀ ਮੀਟਿੰਗ

punjabdiary

Leave a Comment