Image default
About us

ਪੰਜਾਬ ‘ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ

ਪੰਜਾਬ ‘ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ

 

 

 

Advertisement

ਚੰਡੀਗੜ੍ਹ, 10 ਅਪ੍ਰੈਲ (ਡੇਲੀ ਪੋਸਟ ਪੰਜਾਬੀ) ਪੰਜਾਬ ਵਿੱਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਭਲਕੇ ਸੂਬੇ ਵਿੱਚ ਈਦ-ਉੱਲ-ਫਿਤਰ ਮਨਾਇਆ ਜਾਵੇਗਾ।

 

ਸਰਕਾਰ ਵੱਲੋਂ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿਚ ‘ਈਦ-ਉੱਲ-ਫਿਤਰ’ ਨੂੰ ਵੀ ਥਾਂ ਦਿੱਤੀ ਗਈ ਹੈ। ਇਸ ਅਨੁਸਾਰ ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Advertisement

Related posts

ਹਨੂਮਾਨ ਮੰਦਰ ਅਨੰਦੇਅਨਾ ਗੇਟ ਵਿਖੇ ਜਨਮ ਅਸ਼ਟਮੀ 7 ਸਤੰਬਰ ਨੂੰ

punjabdiary

Breaking- ਭਗਵੰਤ ਮਾਨ ਸਰਕਾਰ ਮੀਡੀਆ ਦੀ ਆਜ਼ਾਦ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ – ਬਾਜਵਾ

punjabdiary

ਅਕਾਲੀ-ਭਾਜਪਾ ਗਠਜੋੜ ਸਬੰਧੀ ਮੇਰੇ ਨਾਲ ਅਜੇ ਹਾਈਕਮਾਂਡ ਨੇ ਗੱਲ ਨਹੀਂ ਛੇੜੀ : ਸੁਨੀਲ ਜਾਖੜ

punjabdiary

Leave a Comment