Image default
About us

ਪੰਜਾਬ ਸਰਕਾਰ ਨੂੰ ਝਟਕਾ! ਕੇਂਦਰ ਨੇ ਕਰਜ਼ਾ ਲੈਣ ਦੀ ਸੀਮਾ ‘ਚ 2300 ਕਰੋੜ ਰੁ. ਦੀ ਕੀਤੀ ਕਟੌਤੀ

ਪੰਜਾਬ ਸਰਕਾਰ ਨੂੰ ਝਟਕਾ! ਕੇਂਦਰ ਨੇ ਕਰਜ਼ਾ ਲੈਣ ਦੀ ਸੀਮਾ ‘ਚ 2300 ਕਰੋੜ ਰੁ. ਦੀ ਕੀਤੀ ਕਟੌਤੀ

 

 

 

ਚੰਡੀਗੜ੍ਹ, 22 ਦਸੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਇਕ ਹੋਰ ਵਿੱਤੀ ਝਟਕਾ ਦਿੱਤਾ ਗਿਆ ਹੈ। ਕੇਂਦਰ ਨੇ ਪੰਜਾਬ ਦੇ ਕਰਜ਼ਾ ਲੈਣ ਦੀ ਸੀਮਾ ‘ਚ 2300 ਕਰੋੜ ਰੁਪਏ ਦੀ ਕਟੌਤੀ ਕੀਤੀ ਹੈ। ਕਟੌਤੀ ਲਈ ਕੇਂਦਰ ਵੱਲੋਂ ਪਾਵਰਕੌਮ ਦੇ ਵਿੱਤੀ ਘਾਟੇ ਦਾ ਹਵਾਲਾ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਦੀ ਸਾਲ 2023-24 ਲਈ 45,730.35 ਕਰੋੜ ਰੁਪਏ ਸੀ ਕਰਜ਼ਾ ਲੈਣ ਦੀ ਸੀਮਾ ਸੀ ਜਿਸ ਵਿਚ ਕਿ ਹੁਣ 2300 ਕਰੋੜ ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ। ਸੂਬਾ ਸਰਕਾਰ ਪਹਿਲਾਂ ਤੋਂ ਹੀ ਵਿੱਤੀ ਸੰਕਟ ਨਾਲ ਜੂਝ ਰਹੀ ਹੈ ਤੇ ਅਜਿਹੇ ਵਿਚ ਕੇਂਦਰ ਵੱਲੋਂ ਕਰਜ਼ਾ ਲੈਣ ਦੀ ਸੀਮਾ ਵਿਚ ਹੋਰ ਕਟੌਤੀ ਕੀਤਾ ਜਾਣਾ ਮਾਨ ਸਰਕਾਰ ਲਈ ਇਕ ਚੁਣੌਤੀ ਹੋਵੇਗਾ।

Related posts

ਪੰਜਾਬ ਦੇ ਸਕੂਲ ਹੋ ਜਾਣ Alert, ਐਕਸ਼ਨ ‘ਚ ਮਾਨ ਸਰਕਾਰ, ਜਾਰੀ ਕਰ ਦਿੱਤੇ ਸਖ਼ਤ ਹੁਕਮ

punjabdiary

Breaking- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਨਵਜੋਤ ਸਿੱਧੂ ਹਿੱਸਾ ਲੈ ਸਕਦੇ ਹਨ, ਪੜ੍ਹੋ ਪੂਰੀ ਖ਼ਬਰ

punjabdiary

ਪੱਤਰਕਾਰਾਂ ਉਪਰ ਯੂ ਏ ਪੀ ਏ ਕਾਨੂੰਨ ਤਹਿਤ ਕਾਰਵਾਈ ਦਾ ਪੀ ਐਸ ਯੂ ਵੱਲੋਂ ਵਿਰੋਧ

punjabdiary

Leave a Comment