Image default
ਤਾਜਾ ਖਬਰਾਂ

ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ ਹੋਏ ਜ਼ਖਮੀ

Advertisement

ਸ੍ਰੀ ਅਮ੍ਰਿਤਸਰ ਸਾਹਿਬ- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜੋ ਕਿ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਨੂੰ ਮੰਗ ਪੱਤਰ ਸੌਂਪਣ ਆਏ ਸਨ, ਦੀ ਅਚਾਨਕ ਲੱਤ ਵਿੱਚ ਸੱਟ ਲੱਗ ਗਈ।

ਇਹ ਵੀ ਪੜ੍ਹੋ-ਪੰਜਾਬ ‘ਚ ਇਸ ਤਾਰੀਖ ਨੂੰ ਨਵੇਂ ਪੰਚ ਚੁੱਕਣਗੇ ਸਹੁੰ, ਬਾਅਦ ‘ਚ ਇਨ੍ਹਾਂ 4 ਥਾਵਾਂ ‘ਤੇ ਪ੍ਰੋਗਰਾਮ ਹੋਵੇਗਾ

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸਕੱਤਰੇਤ ਵਿੱਚ ਕੁਰਸੀ ਟੁੱਟਣ ਕਾਰਨ ਵਾਪਰਿਆ ਹੈ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਲੱਤ ‘ਤੇ ਪਲਾਸਟਰ ਲਗਾ ਦਿੱਤਾ ਹੈ।

Advertisement

ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧ ਵਿੱਚ ਟਵੀਟ ਕਰਕੇ ਕਿਹਾ, ‘ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਅੱਜ ਅੰਮ੍ਰਿਤਸਰ ਵਿੱਚ ਸੱਜੀ ਲੱਤ ਦੀ ਛੋਟੀ ਹੱਡੀ ਵਿੱਚ ਮਾਮੂਲੀ ਫਰੈਕਚਰ ਹੋ ਗਿਆ ਹੈ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਪੂਰੀ ਤਰ੍ਹਾਂ ਠੀਕ ਹਨ ਅਤੇ ਸਥਾਨਕ ਹਸਪਤਾਲ ਵਿਖੇ ਇਲਾਜ ਤੋਂ ਬਾਅਦ ਤੁਰੰਤ ਆਪਣੀ ਅਗਲੀ ਮੰਜ਼ਿਲ ਲਈ ਰਵਾਨਾ ਹੋ ਗਏ। ਤੁਹਾਡਾ ਸਾਰਿਆਂ ਦਾ ਧੰਨਵਾਦ।”

ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ ਹੋਏ ਜ਼ਖਮੀ

ਇਹ ਵੀ ਪੜ੍ਹੋ-ਭਾਰਤ ‘ਚ ਬਿਨਾਂ ਸਿਮ ਕਾਰਡ ਦੇ ਚੱਲੇਗਾ ਇੰਟਰਨੈੱਟ, ਸਰਕਾਰ ਦੀਆਂ ਸ਼ਰਤਾਂ ਮੁਤਾਬਕ ਕੰਪਨੀ ਲਾਂਚ ਕਰੇਗੀ ਸਟਾਰਲਿੰਕ

Advertisement

ਸ੍ਰੀ ਅਮ੍ਰਿਤਸਰ ਸਾਹਿਬ- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜੋ ਕਿ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਨੂੰ ਮੰਗ ਪੱਤਰ ਸੌਂਪਣ ਆਏ ਸਨ, ਦੀ ਅਚਾਨਕ ਲੱਤ ਵਿੱਚ ਸੱਟ ਲੱਗ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸਕੱਤਰੇਤ ਵਿੱਚ ਕੁਰਸੀ ਟੁੱਟਣ ਕਾਰਨ ਵਾਪਰਿਆ ਹੈ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਲੱਤ ‘ਤੇ ਪਲਾਸਟਰ ਲਗਾ ਦਿੱਤਾ ਹੈ।

Advertisement

ਇਹ ਵੀ ਪੜ੍ਹੋ-ਭਾਜਪਾ ਨੇ ਕਾਂਗਰਸੀ ਉਮੀਦਵਾਰ ਦੀ ਪੈਸੇ ਵੰਡਣ ਦੀ ਵੀਡੀਓ ਕੀਤੀ ਵਾਇਰਲ, ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧ ਵਿੱਚ ਟਵੀਟ ਕਰਕੇ ਕਿਹਾ, ‘ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਅੱਜ ਅੰਮ੍ਰਿਤਸਰ ਵਿੱਚ ਸੱਜੀ ਲੱਤ ਦੀ ਛੋਟੀ ਹੱਡੀ ਵਿੱਚ ਮਾਮੂਲੀ ਫਰੈਕਚਰ ਹੋ ਗਿਆ ਹੈ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਪੂਰੀ ਤਰ੍ਹਾਂ ਠੀਕ ਹਨ ਅਤੇ ਸਥਾਨਕ ਹਸਪਤਾਲ ਵਿਖੇ ਇਲਾਜ ਤੋਂ ਬਾਅਦ ਤੁਰੰਤ ਆਪਣੀ ਅਗਲੀ ਮੰਜ਼ਿਲ ਲਈ ਰਵਾਨਾ ਹੋ ਗਏ। ਤੁਹਾਡਾ ਸਾਰਿਆਂ ਦਾ ਧੰਨਵਾਦ।”
-(ਪੀਟੀਸੀ ਨਿਊਜ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਰਾਸ਼ਟਰੀ ਪੰਚਾਇਤ ਦਿਹਾੜੇ ਸਮਰਪਿਤ ਗ੍ਰਾਮ ਸਭਾ ਬਾਰੇ ਸੈਮੀਨਾਰ ਕਰਵਾਇਆ: ਕੇਂਦਰੀ ਸਿੰਘ ਸਭਾ

punjabdiary

ਐੱਸ. ਐੱਮ. ਡੀ. ਵਰਲਡ ਸਕੂਲ ’ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ

punjabdiary

ਗੁਰਮੀਤ ਰਾਮ ਰਹੀਮ ਨੂੰ ਝਟਕਾ, ਸੁਪਰੀਮ ਕੋਰਟ ਨੇ 2015 ਦੇ ਬੇਅਦਬੀ ਮਾਮਲਿਆਂ ‘ਤੇ ਲੱਗੀ ਰੋਕ ਹਟਾਈ

Balwinder hali

Leave a Comment