ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾਈ, ਜਾਣੋ ਅਦਾਲਤ ਵਿੱਚ ਕੀ ਹੋਇਆ
ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਮਜੀਠੀਆ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਅਦਾਲਤ ਵਿੱਚ ਪੇਸ਼ ਹੋਏ।

ਮੋਹਾਲੀ- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਮਜੀਠੀਆ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ।
ਇਹ ਵੀ ਪੜ੍ਹੋ- ਕਿਸਾਨਾਂ ਲਈ ਵੱਡੀ ਜਿੱਤ; ਪੰਜਾਬ ਕੈਬਨਿਟ ਨੇ ਲੈਂਡ ਪੂਲਿੰਗ ਸਕੀਮ ਦਾ ਨੋਟੀਫਿਕੇਸ਼ਨ ਕੀਤਾ ਰੱਦ
ਅਦਾਲਤ ਨੇ ਮਜੀਠੀਆ ਨੂੰ 14 ਦਿਨਾਂ ਲਈ ਹੋਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।
-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।