Image default
ਤਾਜਾ ਖਬਰਾਂ

ਬੱਚਿਆਂ ਨੂੰ ਪਿਲਾਈਆਂ ਦੋ ਬੂੰਦਾਂ ਜ਼ਿੰਦਗੀ ਦੀਆਂ

Advertisement

0 ਡਾ. ਅਵਤਾਰਜੀਤ ਸਿੰਘ ਨੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ
0 ਅਗਲੇ ਦੋ ਦਿਨ ਘਰ—ਘਰ ਜਾਣਗੀਆਂ ਸਿਹਤ ਵਿਭਾਗ ਦੀਆਂ ਟੀਮਾਂ

ਫਰੀਦਕੋਟ- ਸਿਹਤ ਬਲਾਕ ਬਾਜਾਖਾਨਾ ਵਿੱਚ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਲਗਾਏ ਗਏ ਪੋਲੀਓ ਬੂਥਾਂ ਉੱਪਰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਡਾ. ਅਵਤਾਰਜੀਤ ਸਿੰਘ ਨੇ ਦੱਸਿਆ ਕਿ ਪੋਲੀਓ ਤੇ ਜਿੱਤ ਬਰਕਰਾਰ ਰੱਖਣ ਲਈ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇਹ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਜਰੂਰੀ ਹਨ ।

ਇਹ ਵੀ ਪੜ੍ਹੋ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਕਾਲੀ ਦਲ ਸੁਧਾਰ ਲਹਿਰ ਨੂੰ ਕੀਤਾ ਭੰਗ

ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੰਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕਰਨ ਅਤੇ ਉਹ ਆਪਣੀ ਨਿਜੀ ਜਿੰਮੇਵਾਰੀ ਸਮਝਦੇ ਹੋਏ ਆਪਣੇ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਦਵਾਈ ਜ਼ਰੂਰ ਪਿਲਾਉਣ । ਉਨ੍ਹਾਂ ਦੱਸਿਆ ਕਿ ਅੱਜ ਤੋਂ ਬਾਅਦ ਅਗਲੇ ਦੋ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ—ਘਰ ਜਾ ਕੇ ਬੱਚਿਆਂ ਨੂੰ ਦਵਾਈ ਪਿਲਾਈ ਜਾਵੇਗੀ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਬਲਾਕ ਆਈ ਈ ਸੀ ਨੋਡਲ ਅਫ਼ਸਰ ਅਤੇ ਬਲਾਕ ਪ੍ਰਸਾਰ ਸਿੱਖਿਅਕ ਫ਼ਲੈਗ ਚਾਵਲਾ ਅਤੇ ਸੋਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਹਿਲੇ ਦਿਨ ਸਿਹਤ ਵਿਭਾਗ ਦੀ ਟੀਮਾਂ ਵੱਲੋਂ 113 ਬੂਥਾਂ ਅਤੇ 3 ਟ੍ਰਾਂਜਿਟ ਪੁਇੰਟ ਟੀਮਾਂ ਨੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਕੇ ਟੀਚਾ ਹਾਸਲ ਕੀਤਾ ਹੈ।

Advertisement

ਇਹ ਵੀ ਪੜ੍ਹੋ-ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸ਼ੰਭੂ ਸਮੇਤ ਸਾਰੇ ਹਾਈਵੇ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ

ਉਨ੍ਹਾਂ ਦੱਸਿਆ ਕਿ ਟੀਮਾਂ ਵਲੋਂ ਪਿੰਡ ਪੱਧਰ ਤੇ ਬੂਥ ਲਗਾ ਕੇ ਤੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਗਈਆਂ ਤੇ 17 ਬਲਾਕ ਪੱਧਰ ਤੋਂ ਸੁਪਰਵਾਈਜਰਾਂ ਵਲੋਂ ਬੂਥਾਂ ਅਤੇ ਪਹੁੰਚ ਇਲਾਕਿਆਂ ਵਿੱਚ ਸਪੋਰਟਿਵ ਸੁਪਰਵਿਜ਼ਨ ਕੀਤੀ ਗਈ। ਉਹਨਾਂ ਦੱਸਿਆ ਕਿ ਅਗਲੇ ਦੋ ਦਿਨ ਘਰ ਫੇਰੀ ਟੀਮਾਂ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਨਿਰਧਾਰਤ ਟੀਚਾ ਹਾਸਲ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਮੌਕੇ ਬਹੁ ਮੰਤਵੀ ਸਿਹਤ ਨਿਰੀਖਕ ਛਿੰਦਰਪਾਲ ਸਿੰਘ ਤੋਂ ਇਲਾਵਾ ਤੇ ਆਮ ਲੋਕ ਹਾਜ਼ਰ ਸਨ।

ਬੱਚਿਆਂ ਨੂੰ ਪਿਲਾਈਆਂ ਦੋ ਬੂੰਦਾਂ ਜ਼ਿੰਦਗੀ ਦੀਆਂ

Advertisement

0 ਡਾ. ਅਵਤਾਰਜੀਤ ਸਿੰਘ ਨੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ
0 ਅਗਲੇ ਦੋ ਦਿਨ ਘਰ—ਘਰ ਜਾਣਗੀਆਂ ਸਿਹਤ ਵਿਭਾਗ ਦੀਆਂ ਟੀਮਾਂ
ਫਰੀਦਕੋਟ- ਸਿਹਤ ਬਲਾਕ ਬਾਜਾਖਾਨਾ ਵਿੱਚ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਲਗਾਏ ਗਏ ਪੋਲੀਓ ਬੂਥਾਂ ਉੱਪਰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਡਾ. ਅਵਤਾਰਜੀਤ ਸਿੰਘ ਨੇ ਦੱਸਿਆ ਕਿ ਪੋਲੀਓ ਤੇ ਜਿੱਤ ਬਰਕਰਾਰ ਰੱਖਣ ਲਈ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇਹ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਜਰੂਰੀ ਹਨ ।

ਇਹ ਵੀ ਪੜ੍ਹੋ-ਚੰਡੀਗੜ੍ਹ-ਪੰਜਾਬ ‘ਚ ਅੱਜ ਤੋ ਧੁੰਦ ਦਾ ਅਲਰਟ, 11 ਦਸੰਬਰ ਤੋਂ ਸੀਤ ਲਹਿਰ ਦੀ ਦਿੱਤੀ ਚਿਤਾਵਨੀ

Advertisement

ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੰਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕਰਨ ਅਤੇ ਉਹ ਆਪਣੀ ਨਿਜੀ ਜਿੰਮੇਵਾਰੀ ਸਮਝਦੇ ਹੋਏ ਆਪਣੇ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਦਵਾਈ ਜ਼ਰੂਰ ਪਿਲਾਉਣ । ਉਨ੍ਹਾਂ ਦੱਸਿਆ ਕਿ ਅੱਜ ਤੋਂ ਬਾਅਦ ਅਗਲੇ ਦੋ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ—ਘਰ ਜਾ ਕੇ ਬੱਚਿਆਂ ਨੂੰ ਦਵਾਈ ਪਿਲਾਈ ਜਾਵੇਗੀ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਬਲਾਕ ਆਈ ਈ ਸੀ ਨੋਡਲ ਅਫ਼ਸਰ ਅਤੇ ਬਲਾਕ ਪ੍ਰਸਾਰ ਸਿੱਖਿਅਕ ਫ਼ਲੈਗ ਚਾਵਲਾ ਅਤੇ ਸੋਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਹਿਲੇ ਦਿਨ ਸਿਹਤ ਵਿਭਾਗ ਦੀ ਟੀਮਾਂ ਵੱਲੋਂ 113 ਬੂਥਾਂ ਅਤੇ 3 ਟ੍ਰਾਂਜਿਟ ਪੁਇੰਟ ਟੀਮਾਂ ਨੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਕੇ ਟੀਚਾ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ-40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀ ਘਰਾਂ ਨੂੰ ਭੇਜੇ… ਪੁਲਿਸ ਅਲਰਟ ‘ਤੇ

ਉਨ੍ਹਾਂ ਦੱਸਿਆ ਕਿ ਟੀਮਾਂ ਵਲੋਂ ਪਿੰਡ ਪੱਧਰ ਤੇ ਬੂਥ ਲਗਾ ਕੇ ਤੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਗਈਆਂ ਤੇ 17 ਬਲਾਕ ਪੱਧਰ ਤੋਂ ਸੁਪਰਵਾਈਜਰਾਂ ਵਲੋਂ ਬੂਥਾਂ ਅਤੇ ਪਹੁੰਚ ਇਲਾਕਿਆਂ ਵਿੱਚ ਸਪੋਰਟਿਵ ਸੁਪਰਵਿਜ਼ਨ ਕੀਤੀ ਗਈ। ਉਹਨਾਂ ਦੱਸਿਆ ਕਿ ਅਗਲੇ ਦੋ ਦਿਨ ਘਰ ਫੇਰੀ ਟੀਮਾਂ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਨਿਰਧਾਰਤ ਟੀਚਾ ਹਾਸਲ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਮੌਕੇ ਬਹੁ ਮੰਤਵੀ ਸਿਹਤ ਨਿਰੀਖਕ ਛਿੰਦਰਪਾਲ ਸਿੰਘ ਤੋਂ ਇਲਾਵਾ ਤੇ ਆਮ ਲੋਕ ਹਾਜ਼ਰ ਸਨ।
-(ਪੰਜਾਬ ਡਾਇਰੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਅਹਿਮ ਖ਼ਬਰ – ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ, ਕੈਂਸਰ ਦੀ ਬਿਮਾਰੀ ਦਾ ਹੋਏ ਸ਼ਿਕਾਰ

punjabdiary

ਹਿੱਟ ਐਂਡ ਰਨ ਦੁਰਘਟਨਾ ਪੀਡ਼ਤ ਨੂੰ  ਕੇਂਦਰ ਸਰਕਾਰ  10 ਲੱਖ ਮੁਆਵਜ਼ਾ ਦੇਣ ਦਾ ਕਰੇ ਪ੍ਰਬੰਧ ਗਹਿਰੀ 

punjabdiary

40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀ ਘਰਾਂ ਨੂੰ ਭੇਜੇ… ਪੁਲਿਸ ਅਲਰਟ ‘ਤੇ

Balwinder hali

Leave a Comment