Image default
ਤਾਜਾ ਖਬਰਾਂ

ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਸਬੰਧੀ ਫਰੀਦਕੋਟ ਵਿੱਚ 23 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਸਬੰਧੀ ਫਰੀਦਕੋਟ ਵਿੱਚ 23 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

 

 

ਫਰੀਦਕੋਟ 20 ਸਤੰਬਰ (ਪੰਜਾਬ ਡਾਇਰੀ)- ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ਤੇ 23 ਸਤੰਬਰ 2024 (ਸੋਮਵਾਰ) ਨੂੰ ਜਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

Advertisement

 

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

Breaking- ਉਹ ਮਜੀਠੀਆ ਪਰਿਵਾਰ ਹੀ ਸੀ, ਜਿਸ ਨੇ ਕਾਤਲ ਨੂੰ ਆਪਣੇ ਘਰ ਡਿਨਰ ਕਰਵਾਇਆ – ਭਗਵੰਤ ਮਾਨ

punjabdiary

ਖਤਮ ਨਹੀਂ ਹੋਈ Paytm ਦੀ ਮੁਸ਼ਕਲ, RBI ਦੇ ਐਕਸ਼ਨ ਦੇ ਬਾਅਦ 3 ਮਹੀਨਿਆਂ ‘ਚ 550 ਕਰੋੜ ਦੇ ਘਾਟੇ ਵਿਚ ਗਈ ਕੰਪਨੀ

punjabdiary

Breaking- ਬਾਬਾ ਸ਼ੇਖ ਫਰੀਦ ਆਗਮਨ ਪੂਰਬ – 2022 , ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ – ਡਾ. ਰੂਹੀ ਦੁੱਗ

punjabdiary

Leave a Comment