Image default
ਤਾਜਾ ਖਬਰਾਂ

ਫਰੀਦਕੋਟ ਵਾਸੀਆਂ, ਹੁਣ ਇਸ ਦਿਨ ਲੱਗੇਗੀ ਕੌਮੀ ਲੋਕ ਅਦਾਲਤ, ਵੱਧ ਤੋਂ ਵੱਧ ਲਵੋ ਲਾਹਾ

Advertisement

0 ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ
ਫਰੀਦਕੋਟ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 14 ਦਸੰਬਰ , 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਈਰਾਨ ਦੀ ਇਕ ਯੂਨੀਵਰਸਿਟੀ ਦੇ ਵਿੱਚ ਇਕ ਕੁੜੀ ਨੇ ਉਤਾਰੇ ਕੱਪੜੇ; ਵਾਇਰਲ ਵੀਡੀਓ

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ “ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ” ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਪੰਜਾਬ ‘ਚ ਜ਼ਿਮਨੀ ਚੋਣਾਂ ਦੀ ਤਰੀਕ ‘ਚ ਬਦਲਾਅ, 13 ਨਵੰਬਰ ਦੀ ਬਜਾਏ ਇਸ ਦਿਨ ਪੈਣਗੀਆਂ ਵੋਟਾਂ

Advertisement

ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 14 ਦਸੰਬਰ, 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਫਰੀਦਕੋਟ ਵਾਸੀਆਂ, ਹੁਣ ਇਸ ਦਿਨ ਲੱਗੇਗੀ ਕੌਮੀ ਲੋਕ ਅਦਾਲਤ, ਵੱਧ ਤੋਂ ਵੱਧ ਲਵੋ ਲਾਹਾ

Advertisement

0 ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ
ਫਰੀਦਕੋਟ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 14 ਦਸੰਬਰ , 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਮੌਤ ਦੀ ਸਜ਼ਾ ਜਾਂ ਉਮਰ ਕੈਦ! ਹੁਣ ਸੁਪਰੀਮ ਕੋਰਟ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਇਸ ਦਿਨ ਸੁਣਾਏਗੀ ਆਪਣਾ ਫੈਸਲਾ

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ “ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ” ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।

Advertisement

ਇਹ ਵੀ ਪੜ੍ਹੋ-ਪੰਜਾਬ ‘ਚ ਪਰਾਲੀ ਸਾੜਨ ਦੇ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰ

ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 14 ਦਸੰਬਰ, 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
-(ਪੰਜਾਬ ਡਾਇਰੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

Breaking- ਹੈੱਡਕੁਆਰਟਰ ਤੇ ਹਮਲਾ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ, ਹੋਰ ਕਈ ਕੇਸਾਂ ਵਿਚ ਹੈ ਇਸ ਦਾ ਨਾਂ

punjabdiary

Breaking- ਵਨ ਪਲੱਸ ਸ਼ੋਅਰੂਮ ਵਿਚੋਂ 150 ਤੋਂ ਵੱਧ ਮੋਬਾਈਲ ਚੋਰੀ

punjabdiary

Breaking- ਮੁਹੱਲਾ ਕਲੀਨਿਕ ਦੇ ਅੰਦਰ ਅਤੇ ਬਾਹਰ ਦੋਵਾਂ ਥਾਂ ਤੇ ਮਾਨ ਸਾਬ ਦੀ ਤਸਵੀਰ, ਬਾਬਾ ਸਾਹਿਬ ਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਗਾਇਬ ?

punjabdiary

Leave a Comment