Image default
ਅਪਰਾਧ ਤਾਜਾ ਖਬਰਾਂ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਰਾਹਤ, CAT ਨੇ DGP ਦੀ ਨਿਯੁਕਤੀ ਦੇ ਖਿਲਾਫ਼ ਦਾਇਰ ਪਟੀਸ਼ਨ ਕੀਤੀ ਖਾਰਜ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਰਾਹਤ, CAT ਨੇ DGP ਦੀ ਨਿਯੁਕਤੀ ਦੇ ਖਿਲਾਫ਼ ਦਾਇਰ ਪਟੀਸ਼ਨ ਕੀਤੀ ਖਾਰਜ

 

 

ਚੰਡੀਗੜ੍ਹ, 6 ਮਈ (ਰੋਜਾਨਾ ਸਪੋਕਸਮੈਨ)- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਤੋਂ ਵੱਡੀ ਰਾਹਤ ਮਿਲੀ ਹੈ। CAT ਨੇ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਸਾਬਕਾ ਡੀਜੀਪੀ ਵੀਕੇ ਭਾਵਰਾ ਵੱਲੋਂ ਡੀਜੀਪੀ ਦੇ ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਿਸਤ੍ਰਿਤ ਆਰਡਰ ਜਲਦੀ ਹੀ ਆ ਜਾਵੇਗਾ।

Advertisement

ਦਰਅਸਲ ਇਹ ਜੰਗ ਉਦੋਂ ਸ਼ੁਰੂ ਹੋਈ ਜਦੋਂ ਸੂਬਾ ਸਰਕਾਰ ਨੇ 1987 ਬੈਚ ਦੇ ਆਈਪੀਐਸ ਅਧਿਕਾਰੀ ਵੀਕੇ ਭਾਵਰਾ ਦੀ ਥਾਂ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਤਰਫੋਂ ਕੈਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।

Related posts

ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ

punjabdiary

ਕਿਸਾਨ ਅੰਦੋਲਨ ਬੇਲੋੜਾ, ਨਾਅਰੇ ਮਾਰਨ ਦੀ ਬਜਾਏ ਸੂਬੇ ਵਿੱਚ ਪਾਣੀ ਬਚਾਉਣ ਲਈ ਹੰਭਲਾ ਮਾਰੀਏ: ਭਗਵੰਤ ਮਾਨ

punjabdiary

ਗੱਦਿਆ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਤਿੰਨ ਮਜ਼ਦੂਰਾਂ ਦੀ ਹੋਈ ਮੌਤ

Balwinder hali

Leave a Comment