Image default
ਤਾਜਾ ਖਬਰਾਂ

ਪਰਾਲੀ ਸਾੜਨ ‘ਤੇ ਕੇਂਦਰ ਹੋਇਆ ਸਖ਼ਤ, SC ਦੀ ਟਿੱਪਣੀ ਤੋਂ ਬਾਅਦ ਕੇਂਦਰ ਨੇ ਕੀਤਾ ਜੁਰਮਾਨਾ ਦੁੱਗਣਾ

Advertisement

ਦਿੱਲੀ- ਦੇਸ਼ ਵਿੱਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੋ ਗਈ ਹੈ। ਦਿੱਲੀ ਵਿੱਚ ਪ੍ਰਦੂਸ਼ਣ ਕਾਰਨ AQI ਪੱਧਰ 400 ਨੂੰ ਪਾਰ ਕਰ ਗਿਆ ਹੈ। ਇਸ ਸਬੰਧੀ ਸੁਪਰੀਮ ਕੋਰਟ ਨੇ ਵੀ ਨਾਰਾਜ਼ਗੀ ਪ੍ਰਗਟਾਈ ਹੈ। ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਨੇ ਪਰਾਲੀ ਦੀ ਸਮੱਸਿਆ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਕੇਂਦਰ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਜੁਰਮਾਨੇ ਦੀ ਰਕਮ ਦੁੱਗਣੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਪੰਜਾਬ ਨਗਰ ਨਿਗਮ ਚੋਣ ਮਾਮਲਾ, ਪੰਜਾਬ ਸਰਕਾਰ ਜਾਵੇਗੀ ਸੁਪਰੀਮ ਕੋਰਟ! ਜਾਣੋ ਪੂਰਾ ਮਾਮਲਾ

ਵਾਤਾਵਰਣ ਮੰਤਰਾਲੇ ਨੇ ਵੀਰਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।
ਹੁਣ 2 ਏਕੜ ਤੋਂ ਘੱਟ ਜ਼ਮੀਨ ‘ਤੇ 5000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। 2 ਤੋਂ 5 ਏਕੜ ਜ਼ਮੀਨ ਦੇ ਮਾਲਕਾਂ ‘ਤੇ 10,000 ਰੁਪਏ ਅਤੇ ਪੰਜ ਏਕੜ ਤੋਂ ਵੱਧ ਜ਼ਮੀਨ ਦੇ ਮਾਲਕ ‘ਤੇ 30,000 ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੀਆਂ ਸਰਕਾਰਾਂ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਲਈ ਪਾਬੰਦ ਹੋਣਗੀਆਂ।

Advertisement

ਦਰਅਸਲ, 4 ਨਵੰਬਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਨੂੰ 14 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਇਸ ਤੋਂ ਪਹਿਲਾਂ 23 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਵਾ ਪ੍ਰਦੂਸ਼ਣ ਸਬੰਧੀ ਵਾਤਾਵਰਨ ਸੁਰੱਖਿਆ ਐਕਟ (ਈਪੀਏ) ਤਹਿਤ ਨਿਯਮ ਬਣਾਉਣ ਅਤੇ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ।

ਇਹ ਵੀ ਪੜ੍ਹੋ-ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਲੜਕੀ ਨੇ ਕੀਤੀ ਖੁਦਕੁਸ਼ੀ

ਸੁਪਰੀਮ ਕੋਰਟ ਨੇ ਕਿਹਾ ਕਿ 23 ਅਕਤੂਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਹਰਿਆਣਾ ਸਰਕਾਰ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਸੀ। ਅਦਾਲਤ ਨੇ ਕਿਹਾ, “ਸਾਨੂੰ ਸਖ਼ਤ ਹੁਕਮ ਦੇਣ ਲਈ ਮਜ਼ਬੂਰ ਨਾ ਕਰੋ, ਜਸਟਿਸ ਏ ਅਮਾਨਉੱਲ੍ਹਾ ਅਤੇ ਜਸਟਿਸ ਏ ਜੀ ਮਸੀਹ ਨੇ ਖੇਤਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਦੀਆਂ ਪੰਜਾਬ ਅਤੇ ਹਰਿਆਣਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਧੋਖਾ ਕਰਾਰ ਦਿੱਤਾ।

ਪਰਾਲੀ ਸਾੜਨ ‘ਤੇ ਕੇਂਦਰ ਹੋਇਆ ਸਖ਼ਤ, SC ਦੀ ਟਿੱਪਣੀ ਤੋਂ ਬਾਅਦ ਕੇਂਦਰ ਨੇ ਕੀਤਾ ਜੁਰਮਾਨਾ ਦੁੱਗਣਾ

Advertisement

ਦਿੱਲੀ- ਦੇਸ਼ ਵਿੱਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੋ ਗਈ ਹੈ। ਦਿੱਲੀ ਵਿੱਚ ਪ੍ਰਦੂਸ਼ਣ ਕਾਰਨ AQI ਪੱਧਰ 400 ਨੂੰ ਪਾਰ ਕਰ ਗਿਆ ਹੈ। ਇਸ ਸਬੰਧੀ ਸੁਪਰੀਮ ਕੋਰਟ ਨੇ ਵੀ ਨਾਰਾਜ਼ਗੀ ਪ੍ਰਗਟਾਈ ਹੈ। ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਨੇ ਪਰਾਲੀ ਦੀ ਸਮੱਸਿਆ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਕੇਂਦਰ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਜੁਰਮਾਨੇ ਦੀ ਰਕਮ ਦੁੱਗਣੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਭਾਰਤੀ ਸ਼ੇਅਰ ਬਾਜ਼ਾਰ ਕਿਉਂ ਡਿੱਗ ਰਿਹਾ ਹੈ, ਕੀ ਡੋਨਾਲਡ ਟਰੰਪ ਦੀ ਜਿੱਤ ਨਾਲ ਕੋਈ ਸਬੰਧ ਹੈ?

Advertisement

ਵਾਤਾਵਰਣ ਮੰਤਰਾਲੇ ਨੇ ਵੀਰਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।
ਹੁਣ 2 ਏਕੜ ਤੋਂ ਘੱਟ ਜ਼ਮੀਨ ‘ਤੇ 5000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। 2 ਤੋਂ 5 ਏਕੜ ਜ਼ਮੀਨ ਦੇ ਮਾਲਕਾਂ ‘ਤੇ 10,000 ਰੁਪਏ ਅਤੇ ਪੰਜ ਏਕੜ ਤੋਂ ਵੱਧ ਜ਼ਮੀਨ ਦੇ ਮਾਲਕ ‘ਤੇ 30,000 ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੀਆਂ ਸਰਕਾਰਾਂ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਲਈ ਪਾਬੰਦ ਹੋਣਗੀਆਂ।

ਦਰਅਸਲ, 4 ਨਵੰਬਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਨੂੰ 14 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਇਸ ਤੋਂ ਪਹਿਲਾਂ 23 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਵਾ ਪ੍ਰਦੂਸ਼ਣ ਸਬੰਧੀ ਵਾਤਾਵਰਨ ਸੁਰੱਖਿਆ ਐਕਟ (ਈਪੀਏ) ਤਹਿਤ ਨਿਯਮ ਬਣਾਉਣ ਅਤੇ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ।

ਇਹ ਵੀ ਪੜ੍ਹੋ-ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ

Advertisement

ਸੁਪਰੀਮ ਕੋਰਟ ਨੇ ਕਿਹਾ ਕਿ 23 ਅਕਤੂਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਹਰਿਆਣਾ ਸਰਕਾਰ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਸੀ। ਅਦਾਲਤ ਨੇ ਕਿਹਾ, “ਸਾਨੂੰ ਸਖ਼ਤ ਹੁਕਮ ਦੇਣ ਲਈ ਮਜ਼ਬੂਰ ਨਾ ਕਰੋ, ਜਸਟਿਸ ਏ ਅਮਾਨਉੱਲ੍ਹਾ ਅਤੇ ਜਸਟਿਸ ਏ ਜੀ ਮਸੀਹ ਨੇ ਖੇਤਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਦੀਆਂ ਪੰਜਾਬ ਅਤੇ ਹਰਿਆਣਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਧੋਖਾ ਕਰਾਰ ਦਿੱਤਾ।
-(ਟੀਵੀ 9 ਪੰਜਾਬੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ, ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ

punjabdiary

ਛੇਤੀ-ਛੇਤੀ ਨਿਬੇੜ ਲਓ ਜ਼ਰੂਰੀ ਕੰਮ, ਮਈ ਮਹੀਨੇ ‘ਚ ਇੰਨੇ ਦਿਨ ਬੈਂਕ ਰਹਿਣਗੇ ਬੰਦ

punjabdiary

ਸ੍ਰੀ ਹਰਮੰਦਿਰ ਸਾਹਿਬ ਵਿਖੇ ਸ਼ਰਧਾਲੂਆਂ ਨੂੰ ਮੋਬਾਈਲ ਬੰਦ ਕਰਨ ਦੇ ਆਦੇਸ਼

punjabdiary

Leave a Comment