Image default
ਤਾਜਾ ਖਬਰਾਂ

ਚੰਡੀਗੜ੍ਹ-ਪੰਜਾਬ ‘ਚ ਅੱਜ ਤੋ ਧੁੰਦ ਦਾ ਅਲਰਟ, 11 ਦਸੰਬਰ ਤੋਂ ਸੀਤ ਲਹਿਰ ਦੀ ਦਿੱਤੀ ਚਿਤਾਵਨੀ

Advertisement

ਚੰਡੀਗੜ੍ਹ- ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਐਤਵਾਰ ਨੂੰ ਪੰਜਾਬ ਵਿੱਚ ਤਾਪਮਾਨ 1.6 ਡਿਗਰੀ ਅਤੇ ਚੰਡੀਗੜ੍ਹ ਵਿੱਚ 2.6 ਡਿਗਰੀ ਤੱਕ ਡਿੱਗ ਗਿਆ। ਇਹ ਗਿਰਾਵਟ ਆਉਣ ਵਾਲੇ ਦਿਨਾਂ ਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਮੌਸਮ ਵਿਭਾਗ ਨੇ ਪੰਜਾਬ – ਚੰਡੀਗੜ੍ਹ ਵਿੱਚ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀ ਘਰਾਂ ਨੂੰ ਭੇਜੇ… ਪੁਲਿਸ ਅਲਰਟ ‘ਤੇ

ਤੁਹਾਨੂੰ ਦੱਸ ਦੇਈਏ ਕਿ ਵੈਸਟਰਨ ਡਿਸਟਰਬੈਂਸ ਐਕਟਿਵ ਹੈ। ਇਸ ਦੇ ਕਾਰਨ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ ਅਤੇ ਬਰਫਬਾਰੀ ਹੋਈ। ਇਸ ਦੇ ਕਾਰਨ ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਸੰਗਰੂਰ, ਐਸ.ਏ.ਐਸ ਨਗਰ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਹੈ।

Advertisement

ਧੁੰਦ ਤੋਂ ਬਾਅਦ ਹੁਣ ਸੀਤ ਲਹਿਰ ਦਾ ਅਸਰ ਹੋਵੇਗਾ
ਹੁਣ ਤੱਕ ਚੰਡੀਗੜ੍ਹ ਅਤੇ ਪੰਜਾਬ ਵਿੱਚ ਧੁੰਦ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ, ਪਰ 11 ਦਸੰਬਰ ਤੋਂ ਬਹੁਤ ਜਿਆਦਾ ਠੰਡ ਪੈ ਸਕਦੀ ਹੈ। ਪੰਜਾਬ ਅਤੇ ਚੰਡੀਗੜ੍ਹ ਦੀ ਸਰਹੱਦ ਦੇ ਨਾਲ ਲੱਗਦੇ ਹਿਮਾਚਲ ‘ਚ ਵੀ ਬਰਫਬਾਰੀ ਪੈ ਹੋ ਰਹੀ ਹੈ, ਜਿਸ ਦੇ ਕਾਰਨ ਹੁਣ ਠੰਡੀਆਂ ਹਵਾਵਾਂ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀਆਂ ਹਨ। ਇਸ ਦੇ ਕਾਰਨ ਹੁਣ ਠੰਡ ਵਧੇਗੀ। ਮੌਸਮ ਵਿਭਾਗ ਨੇ ਹੁਣ 11 ਦਸੰਬਰ ਅਤੇ ਉਸ ਤੋਂ ਬਾਅਦ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਜਾਣੋ ਚੰਡੀਗੜ੍ਹ ਸਮੇਤ ਪੰਜਾਬ ਦੇ ਮੌਸਮ ਦਾ ਹਾਲ
ਚੰਡੀਗੜ੍ਹ- ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 8 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

Advertisement

ਅੰਮ੍ਰਿਤਸਰ- ਅੱਜ ਹਲਕਾ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ— ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-ਔਰਤ ਦੀ ਮੌਤ ਦੇ ਮਾਮਲੇ ‘ਚ ਸੁਪਰਸਟਾਰ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ‘ਤੇ ਮਾਮਲਾ ਦਰਜ

ਲੁਧਿਆਣਾ- ਲੁਧਿਆਣਾ ਦੇ ਵਿਚ ਵੀ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 6 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

Advertisement

ਪਟਿਆਲਾ- ਅੱਜ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 8 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ— ਅੱਜ ਦੇ ਦਿਨ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 10 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਚੰਡੀਗੜ੍ਹ-ਪੰਜਾਬ ‘ਚ ਅੱਜ ਤੋ ਧੁੰਦ ਦਾ ਅਲਰਟ, 11 ਦਸੰਬਰ ਤੋਂ ਸੀਤ ਲਹਿਰ ਦੀ ਦਿੱਤੀ ਚਿਤਾਵਨੀ

Advertisement

ਚੰਡੀਗੜ੍ਹ- ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਐਤਵਾਰ ਨੂੰ ਪੰਜਾਬ ਵਿੱਚ ਤਾਪਮਾਨ 1.6 ਡਿਗਰੀ ਅਤੇ ਚੰਡੀਗੜ੍ਹ ਵਿੱਚ 2.6 ਡਿਗਰੀ ਤੱਕ ਡਿੱਗ ਗਿਆ। ਇਹ ਗਿਰਾਵਟ ਆਉਣ ਵਾਲੇ ਦਿਨਾਂ ਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਮੌਸਮ ਵਿਭਾਗ ਨੇ ਪੰਜਾਬ – ਚੰਡੀਗੜ੍ਹ ਵਿੱਚ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

Advertisement

ਇਹ ਵੀ ਪੜ੍ਹੋ-DAP ਖਾਦ ਦੇ ਸੈਂਪਲ ਫੇਲ ਮਾਮਲੇ ‘ਤੇ ਹਾਈਕੋਰਟ ਹੋਈ ਸਖ਼ਤ, ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ

ਤੁਹਾਨੂੰ ਦੱਸ ਦੇਈਏ ਕਿ ਵੈਸਟਰਨ ਡਿਸਟਰਬੈਂਸ ਐਕਟਿਵ ਹੈ। ਇਸ ਦੇ ਕਾਰਨ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ ਅਤੇ ਬਰਫਬਾਰੀ ਹੋਈ। ਇਸ ਦੇ ਕਾਰਨ ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਸੰਗਰੂਰ, ਐਸ.ਏ.ਐਸ ਨਗਰ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਹੈ।

ਧੁੰਦ ਤੋਂ ਬਾਅਦ ਹੁਣ ਸੀਤ ਲਹਿਰ ਦਾ ਅਸਰ ਹੋਵੇਗਾ
ਹੁਣ ਤੱਕ ਚੰਡੀਗੜ੍ਹ ਅਤੇ ਪੰਜਾਬ ਵਿੱਚ ਧੁੰਦ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ, ਪਰ 11 ਦਸੰਬਰ ਤੋਂ ਬਹੁਤ ਜਿਆਦਾ ਠੰਡ ਪੈ ਸਕਦੀ ਹੈ। ਪੰਜਾਬ ਅਤੇ ਚੰਡੀਗੜ੍ਹ ਦੀ ਸਰਹੱਦ ਦੇ ਨਾਲ ਲੱਗਦੇ ਹਿਮਾਚਲ ‘ਚ ਵੀ ਬਰਫਬਾਰੀ ਪੈ ਹੋ ਰਹੀ ਹੈ, ਜਿਸ ਦੇ ਕਾਰਨ ਹੁਣ ਠੰਡੀਆਂ ਹਵਾਵਾਂ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀਆਂ ਹਨ। ਇਸ ਦੇ ਕਾਰਨ ਹੁਣ ਠੰਡ ਵਧੇਗੀ। ਮੌਸਮ ਵਿਭਾਗ ਨੇ ਹੁਣ 11 ਦਸੰਬਰ ਅਤੇ ਉਸ ਤੋਂ ਬਾਅਦ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

Advertisement

ਜਾਣੋ ਚੰਡੀਗੜ੍ਹ ਸਮੇਤ ਪੰਜਾਬ ਦੇ ਮੌਸਮ ਦਾ ਹਾਲ
ਚੰਡੀਗੜ੍ਹ- ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 8 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਅੱਜ ਹਲਕਾ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ— ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

Advertisement

ਇਹ ਵੀ ਪੜ੍ਹੋ-ਮਜੀਠਾ ਥਾਣੇ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਨਵਾਂ ਮੋੜ

ਲੁਧਿਆਣਾ- ਲੁਧਿਆਣਾ ਦੇ ਵਿਚ ਵੀ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 6 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਅੱਜ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 8 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ— ਅੱਜ ਦੇ ਦਿਨ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 10 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
(ਟੀਵੀ 9 ਪੰਜਾਬੀ)

Advertisement

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾ ਕੇ ਪੰਜਾਬ ਦੇ ਲੋਕਾਂ ਨੇ ਲੋਕਤੰਤਰ ਨੂੰ ਕੀਤਾ ਮਜ਼ਬੂਤ

punjabdiary

ਲੋਕ ਸਭਾ ‘ਚ ਭਾਰੀ ਵਿਰੋਧ ‘ਚ ਪਾਸ ਹੋਇਆ ਇੱਕ ਚੋਣ-ਇੱਕ ਦੇਸ਼’ ਬਿੱਲ, ਜਾਣੋ ਕੀ ਹੈ ਵਿਰੋਧ ਦਾ ਕਾਰਨ?

Balwinder hali

ਮੋਹਾਲੀ ਦੇ ਲਾਲੜੂ ‘ਚ ਐਨਕਾਊਂਟਰ, ਲੁਟੇਰਾ ਗਿਰੋਹ ਦਾ ਸਰਗਨਾ ਗ੍ਰਿਫਤਾਰ

Balwinder hali

Leave a Comment