Image default
ਤਾਜਾ ਖਬਰਾਂ

ਡੱਲੇਵਾਲ ਦੇ ਮਰਨ ਵਰਤ ਦਾ ਮਾਮਲਾ ਹਾਈਕੋਰਟ ਪਹੁੰਚਿਆ, ਜਨਹਿਤ ਪਟੀਸ਼ਨ ਰਾਹੀਂ ਕੀਤੀ ਵੱਡੀ ਮੰਗ

Advertisement

ਚੰਡੀਗੜ੍ਹ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇੱਕ ਪਟੀਸ਼ਨ ਰਾਹੀਂ ਹਾਈਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕਰਕੇ ਕਿਸਾਨ ਆਗੂ ਦਾ ਮਰਨ ਵਰਤ ਖ਼ਤਮ ਕਰਨ ਦੀ ਮੰਗ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਇਹ ਜਨਹਿੱਤ ਪਟੀਸ਼ਨ ਵਕੀਲ ਵਾਸੂ ਰੰਜਨ ਸ਼ਾਦਿਲਿਆ ਨੇ ਦਾਇਰ ਕੀਤੀ ਹੈ। ਉਹ ਭਲਕੇ ਸਵੇਰੇ ਇਸ ਪਟੀਸ਼ਨ ‘ਤੇ ਜਲਦੀ ਸੁਣਵਾਈ ਦੀ ਮੰਗ ਕਰਨਗੇ।

ਇਹ ਵੀ ਪੜ੍ਹੋ-ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 21 ਜਨਵਰੀ ਤੱਕ ਜਾਰੀ ਰਹੇਗੀ ਅੰਤਰਿਮ ਰਾਹਤ

Advertisement

ਉਨ੍ਹਾਂ ਆਪਣੀ ਪਟੀਸ਼ਨ ਵਿੱਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਸਰਕਾਰ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰੇ।

ਇਸ ਤੋਂ ਇਲਾਵਾ ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਡੱਲੇਵਾਲ ਨੂੰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਤੁਰੰਤ ਸਹਾਇਤਾ ਮੁਹੱਈਆ ਕਰਵਾਈ ਜਾਵੇ ਕਿਉਂਕਿ ਜੇਕਰ ਉਨ੍ਹਾਂ ਦੀ ਸਿਹਤ ਵਿਗੜਦੀ ਹੈ ਤਾਂ ਅਸ਼ਾਂਤੀ ਫੈਲ ਸਕਦੀ ਹੈ।

ਡੱਲੇਵਾਲ ਦੇ ਮਰਨ ਵਰਤ ਦਾ ਮਾਮਲਾ ਹਾਈਕੋਰਟ ਪਹੁੰਚਿਆ, ਜਨਹਿਤ ਪਟੀਸ਼ਨ ਰਾਹੀਂ ਕੀਤੀ ਵੱਡੀ ਮੰਗ

Advertisement

ਚੰਡੀਗੜ੍ਹ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇੱਕ ਪਟੀਸ਼ਨ ਰਾਹੀਂ ਹਾਈਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕਰਕੇ ਕਿਸਾਨ ਆਗੂ ਦਾ ਮਰਨ ਵਰਤ ਖ਼ਤਮ ਕਰਨ ਦੀ ਮੰਗ ਕੀਤੀ ਗਈ ਹੈ।

Advertisement

ਇਹ ਵੀ ਪੜ੍ਹੋ-ਬੁੱਢੇ ਨਾਲੇ ਨੂੰ ਲੈ ਕੇ NGT ਦੀ ਵੱਡੀ ਕਾਰਵਾਈ, ਇਕ ਹਫਤੇ ‘ਚ 54 ਉਦਯੋਗ ਬੰਦ ਹੋਣਗੇ

ਜਾਣਕਾਰੀ ਮੁਤਾਬਕ ਇਹ ਜਨਹਿੱਤ ਪਟੀਸ਼ਨ ਵਕੀਲ ਵਾਸੂ ਰੰਜਨ ਸ਼ਾਦਿਲਿਆ ਨੇ ਦਾਇਰ ਕੀਤੀ ਹੈ। ਉਹ ਭਲਕੇ ਸਵੇਰੇ ਇਸ ਪਟੀਸ਼ਨ ‘ਤੇ ਜਲਦੀ ਸੁਣਵਾਈ ਦੀ ਮੰਗ ਕਰਨਗੇ।

ਉਨ੍ਹਾਂ ਆਪਣੀ ਪਟੀਸ਼ਨ ਵਿੱਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਸਰਕਾਰ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰੇ।

Advertisement

ਇਹ ਵੀ ਪੜ੍ਹੋ-ਸੁਖਬੀਰ ਬਾਦਲ ‘ਤੇ ਹਮਲੇ ਨੂੰ ਲੈ ਕੇ ਹੋਏ ਵੱਡੇ ਖੁਲਾਸੇ! ਹਮਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਨਰਾਇਣ ਸਿੰਘ ਚੌੜਾ ਨਾਲ ਕੀਤੀ ਸੀ ਮੁਲਾਕਾਤ

ਇਸ ਤੋਂ ਇਲਾਵਾ ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਡੱਲੇਵਾਲ ਨੂੰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਤੁਰੰਤ ਸਹਾਇਤਾ ਮੁਹੱਈਆ ਕਰਵਾਈ ਜਾਵੇ ਕਿਉਂਕਿ ਜੇਕਰ ਉਨ੍ਹਾਂ ਦੀ ਸਿਹਤ ਵਿਗੜਦੀ ਹੈ ਤਾਂ ਅਸ਼ਾਂਤੀ ਫੈਲ ਸਕਦੀ ਹੈ।
-(ਪੀਟੀਸੀ ਨਿਊਜ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਲਾਰੇਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਵੱਡੀ ਕਾਰਵਾਈ, 7 ਅਧਿਕਾਰੀ ਸਸਪੈਂਡ

Balwinder hali

Breaking- ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦਾ ਹੋਇਆ ਐਲਾਨ, ਜਾਣੋ ਕਦੋ ਹੋਣਗੀਆਂ ਜ਼ਿਮਨੀ ਚੋਣਾਂ

punjabdiary

ਵੱਡੀ ਖ਼ਬਰ – ਭਾਜਪਾ ਦੇ ਦਫਤਰ ਅੱਗੇ ਪ੍ਰਦਰਸ਼ਨ ਕਰ ਰਹੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਹੋਰ ਮੰਤਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

punjabdiary

Leave a Comment