Image default
About us

ਪੰਜਾਬ ‘ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਅੱਜ ਵੀ ਮੀਂਹ ਪੈਣ ਦਾ ਅਲਰਟ ਜਾਰੀ

ਪੰਜਾਬ ‘ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਅੱਜ ਵੀ ਮੀਂਹ ਪੈਣ ਦਾ ਅਲਰਟ ਜਾਰੀ

 

 

ਚੰਡੀਗੜ੍ਹ, 27 ਅਪ੍ਰੈਲ (ਰੋਜਾਨਾ ਸਪੋਕਸਮੈਨ)- ਪੰਜਾਬ ਵਿਚ ਮੌਸਮ ਸੁਹਾਵਣਾ ਹੋ ਗਿਆ ਹੈ। ਦਰਅਸਲ ਪਿਛਲੇ ਕਈ ਦਿਨਾਂ ਤੋਂ ਮੌਸਮ ਵਿੱਚ ਉਤਰਾਅ-ਚੜ੍ਹਾਅ ਚੱਲ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਪੰਜਾਬ ਵਿਚ ਤੇਜ਼ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ। ਬੀਤੇ ਦਿਨ ਸੂਬੇ ਦੇ ਕਈ ਇਲਾਕਿਆਂ ਵਿਚ ਮੀਂਹ ਪਿਆ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।

Advertisement

ਮੌਸਮ ਵਿਭਾਗ ਵਲੋਂ ਕਿਸਾਨਾਂ ਲਈ ਸਲਾਹ
ਮੌਸਮ ਵਿਭਾਗ ਨੇ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਕਣਕ ਅਤੇ ਸਰ੍ਹੋਂ ਦੀ ਫ਼ਸਲ ਨੂੰ ਵਾਢੀ ਤੋਂ ਬਾਅਦ ਸੁਰੱਖਿਅਤ ਥਾਵਾਂ ‘ਤੇ ਰੱਖਣ ਲਈ ਕਿਹਾ ਹੈ ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਹੋਵੇ। ਸਰਕਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਸਮੇਂ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਅਜਿਹੇ ‘ਚ ਮੀਂਹ ਕਾਰਨ ਕਿਸਾਨਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।

Related posts

CM ਭਗਵੰਤ ਮਾਨ ਪਹੁੰਚੇ ਲੁਧਿਆਣਾ, ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਪਲਾਂਟ ਦਾ ਰੱਖਿਆ ਨੀਂਹ ਪੱਥਰ

punjabdiary

ਦਿੱਲੀ ਵਿਚ ਪ੍ਰਦੂਸ਼ਣ ਨੂੰ ਲੈ ਕੇ ਸੁਪ੍ਰੀਮ ਕੋਰਟ ‘ਚ ਸੁਣਵਾਈ; ਪੰਜਾਬ ਸਣੇ 5 ਸੂਬਿਆਂ ਤੋਂ ਮੰਗੀ ਰੀਪੋਰਟ

punjabdiary

77ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਲਹਿਰਾਇਆ ਤਿਰੰਗਾ ਝੰਡਾ

punjabdiary

Leave a Comment