Image default
About us

ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

 

 

 

Advertisement

ਚੰਡੀਗੜ੍ਹ, 29 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰਾਂ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸ਼ਹੀਦੀ ਸਭਾ, ਸ੍ਰੀ ਫਤਿਹਗੜ੍ਹ ਸਾਹਿਬ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਦੱਸਿਆ ਗਿਆ ਹੈ ਕਿ 28 ਦਸੰਬਰ ਨੂੰ ਸ਼ਹੀਦੀ ਜੋੜ ਮੇਲੇ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਅਦਾਰੇ, ਬੋਰਡ, ਕਾਰਪੋਰੇਸ਼ਨ, ਬੈਂਕ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ ।

Advertisement

Related posts

ਸਕੂਲ ਆਫ ਐਮੀਨੈਸ ਦੀਆਂ ਬੱਸਾਂ ਨੂੰ ਸਪੀਕਰ ਸੰਧਵਾਂ ਨੇ ਝੰਡੀ ਦੇ ਕੇ ਕੀਤਾ ਰਵਾਨਾ

punjabdiary

ਗਾਂਧੀ ਜਯੰਤੀ ਮੌਕੇ ਸਵੱਛਤਾ ਪਖਵਾੜਾ ਦਿਵਸ ਮਨਾਇਆ

punjabdiary

ਕਲਮਾਂ ਦੇ ਰੰਗ ਸਾਹਿਤ ਸਭਾ ਨੇ 8ਵਾਂ ਪੰਜਾਬੀ ਬਾਲ ਕਵੀ ਦਰਬਾਰ ਕਰਵਾਇਆ

punjabdiary

Leave a Comment