Image default
ਤਾਜਾ ਖਬਰਾਂ

ਖੁਸ਼ਕ ਮੌਸਮ ਦੌਰਾਨ ਤੇਜ਼ ਹਵਾਵਾਂ ਦਾ ਦੌਰ ਸ਼ੁਰੂ, ਮੌਸਮ ਵਿਭਾਗ ਵੱਲੋਂ ਚਿਤਾਵਨੀ! ਆਰੇਂਜ ’ਚ ਬਦਲ ਸਕਦੈ ਯੈਲੋ ਅਲਰਟ

ਖੁਸ਼ਕ ਮੌਸਮ ਦੌਰਾਨ ਤੇਜ਼ ਹਵਾਵਾਂ ਦਾ ਦੌਰ ਸ਼ੁਰੂ, ਮੌਸਮ ਵਿਭਾਗ ਵੱਲੋਂ ਚਿਤਾਵਨੀ! ਆਰੇਂਜ ’ਚ ਬਦਲ ਸਕਦੈ ਯੈਲੋ ਅਲਰਟ

 

 

ਚੰਡੀਗੜ੍ਹ, 10 ਮਈ (ਡੇਲੀ ਪੋਸਟ ਪੰਜਾਬੀ)- ਕਿਸਾਨਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਈ ਕਿਸਾਨਾਂ ਵੱਲੋਂ ਅਜੇ ਫਸਲਾਂ ਦੀ ਵਾਢੀ ਬਾਕੀ ਹੈ ਅਜਿਹੇ ਵਿਚ ਜੇ ਮੀਂਹ ਪੈਂਦਾ ਹੈ ਤਾਂ ਵੀ ਉਨ੍ਹਾਂ ਨੂੰ ਮੁਸ਼ਕਲ ਪੇਸ਼ ਆਏਗੀ ਤੇ ਜੇਕਰ ਖੁਸ਼ਕ ਤੇਜ਼ ਹਵਾਵਾਂ ਚੱਲਣਗੀਆਂ ਤਾਂ ਵੀ ਲੋਕਾਂ ਦੀ ਸਿਹਤ ‘ਤੇ ਇਸ ਦਾ ਅਸਰ ਪਵੇਗਾ। ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਜਲਦ ਤੋਂ ਜਲਦ ਫਸਲਾਂ ਦੀ ਵਾਢੀ ਦਾ ਕੰਮ ਨਿਬੇੜ ਲੈਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

Advertisement

ਹੁਣ ਆਉਣ ਵਾਲੇ ਸਮੇਂ ਵਿਚ ਤਾਪਮਾਨ ਵਿਚ ਕਮੀ ਦੇ ਬਾਵਜੂਦ ਵੀ ਖਪਤਕਾਰਾਂ ਦੀ ਭੀੜ ਬਾਜ਼ਾਰਾਂ ਵਿਚ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਦਿਨੀਂ ਪੰਜਾਬ ਵਿਚ ਮੀਂਹ ਦੇ ਨਾਲ ਗੜ੍ਹੇਮਾਰੀ ਪਈ ਸੀ ਜੋ ਕਿ ਫਸਲਾਂ ਲਈ ਨੁਕਸਾਨਦੇਹ ਹੁੰਦੀ ਹੈ। ਮਾਹਿਰਾਂ ਵੱਲੋਂ ਲੋਕਾਂ ਨੂੰ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਵੀ ਦਿੱਤੀ ਗਈ ਹੈ।

Related posts

Breaking- ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

punjabdiary

ਅਹਿਮ ਖ਼ਬਰ – ਲਾਰੈਂਸ ਬਿਸ਼ਨੋਈ ਦਾ ਬਿਆਨ, ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਕਾਫੀ ਸਮੇਂ ਤੋਂ ਪਲੇਨਿੰਗ ਚੱਲ ਰਹੀ ਸੀ

punjabdiary

Breaking- ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਨਹੀਂ ਰਹੇ, ਹਸਪਤਾਲ ਵਿਚ ਲਏ ਆਖਰੀ ਸਾਹ

punjabdiary

Leave a Comment