Image default
ਤਾਜਾ ਖਬਰਾਂ

ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ; ਸੁਪਰੀਮ ਕੋਰਟ ਨੇ ਦੋ ਹਫ਼ਤਿਆਂ ਵਿੱਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ

ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ; ਸੁਪਰੀਮ ਕੋਰਟ ਨੇ ਦੋ ਹਫ਼ਤਿਆਂ ਵਿੱਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ

 

 

 

Advertisement

 

ਦਿੱਲੀ- ਪੰਜਾਬ ਸਰਕਾਰ ਨੂੰ ਕਰਾਰਾ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਦੋ ਹਫ਼ਤਿਆਂ ਅੰਦਰ ਨਗਰ ਨਿਗਮ ਤੇ ਨਗਰ ਪਾਲਿਕਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਕੇ 8 ਹਫ਼ਤਿਆਂ ਅੰਦਰ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ-ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹਾਈਕੋਰਟ ਨੇ ਡੇਰਾ ਮੁਖੀ ਦੀ ਪਟੀਸ਼ਨ ਦਾ ਕੀਤਾ ਨਿਪਟਾਰਾ

ਜ਼ਿਕਰਯੋਗ ਹੈ ਕਿ ਨਗਰ ਨਿਗਮ ਅਤੇ ਨਗਰ ਨਿਗਮ ਚੋਣਾਂ ਕਰਵਾਉਣ ਸਬੰਧੀ ਹਾਈ ਕੋਰਟ ਦੇ ਹੁਕਮਾਂ ‘ਤੇ ਸੁਪਰੀਮ ਕੋਰਟ ‘ਚ ਅਪੀਲ ਕੀਤੀ ਗਈ ਸੀ। ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਹੋਰ ਸਮਾਂ ਮਿਲ ਗਿਆ ਹੈ ਅਤੇ ਪੰਜਾਬ ਸਰਕਾਰ ਹੋਰ ਸਮਾਂ ਮੰਗ ਕੇ ਸੁਪਰੀਮ ਕੋਰਟ ਪੁੱਜੀ ਸੀ।

Advertisement

-(ਜੀ ਨਿਊਜ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Breaking- ਸਕਿਊਰਟੀ ਗਾਰਡਾਂ ਦੀ ਭਰਤੀ ਲਈ 15 ਨਵੰਬਰ ਨੂੰ ਲੱਗੇਗਾ ਪਲੇਸਮੈਂਟ ਕੈਂਪ

punjabdiary

Breaking- ਭਿਆਨਕ ਹਾਦਸਾ ਵਾਪਰਿਆ, ਕਾਰ ਤੇ ਦੋ ਪਹੀਆਂ ਦੀ ਆਪਸ ਵਿਚ ਹੋਈ ਟਕਰ

punjabdiary

ਖੇਤ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ

punjabdiary

Leave a Comment