Image default
ਤਾਜਾ ਖਬਰਾਂ

ਬਹਿਬਲ ਕਲਾਂ ਗੋਲੀਕਾਂਡ ਕੇਸ ਪੰਜਾਬ ਵਿੱਚੋਂ ਟਰਾਂਸਫਰ

ਬਹਿਬਲ ਕਲਾਂ ਗੋਲੀਕਾਂਡ ਕੇਸ ਪੰਜਾਬ ਵਿੱਚੋਂ ਟਰਾਂਸਫਰ

 

 

ਚੰਡੀਗੜ੍ਹ, 31 ਮਈ (ਬਾਬੂਸ਼ਾਹੀ)- ਬਹਿਬਲ ਕਲਾਂ ਗੋਲੀ ਕਾਂਡ ਦਾ ਟਰਾਇਲ ਕੇਸ ਫਰੀਦਕੋਟ ਤੋਂ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਗਿਆ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਹੋਇਆਂ ਇਹ ਆਦੇਸ਼ ਜਾਰੀ ਕੀਤੇ ਹਨ। ਸੇਵਾ ਮੁਕਤ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਰੱਖਿਆ ਦਾ ਹਵਾਲਾ ਦਿੰਦਿਆਂ ਬਹਿਬਲ ਕਲਾ ਗੋਲੀ ਕਾਂਡ ਦਾ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ, ਜਿਸ ਤੇ ਹਾਈ ਕੋਰਟ ਦੇ ਜਸਟਿਸ ਸੰਦੀਪ ਮੋਦਗਿੱਲ ਨੇ ਇਹ ਅਹਿਮ ਫੈਸਲਾ ਸੁਣਾਇਆ ਹੈ।

Advertisement

Related posts

ਅਹਿਮ ਖ਼ਬਰ – ਪੰਜਾਬ ‘ਚ ਅੱਜ ਤੱਕ ਟੂਰਿਜ਼ਮ ਬਾਰੇ ਕੋਈ ਗੱਲ ਨਹੀਂ ਚੱਲੀ, ਅਸੀਂ ਸਥਾਨਕ ਕਾਰੋਬਾਰੀਆਂ ਨੂੰ ਅਜਿਹਾ ਕਰਨ ਲਈ ਪਹਿਲ ਦੇ ਆਧਾਰ ਤੇ ਮੌਕਾ ਦੇਣਾ ਚਾਹੁੰਦੇ ਹਾਂ – ਸੀਐਮ ਭਗਵੰਤ ਮਾਨ

punjabdiary

ਚੋਣ ਜ਼ਾਬਤੇ ਦੀ ਉਲੰਘਣਾ, ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਕੀਤਾ ਜਾਰੀ

Balwinder hali

Breaking- ਜਿਹੜੇ ਕਿਸਾਨ ਵੀਰ ਪਰਾਲੀ ਨਹੀਂ ਸਾੜਨਗੇ ਉਹਨਾਂ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ 1 ਲੱਖ ਰੁਪਈਆ ਦਿੱਤਾ ਜਾਵੇਗਾ

punjabdiary

Leave a Comment