ਨਹਿਰ ਨਜ਼ਾਰਾ ਵਿਖੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਤੇ ਛਬੀਲ ਲਗਾਈ
ਪੰਜਾਬੀ ਦੇ ਨਾਮਵਰ ਸ਼ਾਇਰ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਨੇ ਆਪਣੇ ਗ੍ਰਹਿ ਨਹਿਰ ਨਜ਼ਾਰਾ ਨਜ਼ਦੀਕ ਸਰਹਿੰਦ ਨਹਿਰ ਕੋਟਕਪੂਰਾ ਰੋਡ ਨਿਉ ਹਰਿੰਦਰਾ ਨਗਰ ਫਰੀਦਕੋਟ ਵਿਖੇ 13 ਅਪ੍ਰੈਲ 2025ਦਿਨ ਐਤਵਾਰ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਸ਼ੁਭ ਦਿਹਾੜੇ ਤੇ ਛਬੀਲ ਲਗਾਈ ਜਿਸ ਦੀ ਸ਼ੁਰੂਆਤ ਗੁਰਾਂ ਦੇ ਜੈਕਾਰੇ “ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ “ ਨਾਲ ਕੀਤੀ ਗਈ

ਫਰੀਦਕੋਟ- ਪੰਜਾਬੀ ਦੇ ਨਾਮਵਰ ਸ਼ਾਇਰ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਨੇ ਆਪਣੇ ਗ੍ਰਹਿ ਨਹਿਰ ਨਜ਼ਾਰਾ ਨਜ਼ਦੀਕ ਸਰਹਿੰਦ ਨਹਿਰ ਕੋਟਕਪੂਰਾ ਰੋਡ ਨਿਉ ਹਰਿੰਦਰਾ ਨਗਰ ਫਰੀਦਕੋਟ ਵਿਖੇ 13 ਅਪ੍ਰੈਲ 2025ਦਿਨ ਐਤਵਾਰ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਸ਼ੁਭ ਦਿਹਾੜੇ ਤੇ ਛਬੀਲ ਲਗਾਈ ਜਿਸ ਦੀ ਸ਼ੁਰੂਆਤ ਗੁਰਾਂ ਦੇ ਜੈਕਾਰੇ “ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ “ ਨਾਲ ਕੀਤੀ ਗਈ।ਜਿਸ ਵਿੱਚ ਮੁਹੱਲਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਸੇਵਾ ਕੀਤੀ। ਇਸ ਸੇਵਾ ਵਿੱਚ ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਵੱਲੋਂ ਵੀ ਯੋਗਦਾਨ ਪਾਇਆ ਗਿਆ ਉਸ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਸੇਵਾ ਦਾ ਕਾਰਜ ਦੁਪਹਿਰ 12ਵਜੇ ਤੋਂ ਸ਼ਾਮ 4ਵਜੇ ਤੱਕ ਕੀਤਾ ਗਿਆ। ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਵੱਲੋਂ ਪ੍ਰਸਿੱਧ ਸ਼ਾਇਰ, ਲੇਖਕ ਅਤੇ ਗਾਇਕ ਇਕਬਾਲ ਘਾਰੂ , ਪ੍ਰਸਿੱਧ ਕਹਾਣੀਕਾਰ ਦਰਸ਼ਨ ਰੋਮਾਣਾ, ਪ੍ਰਸਿੱਧ ਨਾਟਕਕਾਰ ਰਾਜ ਧਾਲੀਵਾਲ, ਨੌਜਵਾਨ ਗ਼ਜ਼ਲਗੋ ਵਤਨਵੀਰ ਜ਼ਖਮੀ ,ਹਰਸੰਗੀਤ ਸਿੰਘ ਗਿੱਲ, ਸ਼ਿਵਦੀਪ ਸਿੰਘ ਧਾਲੀਵਾਲ, ਅਮਰਜੀਤ ਸਿੰਘ ਸੇਵਾ ਮੁਕਤ ਜੇ. ਈ. ਬਿਜਲੀ ਬੋਰਡ, ਸੁਮੀਤ ਹੈਲਪਰ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਆਦਿ ਨੇ ਠੰਡੇ ਮਿੱਠੇ ਜਲ ਦੀ ਸੇਵਾ ਕੀਤੀ ਅਤੇ ਸੰਗਤਾਂ ਨੂੰ ਨਿਹਾਲ ਕੀਤਾ।

ਇਹ ਵੀ ਪੜ੍ਹੋ- Punjab News: 50 ਬੰਬ ਪੰਜਾਬ ਪਹੁੰਚ ਗਏ ਹਨ, ਕਹਿਣ ਵਾਲਾ, ਹੁਣ ਵਕੀਲ ਦੀ ਭਾਲ ਕਰ ਰਿਹਾ ਹੈ…, ਮੁੱਖ ਮੰਤਰੀ ਮਾਨ ਨੇ ਬਾਜਵਾ ‘ਤੇ ਤਨਜ਼ ਕੱਸਿਆ
ਨਹਿਰ ਨਜ਼ਾਰਾ ਵਿਖੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਤੇ ਛਬੀਲ ਲਗਾਈ
ਫਰੀਦਕੋਟ- ਪੰਜਾਬੀ ਦੇ ਨਾਮਵਰ ਸ਼ਾਇਰ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਨੇ ਆਪਣੇ ਗ੍ਰਹਿ ਨਹਿਰ ਨਜ਼ਾਰਾ ਨਜ਼ਦੀਕ ਸਰਹਿੰਦ ਨਹਿਰ ਕੋਟਕਪੂਰਾ ਰੋਡ ਨਿਉ ਹਰਿੰਦਰਾ ਨਗਰ ਫਰੀਦਕੋਟ ਵਿਖੇ 13 ਅਪ੍ਰੈਲ 2025ਦਿਨ ਐਤਵਾਰ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਸ਼ੁਭ ਦਿਹਾੜੇ ਤੇ ਛਬੀਲ ਲਗਾਈ ਜਿਸ ਦੀ ਸ਼ੁਰੂਆਤ ਗੁਰਾਂ ਦੇ ਜੈਕਾਰੇ “ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ “ ਨਾਲ ਕੀਤੀ ਗਈ।ਜਿਸ ਵਿੱਚ ਮੁਹੱਲਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਸੇਵਾ ਕੀਤੀ। ਇਸ ਸੇਵਾ ਵਿੱਚ ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਵੱਲੋਂ ਵੀ ਯੋਗਦਾਨ ਪਾਇਆ ਗਿਆ ਉਸ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਸੇਵਾ ਦਾ ਕਾਰਜ ਦੁਪਹਿਰ 12ਵਜੇ ਤੋਂ ਸ਼ਾਮ 4ਵਜੇ ਤੱਕ ਕੀਤਾ ਗਿਆ। ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਵੱਲੋਂ ਪ੍ਰਸਿੱਧ ਸ਼ਾਇਰ, ਲੇਖਕ ਅਤੇ ਗਾਇਕ ਇਕਬਾਲ ਘਾਰੂ , ਪ੍ਰਸਿੱਧ ਕਹਾਣੀਕਾਰ ਦਰਸ਼ਨ ਰੋਮਾਣਾ, ਪ੍ਰਸਿੱਧ ਨਾਟਕਕਾਰ ਰਾਜ ਧਾਲੀਵਾਲ, ਨੌਜਵਾਨ ਗ਼ਜ਼ਲਗੋ ਵਤਨਵੀਰ ਜ਼ਖਮੀ ,ਹਰਸੰਗੀਤ ਸਿੰਘ ਗਿੱਲ, ਸ਼ਿਵਦੀਪ ਸਿੰਘ ਧਾਲੀਵਾਲ, ਅਮਰਜੀਤ ਸਿੰਘ ਸੇਵਾ ਮੁਕਤ ਜੇ. ਈ. ਬਿਜਲੀ ਬੋਰਡ, ਸੁਮੀਤ ਹੈਲਪਰ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਆਦਿ ਨੇ ਠੰਡੇ ਮਿੱਠੇ ਜਲ ਦੀ ਸੇਵਾ ਕੀਤੀ ਅਤੇ ਸੰਗਤਾਂ ਨੂੰ ਨਿਹਾਲ ਕੀਤਾ।
ਇਹ ਵੀ ਪੜ੍ਹੋ- PNB Bank Loan Fraud Case : ਭਗੌੜਾ ਹੀਰਾ ਵਪਾਰੀ ਮੇਹੁਲ ਚੋਕਸੀ ਬੈਲਜੀਅਮ ਵਿੱਚ ਗ੍ਰਿਫ਼ਤਾਰ, ਪੀਐਨਬੀ ਘੁਟਾਲੇ ਦਾ ਦੋਸ਼ੀ
ਨਹਿਰ ਨਜ਼ਾਰਾ ਵਿਖੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਤੇ ਛਬੀਲ ਲਗਾਈ
ਫਰੀਦਕੋਟ- ਪੰਜਾਬੀ ਦੇ ਨਾਮਵਰ ਸ਼ਾਇਰ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਨੇ ਆਪਣੇ ਗ੍ਰਹਿ ਨਹਿਰ ਨਜ਼ਾਰਾ ਨਜ਼ਦੀਕ ਸਰਹਿੰਦ ਨਹਿਰ ਕੋਟਕਪੂਰਾ ਰੋਡ ਨਿਉ ਹਰਿੰਦਰਾ ਨਗਰ ਫਰੀਦਕੋਟ ਵਿਖੇ 13 ਅਪ੍ਰੈਲ 2025ਦਿਨ ਐਤਵਾਰ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਸ਼ੁਭ ਦਿਹਾੜੇ ਤੇ ਛਬੀਲ ਲਗਾਈ ਜਿਸ ਦੀ ਸ਼ੁਰੂਆਤ ਗੁਰਾਂ ਦੇ ਜੈਕਾਰੇ “ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ “ ਨਾਲ ਕੀਤੀ ਗਈ।ਜਿਸ ਵਿੱਚ ਮੁਹੱਲਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਸੇਵਾ ਕੀਤੀ। ਇਸ ਸੇਵਾ ਵਿੱਚ ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਵੱਲੋਂ ਵੀ ਯੋਗਦਾਨ ਪਾਇਆ ਗਿਆ ਉਸ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਸੇਵਾ ਦਾ ਕਾਰਜ ਦੁਪਹਿਰ 12ਵਜੇ ਤੋਂ ਸ਼ਾਮ 4ਵਜੇ ਤੱਕ ਕੀਤਾ ਗਿਆ। ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਵੱਲੋਂ ਪ੍ਰਸਿੱਧ ਸ਼ਾਇਰ, ਲੇਖਕ ਅਤੇ ਗਾਇਕ ਇਕਬਾਲ ਘਾਰੂ , ਪ੍ਰਸਿੱਧ ਕਹਾਣੀਕਾਰ ਦਰਸ਼ਨ ਰੋਮਾਣਾ, ਪ੍ਰਸਿੱਧ ਨਾਟਕਕਾਰ ਰਾਜ ਧਾਲੀਵਾਲ, ਨੌਜਵਾਨ ਗ਼ਜ਼ਲਗੋ ਵਤਨਵੀਰ ਜ਼ਖਮੀ ,ਹਰਸੰਗੀਤ ਸਿੰਘ ਗਿੱਲ, ਸ਼ਿਵਦੀਪ ਸਿੰਘ ਧਾਲੀਵਾਲ, ਅਮਰਜੀਤ ਸਿੰਘ ਸੇਵਾ ਮੁਕਤ ਜੇ. ਈ. ਬਿਜਲੀ ਬੋਰਡ, ਸੁਮੀਤ ਹੈਲਪਰ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਆਦਿ ਨੇ ਠੰਡੇ ਮਿੱਠੇ ਜਲ ਦੀ ਸੇਵਾ ਕੀਤੀ ਅਤੇ ਸੰਗਤਾਂ ਨੂੰ ਨਿਹਾਲ ਕੀਤਾ।
-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।