Image default
ਅਪਰਾਧ

ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ; ਕੁਲਬੀਰ ਸਿੰਘ ਜੀਰਾ ਹੋਏ ਜ਼ਖ਼ਮੀ

ਜੀਰਾ, 1 ਅਕਤੂਬਰ (ਜੀ ਨਿਊਜ)- ਫ਼ਿਰੋਜ਼ਪੁਰ ਦੇ ਜੀਰਾ ਇਲਾਕੇ ‘ਚ ਪੰਚਾਇਤੀ ਚੋਣਾਂ ਦੌਰਾਨ ਦੋ ਧਿਰਾਂ ਵਿਚਾਲੇ ਹੋਏ ਇੱਟ-ਪੱਥਰ ਕਾਰਨ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਜ਼ਖ਼ਮੀ ਹੋ ਗਏ। ਦਰਅਸਲ ਜ਼ੀਰਾ ਵਿੱਚ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੌਰਾਨ ਦੋ ਧਿਰਾਂ ਵਿੱਚ ਝੜਪ ਹੋ ਗਈ। ਇਸ ਝਗੜੇ ਦੌਰਾਨ ਦੋਵਾਂ ਧਿਰਾਂ ਵਿਚਾਲੇ ਇੱਟਾਂ ਰੋੜੇ ਵੀ ਚਲਾਏ ਗਏ, ਜਿਸ ਵਿੱਚ ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਵੀ ਜ਼ਖ਼ਮੀ ਹੋ ਗਿਆ।

Advertisement

ਇਹ ਵੀ ਪੜ੍ਹੋ- ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਲੱਗੀ ਗੋਲੀ, ਹਸਪਤਾਲ ਦਾਖਲ

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ। ਇਸ ਮੌਕੇ ਪੁਲਿਸ ਸਥਿਤੀ ਨੂੰ ਕਾਬੂ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਪੁਲੀਸ ਨੇ ਭੀੜ ਨੂੰ ਖਿੰਡਾਉਣ ਲਈ ਹਵਾ ਵਿੱਚ ਗੋਲੀਆਂ ਵੀ ਚਲਾਈਆਂ। ਖ਼ਬਰ ਲਿਖੇ ਜਾਣ ਤੱਕ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ।

Advertisement

ਇਹ ਵੀ ਪੜ੍ਹੋ- ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੀਆਂ ਸੰਗਤਾਂ ਲਈ ਨਵਾਂ ਹੁਕਮ ਜਾਰੀ

ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ; ਕੁਲਬੀਰ ਸਿੰਘ ਜੀਰਾ ਹੋਏ ਜ਼ਖ਼ਮੀ

Advertisement

ਜੀਰਾ, 1 ਅਕਤੂਬਰ (ਜੀ ਨਿਊਜ)- ਫ਼ਿਰੋਜ਼ਪੁਰ ਦੇ ਜੀਰਾ ਇਲਾਕੇ ‘ਚ ਪੰਚਾਇਤੀ ਚੋਣਾਂ ਦੌਰਾਨ ਦੋ ਧਿਰਾਂ ਵਿਚਾਲੇ ਹੋਏ ਇੱਟ-ਪੱਥਰ ਕਾਰਨ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਜ਼ਖ਼ਮੀ ਹੋ ਗਏ। ਦਰਅਸਲ ਜ਼ੀਰਾ ਵਿੱਚ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੌਰਾਨ ਦੋ ਧਿਰਾਂ ਵਿੱਚ ਝੜਪ ਹੋ ਗਈ। ਇਸ ਝਗੜੇ ਦੌਰਾਨ ਦੋਵਾਂ ਧਿਰਾਂ ਵਿਚਾਲੇ ਇੱਟਾਂ ਰੋੜੇ ਵੀ ਚਲਾਏ ਗਏ, ਜਿਸ ਵਿੱਚ ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਵੀ ਜ਼ਖ਼ਮੀ ਹੋ ਗਿਆ।

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ। ਇਸ ਮੌਕੇ ਪੁਲਿਸ ਸਥਿਤੀ ਨੂੰ ਕਾਬੂ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਪੁਲੀਸ ਨੇ ਭੀੜ ਨੂੰ ਖਿੰਡਾਉਣ ਲਈ ਹਵਾ ਵਿੱਚ ਗੋਲੀਆਂ ਵੀ ਚਲਾਈਆਂ। ਖ਼ਬਰ ਲਿਖੇ ਜਾਣ ਤੱਕ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ।

ਇਹ ਵੀ ਪੜ੍ਹੋ- ਰਾਮ ਰਹੀਮ ਨੂੰ 11ਵੀਂ ਵਾਰ ਮਿਲੀ ਪੈਰੋਲ, ਆਖਰ ਚੋਣਾਂ ਦੌਰਾਨ ਹੀ ਕਿਉ ਮਿਲਦੀ ਹੈ ਉਸ ਨੂੰ ਪੈਰੋਲ ਜਾਂ ਫਰਲੋ

Advertisement

ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ; ਕੁਲਬੀਰ ਸਿੰਘ ਜੀਰਾ ਹੋਏ ਜ਼ਖ਼ਮੀ

Advertisement

ਜੀਰਾ, 1 ਅਕਤੂਬਰ (ਜੀ ਨਿਊਜ)- ਫ਼ਿਰੋਜ਼ਪੁਰ ਦੇ ਜੀਰਾ ਇਲਾਕੇ ‘ਚ ਪੰਚਾਇਤੀ ਚੋਣਾਂ ਦੌਰਾਨ ਦੋ ਧਿਰਾਂ ਵਿਚਾਲੇ ਹੋਏ ਇੱਟ-ਪੱਥਰ ਕਾਰਨ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਜ਼ਖ਼ਮੀ ਹੋ ਗਏ। ਦਰਅਸਲ ਜ਼ੀਰਾ ਵਿੱਚ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੌਰਾਨ ਦੋ ਧਿਰਾਂ ਵਿੱਚ ਝੜਪ ਹੋ ਗਈ। ਇਸ ਝਗੜੇ ਦੌਰਾਨ ਦੋਵਾਂ ਧਿਰਾਂ ਵਿਚਾਲੇ ਇੱਟਾਂ ਰੋੜੇ ਵੀ ਚਲਾਏ ਗਏ, ਜਿਸ ਵਿੱਚ ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਵੀ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ- ਸਰਪੰਚੀ ਲਈ 2 ਕਰੋੜ ਰੁਪਏ ਦੇਣ ਵਾਲੇ ਖਿਲਾਫ ਕਾਰਵਾਈ ਦੀ ਮੰਗ, ਐਡਵੋਕੇਟ ਅਰੋੜਾ ਨੇ ਰਾਜ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

Advertisement

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ। ਇਸ ਮੌਕੇ ਪੁਲਿਸ ਸਥਿਤੀ ਨੂੰ ਕਾਬੂ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਪੁਲੀਸ ਨੇ ਭੀੜ ਨੂੰ ਖਿੰਡਾਉਣ ਲਈ ਹਵਾ ਵਿੱਚ ਗੋਲੀਆਂ ਵੀ ਚਲਾਈਆਂ। ਖ਼ਬਰ ਲਿਖੇ ਜਾਣ ਤੱਕ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ।

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ; ਕੁਲਬੀਰ ਸਿੰਘ ਜੀਰਾ ਹੋਏ ਜ਼ਖ਼ਮੀ

ਜੀਰਾ, 1 ਅਕਤੂਬਰ (ਜੀ ਨਿਊਜ)- ਫ਼ਿਰੋਜ਼ਪੁਰ ਦੇ ਜੀਰਾ ਇਲਾਕੇ ‘ਚ ਪੰਚਾਇਤੀ ਚੋਣਾਂ ਦੌਰਾਨ ਦੋ ਧਿਰਾਂ ਵਿਚਾਲੇ ਹੋਏ ਇੱਟ-ਪੱਥਰ ਕਾਰਨ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਜ਼ਖ਼ਮੀ ਹੋ ਗਏ। ਦਰਅਸਲ ਜ਼ੀਰਾ ਵਿੱਚ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੌਰਾਨ ਦੋ ਧਿਰਾਂ ਵਿੱਚ ਝੜਪ ਹੋ ਗਈ। ਇਸ ਝਗੜੇ ਦੌਰਾਨ ਦੋਵਾਂ ਧਿਰਾਂ ਵਿਚਾਲੇ ਇੱਟਾਂ ਰੋੜੇ ਵੀ ਚਲਾਏ ਗਏ, ਜਿਸ ਵਿੱਚ ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਵੀ ਜ਼ਖ਼ਮੀ ਹੋ ਗਿਆ।

Advertisement

ਇਹ ਵੀ ਪੜ੍ਹੋ-  2050 ‘ਚ ਕੈਨੇਡਾ ‘ਤੇ ਕਬਜ਼ਾ ਕਰ ਲੈਣਗੇ ਭਾਰਤੀ, ਚੀਨੀ ਔਰਤ ਦੀ ਇਸ ਵਾਇਰਲ ਵੀਡੀਓ ਦੀ ਕਾਫੀ ਹੋ ਰਹੀ ਹੈ ਚਰਚਾ

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ। ਇਸ ਮੌਕੇ ਪੁਲਿਸ ਸਥਿਤੀ ਨੂੰ ਕਾਬੂ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਪੁਲੀਸ ਨੇ ਭੀੜ ਨੂੰ ਖਿੰਡਾਉਣ ਲਈ ਹਵਾ ਵਿੱਚ ਗੋਲੀਆਂ ਵੀ ਚਲਾਈਆਂ। ਖ਼ਬਰ ਲਿਖੇ ਜਾਣ ਤੱਕ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ।

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

Breaking- ਬੰਬੀਹਾ ਗੈਂਗ ਨੇ ਪਹਿਲਾ ਸਿੱਧੂ ਮੂਸੇਵਾਲਾ ਦੇ ਕਾਤਲਾਂ ਜਾਨੋ ਮਾਰਨ ਦੀ ਧਮਕੀ ਦਿੱਤੀ ਸੀ ਪਰ ਹੋਇਆ ਉਲਟ, ਗੈਂਗਸਟਰ ਗੋਲਡੀ ਬਰਾੜ ਦੇ ਬੰਦਿਆਂ ਨੇ ਬੰਬੀਹਾ ਗਰੁੱਪ ਦੇ ਗੈਂਗਸਟਰ ਮਨਦੀਪ ਮਨੀਲਾ ਨੂੰ ਜਾਨੋ ਮਾਰਿਆ

punjabdiary

Breaking- ਪੁਲਿਸ ਨੇ ਪਾਕਿਸਤਾਨ ਸਬੰਧ ਰੱਖਣ ਵਾਲੇ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ

punjabdiary

ਹੁਸ਼ਿਆਰਪੁਰ ‘ਚ ਬੰਦੂਕ ਦੀ ਨੋਕ ਤੇ ਲੁੱਟ, ਕੰਪਨੀ ਦੇ ਕਰਮਚਾਰੀ ਤੋਂ 18.40 ਲੱਖ ਰੁ: ਖੋਹ ਕੇ ਫਰਾਰ ਹੋਏ ਲੁਟੇਰੇ

punjabdiary

Leave a Comment