Image default
ਤਾਜਾ ਖਬਰਾਂ

ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਰਣਜੀਤ ਸਿੰਘ ਕਤਲ ਮਾਮਲੇ ‘ਚ ਕੀਤਾ ਬਰੀ

ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਰਣਜੀਤ ਸਿੰਘ ਕਤਲ ਮਾਮਲੇ ‘ਚ ਕੀਤਾ ਬਰੀ

 

 

ਚੰਡੀਗੜ੍ਹ, 28 ਮਈ (ਡੇਲੀ ਪੋਸਟ ਪੰਜਾਬੀ)- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਦਿੱਤੇ ਫੈਸਲੇ ਨੂੰ ਰੱਦ ਕਰ ਦਿੱਤਾ ਅਤੇ ਰਾਮ ਰਹੀਮ ਸਣੇ 5 ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਹੈ।

Advertisement

ਜਾਣਕਾਰੀ ਮੁਤਾਬਕ ਇਹ 22 ਸਾਲ ਪੁਰਾਣਾ ਮਾਮਲਾ ਹੈ, ਜਿਸ ‘ਚ ਸੀਬੀਆਈ ਕੋਰਟ ਨੇ 19 ਸਾਲ ਬਾਅਦ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਹੈ।

Related posts

Breaking- ਵਾਰਸ ਪੰਜਾਬ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜਣ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ

punjabdiary

Breaking- ਵਾਤਾਵਰਨ ਅਤੇ ਪਰਾਲੀ ਦੀ ਸੰਭਾਲ ਸੰਬੰਧੀ ਨੁੱਕੜ ਨਾਟਕ ਕਰਵਾਏ

punjabdiary

ਵਿਧਾਇਕ ਜੈਤੋ ਨੇ ਪਿੰਡ ਰਣ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ

punjabdiary

Leave a Comment