Image default
About us

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਫ਼ਰੀਦਕੋਟ ਵਿੱਚ ਟਰੈਕਟਰਾਂ ਜਾਂ ਹੋਰ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟਾਂ ਉੱਪਰ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਫ਼ਰੀਦਕੋਟ ਵਿੱਚ ਟਰੈਕਟਰਾਂ ਜਾਂ ਹੋਰ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟਾਂ ਉੱਪਰ ਪਾਬੰਦੀ

 

 

 

Advertisement

 

ਫ਼ਰੀਦਕੋਟ 1 ਨਵੰਬਰ (ਪੰਜਾਬ ਡਾਇਰੀ)- ਜਿਲਾ ਮੈਜਿਸਟ੍ਰੇਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜਦਾਰੀ ਦੰਡ ਸੰਘਤਾ 1973 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਪਾਬੰਦੀ ਲਗਾਈ ਗਈ ਹੈ।

Advertisement

Related posts

ਅੰਮ੍ਰਿਤਸਰ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੇਤ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

punjabdiary

ਮਾਨ ਦੀ ਕੇਂਦਰ ਨੂੰ ਚੇਤਾਵਨੀ, ਛੇਤੀ ਜਾਰੀ ਕਰ ਦਿਓ RDF ਨਹੀਂ ਤਾਂ 1 ਜੁਲਾਈ ਤੋਂ ਖੁਲ੍ਹੇਗੀ ਸੁਪਰੀਮ ਕੋਰਟ

punjabdiary

ਪ੍ਰੋਫੈਸਰ (ਡਾ.) ਐਸ ਪੀ ਸਿੰਘ ਨੂੰ ਵਿਧਾਇਕ ਸੇਖੋਂ ਅਤੇ ਵਾਈਸ-ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਨੇ ਕੀਤਾ ਸਨਮਾਨਿਤ

punjabdiary

Leave a Comment