Image default
ਤਾਜਾ ਖਬਰਾਂ

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਆਮ ਆਦਮੀ ਪਾਰਟੀ ਦਾ ਪ੍ਰਧਾਨ ਬਦਲਿਆ

Advertisement

ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਅਮਨ ਅਰੋੜਾ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਨਜ਼ਦੀਕੀ ਸਾਥੀਆਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਮੀਤ ਪ੍ਰਧਾਨ ਹੋਣਗੇ।

ਇਹ ਵੀ ਪੜ੍ਹੋ-ਸ੍ਰੀ ਗੁਰੂ ਨਾਨਕ ਦੇਵ ਜੀ ਵਾਂਗ ਰਚਾਇਆ ਸਵਾਂਗ, SGPC ਨੇ ਦਿੱਤੇ ਜਾਂਚ ਦੇ ਹੁਕਮ, ਦੇਖੋ ਵੀਡੀਓ

ਮਾਨ ਨੇ ਕਿਹਾ ਕਿ ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪੰਜਾਬ ‘ਚ ਪਾਰਟੀ ਅਤੇ ਸੰਗਠਨ ਨੂੰ ਮਜ਼ਬੂਤ ​​ਕਰਕੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ | ਇੱਥੇ ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਆਮ ਆਦਮੀ ਪਾਰਟੀ ਹਾਈਕਮਾਂਡ ਪੰਜਾਬ ਇਕਾਈ ਦੀ ਕਮਾਨ ਕਿਸੇ ਹਿੰਦੂ ਚਿਹਰੇ ਨੂੰ ਸੌਂਪ ਸਕਦੀ ਹੈ। ਹੁਣ ਪਾਰਟੀ ਨੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਹੈ।

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਆਮ ਆਦਮੀ ਪਾਰਟੀ ਦਾ ਪ੍ਰਧਾਨ ਬਦਲਿਆ

Advertisement

ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਅਮਨ ਅਰੋੜਾ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਨਜ਼ਦੀਕੀ ਸਾਥੀਆਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਮੀਤ ਪ੍ਰਧਾਨ ਹੋਣਗੇ।

Advertisement

ਇਹ ਵੀ ਪੜ੍ਹੋ-ਛੋਟਾ ਜਿਹਾ ਜੁਰਮ ਵੀ ਕੀਤਾ ਹੋਵੇ ਤਾਂ ਹੋ ਜਾਂਦੀ ਜੇਲ੍ਹ, ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ ‘ਦੋਸਤ’ ਦਾ ਬਚਾਅ- ਗਾਂਧੀ

ਮਾਨ ਨੇ ਕਿਹਾ ਕਿ ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪੰਜਾਬ ‘ਚ ਪਾਰਟੀ ਅਤੇ ਸੰਗਠਨ ਨੂੰ ਮਜ਼ਬੂਤ ​​ਕਰਕੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ | ਇੱਥੇ ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਆਮ ਆਦਮੀ ਪਾਰਟੀ ਹਾਈਕਮਾਂਡ ਪੰਜਾਬ ਇਕਾਈ ਦੀ ਕਮਾਨ ਕਿਸੇ ਹਿੰਦੂ ਚਿਹਰੇ ਨੂੰ ਸੌਂਪ ਸਕਦੀ ਹੈ। ਹੁਣ ਪਾਰਟੀ ਨੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਹੈ।

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਆਮ ਆਦਮੀ ਪਾਰਟੀ ਦਾ ਪ੍ਰਧਾਨ ਬਦਲਿਆ

Advertisement

Advertisement

ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਅਮਨ ਅਰੋੜਾ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਨਜ਼ਦੀਕੀ ਸਾਥੀਆਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਮੀਤ ਪ੍ਰਧਾਨ ਹੋਣਗੇ।

ਇਹ ਵੀ ਪੜ੍ਹੋ-ਸੁਖਬੀਰ ਬਾਦਲ ਦੀ ਜਥੇਦਾਰ ਨੂੰ ਅਪੀਲ…’ਤਨਖਾਹ’ ‘ਤੇ ਜਲਦ ਫੈਸਲਾ ਕਰੋ

ਇਹ ਵੀ ਪੜ੍ਹੋ-ਸਿੱਖਾਂ ‘ਤੇ ਚੁਟਕਲੇ ਬਣਾਉਣ ਵਾਲੀਆਂ ਵੈੱਬਸਾਈਟਾਂ ਹੋਣਗੀਆਂ ਬੰਦ, SC ਨੇ ਕਿਹਾ- ਸਿੱਖਾਂ ਦਾ ਮਜ਼ਾਕ ਉਡਾਉਣਾ ਗੰਭੀਰ ਮੁੱਦਾ, ਮੰਗੇ ਸੁਝਾਅ

ਮਾਨ ਨੇ ਕਿਹਾ ਕਿ ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪੰਜਾਬ ‘ਚ ਪਾਰਟੀ ਅਤੇ ਸੰਗਠਨ ਨੂੰ ਮਜ਼ਬੂਤ ​​ਕਰਕੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ | ਇੱਥੇ ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਆਮ ਆਦਮੀ ਪਾਰਟੀ ਹਾਈਕਮਾਂਡ ਪੰਜਾਬ ਇਕਾਈ ਦੀ ਕਮਾਨ ਕਿਸੇ ਹਿੰਦੂ ਚਿਹਰੇ ਨੂੰ ਸੌਂਪ ਸਕਦੀ ਹੈ। ਹੁਣ ਪਾਰਟੀ ਨੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਹੈ।
-(ਜਗਬਾਣੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

Breaking- ਪੁਲਿਸ ਥਾਣੇ ਉੱਤੇ ਅਣਪਛਾਤੇ ਹਮਲਾਵਰ ਨੇ ਰਾਕੇਟ ਨਾਲ ਹਮਲਾ ਕੀਤਾ, ਹਮਲਾਵਰ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ

punjabdiary

Breaking-ਧਨਾਡਾਂ ਨੇ 60 ਹਜ਼ਾਰ ਏਕੜ ਜ਼ਮੀਨ ਦੱਬੀ ਹੋਈ ਹੈ, ਸਾਡੇ ਕੋਲ ਕਾਗ਼ਜ਼ ਆ ਗਏ ਹਨ, ਪੱਕੇ ਪੈਰੀ ਕਾਰਵਾਈ ਹੋਵੇਗੀ : ਮੁੱਖ ਮੰਤਰੀ ਮਾਨ

punjabdiary

Breaking- ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ -2022

punjabdiary

Leave a Comment