Image default
About us

ਪੰਜਾਬ ‘ਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ‘ਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

 

 

 

Advertisement

 

ਚੰਡੀਗੜ੍ਹ, 9 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਗਿਆ ਦਿੱਤਾ ਹੈ । ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16 ਨਵੰਬਰ ਯਾਨੀ ਕਿ ਵੀਰਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਿਸਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisement

Related posts

ਪੰਜਾਬ ‘ਚ ਹੜ੍ਹ ਕਾਰਨ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫ਼ੀ ਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

punjabdiary

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

punjabdiary

ਦੁਨੀਆਂ ਦੇ 40 ਦੇਸ਼ਾਂ ਵਿਚ ਫੈਲਿਆ ਕੋਰੋਨਾ ਦਾ JN.1 ਵੇਰੀਐਂਟ; ਭਾਰਤ ਵਿਚ ਸਾਹਮਣੇ ਆਏ 21 ਮਾਮਲੇ

punjabdiary

Leave a Comment