Image default
ਤਾਜਾ ਖਬਰਾਂ

ਗਾਂਧੀ ਜਯੰਤੀ ਮੌਕੇ ਕੰਗਨਾ ਰਣੌਤ ਦੀ ਵਿਵਾਦਤ ਪੋਸਟ, ‘ਦੇਸ਼ ਦੇ ਪਿਤਾ ਨਹੀਂ, ਦੇਸ਼ ਦੇ ਲਾਲ ਹੁੰਦੇ ਹਨ’

ਦਿੱਲੀ, 2 ਅਕਤੂਬਰ (ਪੀਟੀਸੀ ਨਿਊਜ)- ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਯੰਤੀ ‘ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਉਨ੍ਹਾਂ ਦੀ ਇਸ ਪੋਸਟ ਨੂੰ ਮਹਾਤਮਾ ਗਾਂਧੀ ਦੇ ਅਪਮਾਨ ਵਜੋਂ ਦੇਖਿਆ ਜਾ ਰਿਹਾ ਹੈ।

Advertisement

ਜਿਕਰਯੋਗ ਹੈ ਕਿ ਕੰਗਨਾ ਨੇ ਆਪਣੇ ਹੀ ਸੋਸ਼ਲ ਮੀਡੀਆ ਅਕਾਉਂਟ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੋਈ ਹੈ, ਜਿਸ ਚ ਉਸਨੇ ਲਿਖਿਆ ਹੈ ਕਿ, “ਦੇਸ਼ ਦੇ ਪਿਤਾ ਨਹੀਂ, ਦੇਸ਼ ਦੇ ਤਾਂ ਲਾਲ ਹੁੰਦੇ ਹਨ, ਧੰਨ ਹਨ ਭਾਰਤ ਮਾਂ ਦੇ ਇਹ ਲਾਲ। ਇਸ ਦੇ ਹੇਠਾਂ ਕੰਗਨਾ ਨੇ ਲਾਲ ਬਹਾਦੁਰ ਸ਼ਾਸਤਰੀ ਦੀ ਫੋਟੋ ਲਗਾਈ ਗਈ ਹੈ।

ਇਹ ਵੀ ਪੜ੍ਹੋ- ਮਹਾਤਮਾ ਗਾਂਧੀ ਨੂੰ ਕਿਉਂ ਕਿਹਾ ਜਾਂਦਾ ਹੈ ਰਾਸ਼ਟਰ ਪਿਤਾ, ਜਾਣੋ ਬਾਪੂ ਦੇ ਜੀਵਨ ਨਾਲ ਜੁੜੀਆਂ ਪ੍ਰੇਰਨਾਦਾਇਕ ਕਹਾਣੀਆਂ

ਤੁਹਾਨੂੰ ਦੱਸ ਦੇਈਏ ਕਿ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਨਾਲ-ਨਾਲ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਐਵਾਰਡੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਹੈ। ਕੰਗਨਾ ਨੇ ਇਹ ਪੋਸਟ ਲਾਲ ਬਹਾਦੁਰ ਸ਼ਾਸਤਰੀ ਦੇ ਜਨਮਦਿਨ ‘ਤੇ ਕੀਤੀ ਹੈ। ਹਾਲਾਂਕਿ ਇਸ ਪੋਸਟ ਰਾਹੀਂ ਉਨ੍ਹਾਂ ਨੇ ਮਹਾਤਮਾ ਗਾਂਧੀ ਦੀ ਆਲੋਚਨਾ ਕੀਤੀ ਹੈ।

Advertisement

ਅੱਜ ਦੇਸ਼ ਭਰ ਵਿੱਚ ਗਾਂਧੀ ਜਯੰਤੀ ਵਜੋਂ ਮਨਾਇਆ ਜਾ ਰਿਹਾ ਹੈ। ਸੂਬੇ ਦੇ ਲੋਕ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇ ਕੇ ਯਾਦ ਕਰ ਰਹੇ ਹਨ। ਇਸ ਮੌਕੇ ਕੰਗਨਾ ਨੇ ਰਾਸ਼ਟਰ ਪਿਤਾ ਨੂੰ ਲਾਲ ਕਹਿ ਕੇ ਨਵਾਂ ਵਿਵਾਦ ਖੜਾ ਕਰ ਦਿੱਤਾ ਹੈ। ਸੁਭਾਸ਼ ਚੰਦਰ ਬੋਸ ਪਹਿਲੇ ਵਿਅਕਤੀ ਸਨ ਜਿਨ੍ਹਾਂ ਨੇ ਮਹਾਤਮਾ ਗਾਂਧੀ ਨੂੰ ‘ਰਾਸ਼ਟਰਪਿਤਾ’ ਦਾ ਸਨਮਾਨ ਦਿੱਤਾ ਸੀ। ਉਨ੍ਹਾਂ ਨੇ ਗਾਂਧੀ ਜੀ ਨੂੰ ਇਹ ਖਿਤਾਬ ਇਸ ਲਈ ਦਿੱਤਾ ਕਿਉਂਕਿ ਉਹ ਭਾਰਤੀ ਸੁਤੰਤਰਤਾ ਸੰਗਰਾਮ ਦੇ ਪ੍ਰਮੁੱਖ ਨੇਤਾ ਸਨ ਅਤੇ ਦੇਸ਼ ਨੂੰ ਇਕਜੁੱਟ ਕੀਤਾ ਸੀ। ਉਦੋਂ ਤੋਂ ਉਨ੍ਹਾਂ ਨੂੰ ‘ਰਾਸ਼ਟਰ ਪਿਤਾ’ ਵਜੋਂ ਸਨਮਾਨਿਤ ਕੀਤਾ ਜਾਂਦਾ ਹੈ।

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

ਇਹ ਵੀ ਪੜ੍ਹੋ- ਸੁਖਜਿੰਦਰ ਰੰਧਾਵਾ ਨੇ ਡਿਪਟੀ ਕਮਿਸ਼ਨਰ ਖ਼ਿਲਾਫ਼ ਪਾਇਆ ਵਿਸ਼ੇਸ਼ ਅਧਿਕਾਰ ਮਤਾ

ਗਾਂਧੀ ਜਯੰਤੀ ਮੌਕੇ ਕੰਗਨਾ ਰਣੌਤ ਦੀ ਵਿਵਾਦਤ ਪੋਸਟ, ‘ਦੇਸ਼ ਦੇ ਪਿਤਾ ਨਹੀਂ, ਦੇਸ਼ ਦੇ ਲਾਲ ਹੁੰਦੇ ਹਨ’

Advertisement

ਦਿੱਲੀ, 2 ਅਕਤੂਬਰ (ਪੀਟੀਸੀ ਨਿਊਜ)- ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਯੰਤੀ ‘ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਉਨ੍ਹਾਂ ਦੀ ਇਸ ਪੋਸਟ ਨੂੰ ਮਹਾਤਮਾ ਗਾਂਧੀ ਦੇ ਅਪਮਾਨ ਵਜੋਂ ਦੇਖਿਆ ਜਾ ਰਿਹਾ ਹੈ।

ਜਿਕਰਯੋਗ ਹੈ ਕਿ ਕੰਗਨਾ ਨੇ ਆਪਣੇ ਹੀ ਸੋਸ਼ਲ ਮੀਡੀਆ ਅਕਾਉਂਟ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੋਈ ਹੈ, ਜਿਸ ਚ ਉਸਨੇ ਲਿਖਿਆ ਹੈ ਕਿ, “ਦੇਸ਼ ਦੇ ਪਿਤਾ ਨਹੀਂ, ਦੇਸ਼ ਦੇ ਤਾਂ ਲਾਲ ਹੁੰਦੇ ਹਨ, ਧੰਨ ਹਨ ਭਾਰਤ ਮਾਂ ਦੇ ਇਹ ਲਾਲ। ਇਸ ਦੇ ਹੇਠਾਂ ਕੰਗਨਾ ਨੇ ਲਾਲ ਬਹਾਦੁਰ ਸ਼ਾਸਤਰੀ ਦੀ ਫੋਟੋ ਲਗਾਈ ਗਈ ਹੈ।

Advertisement

ਇਹ ਵੀ ਪੜ੍ਹੋ-  ਰਾਜਕੁਮਾਰ ਰਾਓ ਦੀ ਫਿਲਮ ‘ਸਤ੍ਰੀ 2’ ਨੂੰ 48ਵੇਂ ਦਿਨ ਵੀ ਮਿਲ ਰਿਹਾ ਰਿਵਿਊ, ਬਾਕਸ ਆਫਿਸ ‘ਤੇ ਕੰਟਰੋਲ ਨਹੀਂ

ਤੁਹਾਨੂੰ ਦੱਸ ਦੇਈਏ ਕਿ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਨਾਲ-ਨਾਲ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਐਵਾਰਡੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਹੈ। ਕੰਗਨਾ ਨੇ ਇਹ ਪੋਸਟ ਲਾਲ ਬਹਾਦੁਰ ਸ਼ਾਸਤਰੀ ਦੇ ਜਨਮਦਿਨ ‘ਤੇ ਕੀਤੀ ਹੈ। ਹਾਲਾਂਕਿ ਇਸ ਪੋਸਟ ਰਾਹੀਂ ਉਨ੍ਹਾਂ ਨੇ ਮਹਾਤਮਾ ਗਾਂਧੀ ਦੀ ਆਲੋਚਨਾ ਕੀਤੀ ਹੈ।

ਅੱਜ ਦੇਸ਼ ਭਰ ਵਿੱਚ ਗਾਂਧੀ ਜਯੰਤੀ ਵਜੋਂ ਮਨਾਇਆ ਜਾ ਰਿਹਾ ਹੈ। ਸੂਬੇ ਦੇ ਲੋਕ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇ ਕੇ ਯਾਦ ਕਰ ਰਹੇ ਹਨ। ਇਸ ਮੌਕੇ ਕੰਗਨਾ ਨੇ ਰਾਸ਼ਟਰ ਪਿਤਾ ਨੂੰ ਲਾਲ ਕਹਿ ਕੇ ਨਵਾਂ ਵਿਵਾਦ ਖੜਾ ਕਰ ਦਿੱਤਾ ਹੈ। ਸੁਭਾਸ਼ ਚੰਦਰ ਬੋਸ ਪਹਿਲੇ ਵਿਅਕਤੀ ਸਨ ਜਿਨ੍ਹਾਂ ਨੇ ਮਹਾਤਮਾ ਗਾਂਧੀ ਨੂੰ ‘ਰਾਸ਼ਟਰਪਿਤਾ’ ਦਾ ਸਨਮਾਨ ਦਿੱਤਾ ਸੀ। ਉਨ੍ਹਾਂ ਨੇ ਗਾਂਧੀ ਜੀ ਨੂੰ ਇਹ ਖਿਤਾਬ ਇਸ ਲਈ ਦਿੱਤਾ ਕਿਉਂਕਿ ਉਹ ਭਾਰਤੀ ਸੁਤੰਤਰਤਾ ਸੰਗਰਾਮ ਦੇ ਪ੍ਰਮੁੱਖ ਨੇਤਾ ਸਨ ਅਤੇ ਦੇਸ਼ ਨੂੰ ਇਕਜੁੱਟ ਕੀਤਾ ਸੀ। ਉਦੋਂ ਤੋਂ ਉਨ੍ਹਾਂ ਨੂੰ ‘ਰਾਸ਼ਟਰ ਪਿਤਾ’ ਵਜੋਂ ਸਨਮਾਨਿਤ ਕੀਤਾ ਜਾਂਦਾ ਹੈ।

Advertisement

ਇਹ ਵੀ ਪੜ੍ਹੋ- ਰਾਮ ਰਹੀਮ ਨੂੰ 11ਵੀਂ ਵਾਰ ਮਿਲੀ ਪੈਰੋਲ, ਆਖਰ ਚੋਣਾਂ ਦੌਰਾਨ ਹੀ ਕਿਉ ਮਿਲਦੀ ਹੈ ਉਸ ਨੂੰ ਪੈਰੋਲ ਜਾਂ ਫਰਲੋ

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ

punjabdiary

Breaking- ਡੀਜੀਪੀ ਦਾ ਬਿਆਨ – ਸਧੀਰ ਸੂਰੀ ਦਾ ਕਤਲ ਕਰਨ ਵਾਲੇ ਨੌਜਵਾਨ ਦੀ ਪਛਾਣ ਹੋਈ, ਅਮ੍ਰਿੰਤਸਰ ਕੋਟ ਬਾਬਾ ਦੀਪ ਦਾ ਰਹਿਣ ਵਾਲਾ ਸੀ

punjabdiary

Breaking- ਪੰਜਾਬ ਦੇ ਮੁੱਖ ਮੰਤਰੀ ਵਲੋਂ ਬਰਮਿੰਘਮ ਵਿਖੇ ਖੇਡਾਂ ਵਿਚ ਭਾਗ ਲੈਣ ਵਾਲਾ ਸਨਮਾਨਿਤ

punjabdiary

Leave a Comment