Image default
About us

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 3 ਅਹਿਮ ਬਿੱਲ ਵਿਚਾਰ ਲਈ ਰਾਸ਼ਟਰਪਤੀ ਕੋਲ ਭੇਜੇ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 3 ਅਹਿਮ ਬਿੱਲ ਵਿਚਾਰ ਲਈ ਰਾਸ਼ਟਰਪਤੀ ਕੋਲ ਭੇਜੇ

 

 

 

ਚੰਡੀਗੜ੍ਹ, 6 ਦਸੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤਿੰਨ ਅਹਿਮ ਬਿੱਲ ਵਿਚਾਰ ਲਈ ਰਾਸ਼ਟਰਪਤੀ ਕੋਲ ਭੇਜ ਦਿਤੇ ਹਨ। ਮਿਲੀ ਜਾਣਕਾਰੀ ਅਨੁਸਾਰ ਰਾਜਪਾਲ, ਪੰਜਾਬ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 200 ਦੇ ਅਨੁਸਾਰ ਭਾਰਤ ਦੇ ਰਾਸ਼ਟਰਪਤੀ ਦੇ ਵਿਚਾਰਨ ਲਈ ਨਿਮਨਲਿਖਤ ਬਿਲਾਂ ਨੂੰ ਰਿਜ਼ਰਵ ਕੀਤਾ ਹੈ। ਇਨ੍ਹਾਂ ਵਿਚ 1. ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ, 2023, 2. ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਅਤੇ 3. ਪੰਜਾਬ ਪੁਲਿਸ (ਸੋਧ) ਬਿੱਲ, 2023 ਸ਼ਾਮਲ ਹਨ। ਦੱਸ ਦੇਈਏ ਕਿ ਇਹ ਬਿੱਲ ਪੰਜਾਬ ਵਿਧਾਨ ਸਭਾ ਵਿਚ ਜੂਨ ਵਿਚ ਪਾਸ ਹੋ ਚੁੱਕੇ ਹਨ।

Related posts

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

punjabdiary

ਵਿਰੋਧੀ ਮਨੀਪੁਰ ‘ਤੇ ਚਰਚਾ ਨਹੀਂ ਸਿਰਫ਼ ਸਿਆਸਤ ਕਰਨਾ ਚਾਹੁੰਦੇ ਨੇ, ਉਨ੍ਹਾਂ ਨੇ ਮਨੀਪੁਰ ਨਾਲ ਧੋਖਾ ਕੀਤਾ: ਪ੍ਰਧਾਨ ਮੰਤਰੀ

punjabdiary

ਲਿਟਲ ਕਿੰਗਡਮ ਪਲੇਅ ਵੇ ਸਕੂਲ ਵਿੱਚ ਮਾਂ ਦਿਵਸ ਮਨਾਇਆ

punjabdiary

Leave a Comment