Image default
About us

ਕਰੋਨਾ ਵਲੰਟੀਅਰ ਦੀਵਾਲੀ ਤੋਂ ਪਹਿਲਾਂ ਹੋਣਗੇ ਪੱਕੇ, ਮੁੱਖ ਮੰਤਰੀ ਨੇ ਦਿੱਤਾ ਭਰੋਸਾ- ਸੂਬਾ ਪ੍ਰਧਾਨ ਰਾਜਵਿੰਦਰ

ਕਰੋਨਾ ਵਲੰਟੀਅਰ ਦੀਵਾਲੀ ਤੋਂ ਪਹਿਲਾਂ ਹੋਣਗੇ ਪੱਕੇ, ਮੁੱਖ ਮੰਤਰੀ ਨੇ ਦਿੱਤਾ ਭਰੋਸਾ- ਸੂਬਾ ਪ੍ਰਧਾਨ ਰਾਜਵਿੰਦਰ

 

 

 

Advertisement

 

ਚੰਡੀਗੜ੍ਹ, 28 ਅਕਤੂਬਰ (ਪੰਜਾਬ ਡਾਇਰੀ)- ਐਨ ਐਚ ਐਮ ਕੋਵਿਡ-19 ਮੈਡੀਕਲ ਅਤੇ ਪੈਰਾਮੈਡੀਕਲ ਵਲੰਟਰੀਅਰ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਸੂਬਾ ਸਕੱਤਰ ਚਮਕੌਰ ਚੰਨੀ ਧੂਰੀ ਨੇ ਮੀਡੀਆ ਨੂੰ ਦੱਸਿਆ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਜੀ ਸਿਹਤ ਡਾ ਬਲਵੀਰ ਸਿੰਘ ਨਾਲ ਮੀਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਪਣੀਆ ਨੌਕਰੀਆਂ ਦੀਆ ਲਟਕਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਇਸ ਤੇ ਮੁੱਖ ਮੰਤਰੀ ਪੰਜਾਬ ਨੇ ਕਰੋਨਾ ਵਲੰਟੀਅਰ ਨੂੰ ਦੀਵਾਲੀ ਤੋਂ ਪਹਿਲਾਂ ਰੈਗੂਲਰ ਨੌਕਰੀਆਂ ਤੇ ਬਹਾਲ ਕਰਨ ਲਈ ਭਰੋਸਾ ਦਿੱਤਾ ਹੈ। ਇਸ ਮੌਕੇ ਤੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਸੂਬਾ ਸਕੱਤਰ ਚਮਕੌਰ ਸਿੰਘ ਚੰਨੀ ਧੂਰੀ ਜੀ ਨੇ ਮੁੱਖ ਮੰਤਰੀ ਪੰਜਾਬ ਤੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ।

Related posts

ਪੰਜਾਬ ਦਾ ਬਾਕੀ ਸੂਬਿਆਂ ਨਾਲੋਂ ਟੁੱਟਿਆ ਰੇਲ ਸੰਪਰਕ, ਟ੍ਰੈਕ ‘ਤੇ ਬੈਠੇ ਕਿਸਾਨ, ਸ਼ੰਭੂ ਸਰਹੱਦ ‘ਤੇ ਪੁਲਿਸ ਨਾਲ ਹੋਈ ਧੱਕਾਮੁੱਕੀ

punjabdiary

A weaker pound has aided investment in London commercial property

Balwinder hali

Breaking- ਭਗਵੰਤ ਮਾਨ ਸਰਕਾਰ ਦੀ ਨੀਅਤ ਪਬਲਿਕ ਪ੍ਰਤੀ ਬਿਲਕੁਲ ਸਾਫ਼ ਹੈ – ਮੰਤਰੀ ਚੇਤੰਨ ਜੋੜਾ ਮਾਜ਼ਰਾ

punjabdiary

Leave a Comment