Image default
ਤਾਜਾ ਖਬਰਾਂ

ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਉਣਗੇ ਬਾਹਰ, ਮਿਲੀ ਪੈਰੋਲ

Advertisement

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ ਮਿਲੀ ਹੈ। ਰਾਜੋਆਣਾ ਨੂੰ ਹਾਈਕੋਰਟ ਤੋਂ ਪੈਰੋਲ ਮਿਲ ਚੁੱਕੀ ਹੈ। ਰਾਜੋਆਣਾ ਭਲਕੇ 20 ਫਰਵਰੀ ਨੂੰ ਜੇਲ੍ਹ ਤੋਂ ਬਾਹਰ ਆ ਜਾਵੇਗਾ। ਅਦਾਲਤ ਨੇ ਰਾਜੋਆਣਾ ਨੂੰ ਸਿਰਫ਼ 3 ਘੰਟੇ ਦੀ ਪੈਰੋਲ ਦਿੱਤੀ ਹੈ। ਇਸ ਦੌਰਾਨ ਉਹ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਹਾਜ਼ਰੀ ਭਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਾਜੋਆਣਾ 20 ਫਰਵਰੀ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ’ਤੇ ਰਹੇਗਾ।

ਇਹ ਵੀ ਪੜ੍ਹੋ-ਪੰਜਾਬ ਪੰਚਾਇਤੀ ਚੋਣਾਂ ‘ਤੇ ਫਿਰ ਮੰਡਰਾ ਰਿਹਾ ਖ਼ਤਰਾ, ਪੰਜਾਬ ਪੰਚਾਇਤੀ ਚੋਣਾਂ ਨਾਲ ਜੁੜੇ ਮਾਮਲੇ ’ਤੇ ਸੁਪਰੀਮ ਕੋਰਟ ਹੈਰਾਨ, ਦਿੱਤੇ ਸਖ਼ਤ ਨਿਰਦੇਸ਼

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦਾ ਹਾਲ ਹੀ ਵਿੱਚ ਕੈਨੇਡਾ ਵਿੱਚ ਦਿਹਾਂਤ ਹੋ ਗਿਆ ਸੀ। ਕੁਲਵੰਤ ਸਿੰਘ ਆਪਣੇ ਬੇਟੇ ਨੂੰ ਮਿਲਣ ਕੈਨੇਡਾ ਦੇ ਵਿਨੀਪੈਗ ਗਿਆ ਹੋਇਆ ਸੀ, 4 ਨਵੰਬਰ ਨੂੰ ਉਸ ਨੂੰ ਆਪਣੇ ਘਰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਿਛਲੇ ਤੀਹ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਬੰਦੀ ਸਿੰਘ ਬਲਵੰਤ ਸਿੰਘ ਦੇ ਸਾਰੇ ਪਰਿਵਾਰਕ ਮੈਂਬਰ ਇੱਕ ਇੱਕ ਕਰਕੇ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਇਸ ਵੇਲੇ ਰਾਜੋਆਣਾ ਦੇ ਪਰਿਵਾਰ ਵਿੱਚ ਉਸ ਦੇ ਦੋ ਭਤੀਜੇ (ਵੱਡੇ ਭਰਾ ਕੁਲਵੰਤ ਸਿੰਘ ਦੇ ਪੁੱਤਰ) ਰਵਨੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਹੀ ਜਿੰਦਾ ਹਨ।

ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਉਣਗੇ ਬਾਹਰ, ਮਿਲੀ ਪੈਰੋਲ

Advertisement

ਇਹ ਵੀ ਪੜ੍ਹੋ-ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਵਾਦਤ ਟਿੱਪਣੀ ਲਈ ਮੰਗੀ ਮੁਆਫੀ

Advertisement

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ ਮਿਲੀ ਹੈ। ਰਾਜੋਆਣਾ ਨੂੰ ਹਾਈਕੋਰਟ ਤੋਂ ਪੈਰੋਲ ਮਿਲ ਚੁੱਕੀ ਹੈ। ਰਾਜੋਆਣਾ ਭਲਕੇ 20 ਫਰਵਰੀ ਨੂੰ ਜੇਲ੍ਹ ਤੋਂ ਬਾਹਰ ਆ ਜਾਵੇਗਾ। ਅਦਾਲਤ ਨੇ ਰਾਜੋਆਣਾ ਨੂੰ ਸਿਰਫ਼ 3 ਘੰਟੇ ਦੀ ਪੈਰੋਲ ਦਿੱਤੀ ਹੈ। ਇਸ ਦੌਰਾਨ ਉਹ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਹਾਜ਼ਰੀ ਭਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਾਜੋਆਣਾ 20 ਫਰਵਰੀ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ’ਤੇ ਰਹੇਗਾ।

ਇਹ ਵੀ ਪੜ੍ਹੋ-ਕੈਨੇਡਾ: 38 ਹਜ਼ਾਰ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਗ੍ਰਿਫਤਾਰੀ ਵਾਰੰਟ ਜਾਰੀ

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦਾ ਹਾਲ ਹੀ ਵਿੱਚ ਕੈਨੇਡਾ ਵਿੱਚ ਦਿਹਾਂਤ ਹੋ ਗਿਆ ਸੀ। ਕੁਲਵੰਤ ਸਿੰਘ ਆਪਣੇ ਬੇਟੇ ਨੂੰ ਮਿਲਣ ਕੈਨੇਡਾ ਦੇ ਵਿਨੀਪੈਗ ਗਿਆ ਹੋਇਆ ਸੀ, 4 ਨਵੰਬਰ ਨੂੰ ਉਸ ਨੂੰ ਆਪਣੇ ਘਰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਿਛਲੇ ਤੀਹ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਬੰਦੀ ਸਿੰਘ ਬਲਵੰਤ ਸਿੰਘ ਦੇ ਸਾਰੇ ਪਰਿਵਾਰਕ ਮੈਂਬਰ ਇੱਕ ਇੱਕ ਕਰਕੇ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਇਸ ਵੇਲੇ ਰਾਜੋਆਣਾ ਦੇ ਪਰਿਵਾਰ ਵਿੱਚ ਉਸ ਦੇ ਦੋ ਭਤੀਜੇ (ਵੱਡੇ ਭਰਾ ਕੁਲਵੰਤ ਸਿੰਘ ਦੇ ਪੁੱਤਰ) ਰਵਨੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਹੀ ਜਿੰਦਾ ਹਨ।
-(ਜਗਬਾਣੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਨਵੇਂ ਚੁਣੇ ਗਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦਿੱਤੀਆਂ ਮੁਬਾਰਕਾਂ

punjabdiary

Breaking News–ਸਿੱਧੂ ਮੂਸੇਵਾਲਾ ਦੇ ਸ਼ਰਧਾਂਜ਼ਲੀ ਸਮਾਗਮ ‘ਚ ਪੱਗਾਂ ਬੰਨ੍ਹ ਕੇ ਆਉਣ ਦੀ- ਅਪੀਲ

punjabdiary

ਵੱਧ ਤੋਂ ਵੱਧ ਪਿੰਡ ਮੇਰਾ ਪਿੰਡ ਮੇਰੀ ਜਿੰਮੇਵਾਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ -ਰੂਹੀ ਦੁੱਗ

punjabdiary

Leave a Comment