Image default
ਤਾਜਾ ਖਬਰਾਂ

ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨੂੰ ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਫੀਲਡ ਵਿੱਚ ਹਰ ਸਮੇਂ ਰਹਿਣ ਦੇ ਦਿੱਤੇ ਨਿਰਦੇਸ਼

Advertisement

ਫਰੀਦਕੋਟ- ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ।

ਇਹ ਵੀ ਪੜ੍ਹੋ-ਅਡਾਨੀ ਦੀ ਬੰਗਲਾਦੇਸ਼ ਨੂੰ ਚੇਤਾਵਨੀ- ਬਿੱਲ ਭਰੋ ਨਹੀਂ ਤਾਂ ਬਿਜਲੀ ਸਪਲਾਈ ਬੰਦ ਕਰ ਦੇਵਾਂਗੇ

ਇਸ ਮੌਕੇ ਐਸ.ਡੀ.ਐਮ ਮੇਜਰ ਡਾ. ਵਰੁਣ ਕੁਮਾਰ ਨੇ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਇਲਾਕੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਮੇਂ ਸਮੇਂ ਤੇ ਮੁਹੱਈਆ ਕਰਵਾਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਆਪਣੇ ਸਾਰੇ ਕੰਮ ਛੱਡ ਕੇ ਫੀਲਡ ਵਿੱਚ ਰਹਿਣ ਤਾਂ ਜੋ ਕਿਤੇ ਵੀ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਨਾ ਆਵੇ। ਉਨ੍ਹਾਂ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸੈਟੇਲਾਈਟ ਵੱਲੋਂ ਦਿੱਤੇ ਸਪੋਟਾਂ ਤੇ ਨੋ ਫਾਇਰ ਜੋਨ ਦੀਆਂ ਤਸਵੀਰਾਂ, ਵੀਡੀਓ ਵੀ ਸਬੂਤ ਵਜੋਂ ਕੋਲ ਰੱਖਣ ਤਾਂ ਜੋ ਕਿਸੇ ਕਿਸਮ ਦੀ ਕੋਈ ਅਣਗਹਿਲੀ ਸਾਹਮਣੇ ਨਾ ਆਵੇ।

ਇਹ ਵੀ ਪੜ੍ਹੋ-ਮੌਤ ਦੀ ਸਜ਼ਾ ਜਾਂ ਉਮਰ ਕੈਦ! ਹੁਣ ਸੁਪਰੀਮ ਕੋਰਟ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਇਸ ਦਿਨ ਸੁਣਾਏਗੀ ਆਪਣਾ ਫੈਸਲਾ

Advertisement

ਉਨ੍ਹਾਂ ਸਮੂਹ ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਜਿਲ੍ਹਾ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ।
ਇਸ ਮੌਕੇ ਜਿਲ੍ਹਾ ਫਰੀਦਕੋਟ ਦੇ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਹਾਜ਼ਰ ਸਨ।

ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨੂੰ ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਫੀਲਡ ਵਿੱਚ ਹਰ ਸਮੇਂ ਰਹਿਣ ਦੇ ਦਿੱਤੇ ਨਿਰਦੇਸ਼

Advertisement

ਫਰੀਦਕੋਟ- ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ।

ਇਹ ਵੀ ਪੜ੍ਹੋ-ਈਰਾਨ ਦੀ ਇਕ ਯੂਨੀਵਰਸਿਟੀ ਦੇ ਵਿੱਚ ਇਕ ਕੁੜੀ ਨੇ ਉਤਾਰੇ ਕੱਪੜੇ; ਵਾਇਰਲ ਵੀਡੀਓ

ਇਸ ਮੌਕੇ ਐਸ.ਡੀ.ਐਮ ਮੇਜਰ ਡਾ. ਵਰੁਣ ਕੁਮਾਰ ਨੇ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਇਲਾਕੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਮੇਂ ਸਮੇਂ ਤੇ ਮੁਹੱਈਆ ਕਰਵਾਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਆਪਣੇ ਸਾਰੇ ਕੰਮ ਛੱਡ ਕੇ ਫੀਲਡ ਵਿੱਚ ਰਹਿਣ ਤਾਂ ਜੋ ਕਿਤੇ ਵੀ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਨਾ ਆਵੇ। ਉਨ੍ਹਾਂ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸੈਟੇਲਾਈਟ ਵੱਲੋਂ ਦਿੱਤੇ ਸਪੋਟਾਂ ਤੇ ਨੋ ਫਾਇਰ ਜੋਨ ਦੀਆਂ ਤਸਵੀਰਾਂ, ਵੀਡੀਓ ਵੀ ਸਬੂਤ ਵਜੋਂ ਕੋਲ ਰੱਖਣ ਤਾਂ ਜੋ ਕਿਸੇ ਕਿਸਮ ਦੀ ਕੋਈ ਅਣਗਹਿਲੀ ਸਾਹਮਣੇ ਨਾ ਆਵੇ।

Advertisement

ਇਹ ਵੀ ਪੜ੍ਹੋ-ਪੰਜਾਬ ‘ਚ ਪਰਾਲੀ ਸਾੜਨ ਦੇ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰ

ਉਨ੍ਹਾਂ ਸਮੂਹ ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਜਿਲ੍ਹਾ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ।
ਇਸ ਮੌਕੇ ਜਿਲ੍ਹਾ ਫਰੀਦਕੋਟ ਦੇ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਹਾਜ਼ਰ ਸਨ।

-(ਪੰਜਾਬ ਡਾਇਰੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

‘ਵਾਤਾਵਰਨ ਏਜੰਡਾ ਪੰਜਾਬ 2022-2027’

punjabdiary

Big News- ਸਿੱਖ ਔਰਤਾਂ ਲਈ ਹੈਲਮੇਟ ਪਾਉਣ ਹੋਵੇਗਾ ਲਾਜ਼ਮੀ, ਨਹੀਂ ਤਾਂ ਹੋਵੇਗਾ ਚਲਾਨ

punjabdiary

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ‘ਤੇ ਫੈਸਲਾ ਰੱਖਿਆ ਸੁਰੱਖਿਅਤ

Balwinder hali

Leave a Comment