Image default
About us

ਖੰਨਾ ‘ਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿ.ਆਨਕ ਅੱ.ਗ, ਫਲਾਈਓਵਰ ’ਤੇ ਮਚੇ ਅੱ.ਗ ਦੇ ਭਾਂ.ਬੜ

ਖੰਨਾ ‘ਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿ.ਆਨਕ ਅੱ.ਗ, ਫਲਾਈਓਵਰ ’ਤੇ ਮਚੇ ਅੱ.ਗ ਦੇ ਭਾਂ.ਬੜ

 

 

ਖੰਨਾ, 3 ਜਨਵਰੀ (ਡੇਲੀ ਪੋਸਟ ਪੰਜਾਬੀ)- ਇਸ ਵੇਲੇ ਖੰਨਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਨੈਸ਼ਨਲ ਹਾਈਵੇ ‘ਤੇ ਸਥਿਤ ਬੱਸ ਸਟੈਂਡ ਦੇ ਸਾਹਮਣੇ ਪੁਲ ‘ਤੇ ਤੇਲ ਨਾਲ ਭਰੇ ਟੈਂਕਰ ਨੂੰ ਅਚਾਨਕ ਅੱ/ਗ ਲੱਗ ਗਈ ਹੈ। ਇਸ ਘਟਨਾ ਤੋਂ ਬਾਅਦ ਅੱ/ਗ ਦੀਆਂ ਲਪਟਾਂ ਦੂਰ-ਦੂਰ ਤੱਕ ਫੈਲ ਗਈਆਂ। ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ । ਜਿਸ ਤੋਂ ਬਾਅਦ ਹਾਈਵੇ ਨੂੰ ਦੋਵੇਂ ਪਾਸੇ ਤੋਂ ਬੰਦ ਕਰ ਦਿੱਤਾ ਗਿਆ ਹੈ ਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

Advertisement

ਮਿਲੀ ਜਾਣਕਾਰੀ ਮੁਤਾਬਕ ਟੈਂਕਰ ਨੂੰ ਅੱ.ਗ ਲੱਗਣ ਦੇ ਕਾਰਨਾਂ ਦਾ ਅਜੇ ਕੁਝ ਵੀ ਪਤਾ ਨਹੀਂ ਲੱਗਿਆ ਹੈ । ਫਿਲਹਾਲ ਇਸ ਹਾ.ਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ ।

Related posts

The future of work — what the office of tomorrow could look like

Balwinder hali

ਡਿਪਟੀ ਕਮਿਸ਼ਨ ਨੇ ਜਿਲ੍ਹੇ ਦੀਆਂ 02 ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੇ

punjabdiary

‘The death of retail has not been the death of concrete,’ says US Concrete CEO

Balwinder hali

Leave a Comment