Image default
ਤਾਜਾ ਖਬਰਾਂ

ਕਾਂਗਰਸ ਦੀ ਪੰਜਾਬ ਲਈ ਦੂਜੀ ਲਿਸਟ ਫਾਈਨਲ। ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਲਗਭਗ ਤੈਹ

ਪੰਜਾਬ ਕਾਂਗਰਸ ਵੱਲੋਂ ਆਪਣੀ ਦੂਜੀ ਲਿਸਟ ਉਮੀਦਵਾਰਾਂ ਦੀ ਲਗਭਗ ਫਾਈਨਲ ਕਰ ਲਈ ਗਈ ਹੈ। ਜਿਸ ਦਾ ਐਲਾਨ ਕੱਲ ਤੱਕ ਹੋਣ ਦੀ ਸੰਭਾਵਨਾ ਹੈ ਇਸ ਲਿਸਟ ਮੁਤਾਬਕ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਫਰੀਦਕੋਟ ਲੋਕ ਸਭਾ ਹਲਕੇ ਲਈ ਅਮਰਜੀਤ ਕੌਰ ਸਾਹੋਕੇ ਨੂੰ ਉਮੀਦਵਾਰ ਐਲਾਨੇ ਜਾਣ ਦੀ ਸੰਭਾਵਨਾ ਹੈ। ਅਮਰਜੀਤ ਕੌਰ ਸਾਹੋਕੇ ਪਹਿਲਾਂ ਮੋਗਾ  ਤੋਂ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਹਿ ਚੁੱਕੇ ਹਨ। ਤੇ ਉਹਨਾਂ ਦੇ ਪਤੀ ਭੁਪਿੰਦਰ ਸਿੰਘ ਸਾਹੋਕੇ ਨਿਹਾਲ ਸਿੰਘ ਵਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਲਈ ਚੋਣ ਲੜ ਚੁੱਕੇ ਹਨ।

Related posts

ਪੰਜਾਬ ਜ਼ਿਮਨੀ ਚੋਣ ਨਤੀਜਿਆਂ ਦੀ ਅਪਡੇਟ , ‘ਆਪ’ ਨੇ ਦੋ ਸੀਟਾਂ ਜਿੱਤੀਆਂ, ਕਾਂਗਰਸ ਨੇ ਇੱਕ ਸੀਟ ’ਤੇ ਕੀਤਾ ਕਬਜ਼ਾ

Balwinder hali

Breaking- ਪ੍ਰਿਯੰਕਾ ਗਾਂਧੀ ਨੂੰ ਪੁਲਿਸ ਹਿਰਾਸਤ ਵਿਚ ਲਿਆ

punjabdiary

Breaking- ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ, ਗੈਂਗਸਟਰ ਗੋਲਡੀ ਬਰਾੜ ਦਾ ਦੋਸਤ ਦੱਸਕੇ ਜਾਨੋਂ ਮਾਰਨ ਦੇ ਨਾਂ ਤੇ ਮੰਗੀ ਫਿਰੌਤੀ

punjabdiary

Leave a Comment