Image default
About us

ਬੇਅਦਬੀਆਂ ਲਈ ਸੁਖਬੀਰ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ, ਦਰਬਾਰ ਸਾਹਿਬ ਚ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਚ ਬੋਲੇ ਮੈਨੂੰ ਮੁਆਫ਼ ਕਰ ਦਿਓ

ਬੇਅਦਬੀਆਂ ਲਈ ਸੁਖਬੀਰ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ, ਦਰਬਾਰ ਸਾਹਿਬ ਚ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਚ ਬੋਲੇ ਮੈਨੂੰ ਮੁਆਫ਼ ਕਰ ਦਿਓ

 

 

 

Advertisement

ਅੰਮ੍ਰਿਤਸਰ, 14 ਦਸੰਬਰ (ਬਾਬੂਸ਼ਾਹੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਦੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੁਆਫੀ ਮੰਗੀ। ਅੱਜ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਜੀ ਵਿਖੇ ਰੱਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਜੇਕਰ ਕਿਸੇ ਦਾ ਵੀ ਮਨ ਦੁਖੀ ਹੋਇਆ ਹੋਵੇ, ਹਰ ਉਸ ਕਾਰਵਾਈ ਲਈ ਉਹ ਮੁਆਫੀ ਮੰਗਦੇ ਹਨ। ਉਹਨਾਂ ਨੇ ਲੋਕਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਪੰਥ ਆਪਣੀ ਜਥੇਬੰਦੀ ਅਕਾਲੀ ਦਲ ਨੂੰ ਮਜ਼ਬੂਤ ਕਰਨ।

Related posts

Breaking News- ਛੋਟੇ VIP ਨੰਬਰਾਂ ਵਾਲੇ ਵਾਹਨ ਕੀਤੇ ਜਾਣਗੇ ਜ਼ਬਤ, ਸਰਕਾਰ ਦਾ ਵੱਡਾ ਐਕਸ਼ਨ

punjabdiary

ਵਿਧਾਨ ਸਭਾ ਇਜਲਾਸ ਨੂੰ ਲੈ ਕੇ ਸੁਪ੍ਰੀਮ ਕੋਰਟ ਦਾ ਰੁਖ ਕਰੇਗੀ ਪੰਜਾਬ ਸਰਕਾਰ, ਨਵੰਬਰ ਵਿਚ ਸੱਦਿਆ ਜਾਵੇਗਾ ਅਗਲਾ ਸੈਸ਼ਨ

punjabdiary

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਨਾਲ ਕੀਤਾ ਸਨਮਾਨਿਤ

punjabdiary

Leave a Comment