Image default
About us

ਪੰਜਾਬ ਦੇ ਸਾਬਕਾ IAS ਅਧਿਕਾਰੀ ਤੇ ਲੇਖਕ ਨਰਿਪਇੰਦਰ ਸਿੰਘ ਰਤਨ ਦਾ ਹੋਇਆ ਦੇਹਾਂਤ

ਪੰਜਾਬ ਦੇ ਸਾਬਕਾ IAS ਅਧਿਕਾਰੀ ਤੇ ਲੇਖਕ ਨਰਿਪਇੰਦਰ ਸਿੰਘ ਰਤਨ ਦਾ ਹੋਇਆ ਦੇਹਾਂਤ

 

 

 

Advertisement

 

ਚੰਡੀਗੜ੍ਹ, 14 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਸਾਬਕਾ ਆਈ ਏ ਐਸ ਅਧਿਕਾਰੀ ਤੇ ਲੇਖਕ ਨ੍ਰਿਪਇੰਦਰ ਸਿੰਘ ਰਤਨ ਦਾ ਬੀਤੀ ਸ਼ਾਮ ਸ਼ਾਮ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 80 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।ਮਰਹੂਮ ਗਿਆਨੀ ਮਹਿੰਦਰ ਸਿੰਘ ਦੇ ਸਪੁੱਤਰ ਰਤਨ ਪੰਜਾਬ ਸਰਕਾਰ ਵਿਚ ਡਵੀਜ਼ਨਲ ਕਮਿਸ਼ਨਰ ਸਮੇਤ ਅਹਿਮ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਦਿੱਤੀਆਂ।

ਆਈਏਐੱਸ ਅਧਿਕਾਰੀ ਹੋਣ ਦੇ ਨਾਲ-ਨਾਲ ਨ੍ਰਿਪਇੰਦਰ ਸਿੰਘ ਲੇਖਕ ਵੀ ਸਨ। ਉਨ੍ਹਾਂ ਨੇ 2021 ਵਿਚ ਆਪ੍ਰੇਸ਼ਨ ਬਲਿਊ ਸਟਾਰ 84 ਦੇ ਨਾਂ ਹੇਠ ਇਕ ਕਿਤਾਬ ਵੀ ਲਿਖੀ ਸੀ। ਰਤਨ ਦੀ ਭੈਣ ਰਮਾ ਰਤਨ ਜੋ ਕਿ ਖ਼ੁਦ ਵੀ ਇਕ ਲੇਖਕ ਹਨ ਨੇ, ਦਸਿਆ ਕਿ ਉਨ੍ਹਾਂ ਦੇ ਭਰਾ ਦਾ ਅੰਤਿਮ ਸਸਕਾਰ ਅੱਜ 12 ਵਜੇ ਸੈਕਟਰ 25 ਦੇ ਬਿਜਲਈ ਸ਼ਮਸ਼ਾਨ ਘਾਟ ਵਿਖੇ ਹੋਏਗਾ। ਦੱਸ ਦੇਈਏ ਕਿ ਨ੍ਰਿਪਇੰਦਰ ਸਿੰਘ ਆਪਣੇ ਪਿੱਛੇ ਇਕ ਪੁੱਤਰ, ਨੂੰਹ ਅਤੇ ਦੋ ਦੋਹਤੇ ਛੱਡ ਗਏ ਹਨ।

Advertisement

Related posts

ਪੰਜਾਬੀ ਯੂਨੀਵਰਸਿਟੀ ਦੇ ਵਾਧੂ ਮੁਲਾਜ਼ਮਾਂ ਦੀਆਂ ਹੋਰ ਮਹਿਕਮਿਆਂ ’ਚ ਹੋਣਗੀਆਂ ਬਦਲੀਆਂ

punjabdiary

Breaking- ਖੂਹ, ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

punjabdiary

ਹੁਣ ਹੋਵੇਗਾ ਕੰਢੀ ਇਲਾਕੇ ਦਾ ਵਿਕਾਸ, ਮੁੱਖ ਮੰਤਰੀ ਮਾਨ ਨੇ ਕੰਢੀ ਖੇਤਰ ‘ਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਜਾਰੀ ਕੀਤੇ ਹੁਕਮ

punjabdiary

Leave a Comment