Image default
ਤਾਜਾ ਖਬਰਾਂ

ਮੁੱਖ ਮੰਤਰੀ ਧਮਕ ਬੇਸ ਕੁੱਟਮਾਰ ਮਾਮਲੇ ‘ਚ ਆਇਆ ਨਵਾਂ ਮੋੜ, ਧਰਮਪ੍ਰੀਤ ਦੇ ਘਰ ਪਹੁੰਚੇ ਸਬੰਧਿਤ ਪੁਲਿਸ ਵਾਲੇ

Advertisement

ਤਰਨਤਾਰਨ- ਕੁਝ ਦਿਨ ਪਹਿਲਾਂ ਜ਼ਿਲਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਦੀਨੇਵਾਲ ‘ਚ ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਧਮਕ ਬੇਸ ਵਾਲਾ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਵੀਡੀਓ ‘ਚ ‘ਮੁੱਖ ਮੰਤਰੀ’ ਨੂੰ ਦੋ ਪੁਲਿਸ ਮੁਲਾਜ਼ਮਾਂ ਨੇ ਬੇਰਹਿਮੀ ਨਾਲ ਕੁੱਟਿਆ, ਜਿਸ ਤੋਂ ਬਾਅਦ ਦੋਵੇਂ ਪੁਲਿਸ ਮੁਲਾਜ਼ਮ ਐੱਸ. ਪੀ. ਡੀ. ਵਲੋਂ ਸਸਪੈਂਡ ਕਰ ਦਿੱਤਾ ਗਿਆ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਕਈ ਧਾਰਮਿਕ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਹੱਕ ਵਿੱਚ ਨਿਤਰੀਆ ਅਤੇ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਕੇਸਾਂ ਦੀ ਬੇਅਦਬੀ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ 295ਏ ਦਾ ਕੇਸ ਦਰਜ ਕੀਤਾ ਜਾਵੇ। ਇਸ ਤੋਂ ਬਾਅਦ ਜਥੇਬੰਦੀਆਂ ਦੀ ਅਗਵਾਈ ਹੇਠ ਇਹ ਦੋਵੇਂ ਪੁਲੀਸ ਮੁਲਾਜ਼ਮ ਧਰਮਪ੍ਰੀਤ ਉਰਫ਼ ਮੁੱਖ ਮੰਤਰੀ ਧਮਕ ਬੇਸ ਦੇ ਘਰ ਗਏ ਅਤੇ ਗੁਰਦੁਆਰਾ ਗੋਇੰਦਵਾਲ ਸਾਹਿਬ ਬਾਉਲੀ ਸਾਹਿਬ ਵਿਖੇ ਮੱਥਾ ਟੇਕ ਕੇ ਮੁਆਫ਼ੀ ਮੰਗੀ।

ਇਹ ਵੀ ਪੜ੍ਹੋ-ਵਿਧਾਨ ਸਭਾ ਲਈ ਜ਼ਮੀਨ ਨਾ ਦੇਣ ਲਈ ‘ਆਪ’ ਨੇ ਹਰਿਆਣਾ ਦੇ ਰਾਜਪਾਲ ਨੂੰ ਸੌੰਪਿਆ ਮੰਗ ਪੱਤਰ

ਇਸ ਤੋਂ ਬਾਅਦ ਗੱਲਬਾਤ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਨੇ ਪੁਲਿਸ ਮੁਲਾਜ਼ਮਾਂ ਦੇ ਨਾਲ ਮੁੱਖ ਮੰਤਰੀ ਧਮਕ ਬੇਸ ਵਾਲੇ ਦਾ ਰਾਜੀਨਾਮਾ ਕਰਵਾ ਦਿੱਤਾ ਹੈ ਅਤੇ ਇਸ ਮਾਮਲੇ ਨੂੰ ਇੱਥੇ ਹੀ ਖ਼ਤਮ ਕੀਤਾ ਜਾਵੇ | ਉਨ੍ਹਾਂ ਅਪੀਲ ਕੀਤੀ ਕਿ ਇਸ ਲੜਾਈ ਦਾ ਮਾਮਲਾ ਹੁਣ ਨਾ ਉਠਾਇਆ ਜਾਵੇ ਕਿਉਂਕਿ ਇਸ ਮਾਮਲੇ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ ਕਿਉਂਕਿ ਕੋਈ ਨਹੀਂ ਚਾਹੁੰਦਾ ਕਿ ਕਿਸੇ ਦਾ ਨੁਕਸਾਨ ਹੋਵੇ, ਜੇਕਰ ਪੁਲਸ ਦੇ ਮੁਲਾਜ਼ਮਾਂ ਨੇ ਗਲਤੀ ਕੀਤੀ ਸੀ ਤਾਂ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਆ ਕੇ ਮੁਆਫ਼ੀ ਮੰਗ ਲਈ ਹੈ।

ਮੁੱਖ ਮੰਤਰੀ ਧਮਕ ਬੇਸ ਕੁੱਟਮਾਰ ਮਾਮਲੇ ‘ਚ ਆਇਆ ਨਵਾਂ ਮੋੜ, ਧਰਮਪ੍ਰੀਤ ਦੇ ਘਰ ਪਹੁੰਚੇ ਸਬੰਧਿਤ ਪੁਲਿਸ ਵਾਲੇ

Advertisement

ਇਹ ਵੀ ਪੜ੍ਹੋ-ਔਰਤ ਅਤੇ ਉਸਦੇ ਪਤੀ ਦੇ ਉੱਪਰ ਚੱਲੀਆਂ ਗੋਲੀਆਂ, ਬਾਅਦ ‘ਚ ਹੋਇਆ ਵੱਡਾ ਖੁਲਾਸਾ

ਤਰਨਤਾਰਨ- ਕੁਝ ਦਿਨ ਪਹਿਲਾਂ ਜ਼ਿਲਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਦੀਨੇਵਾਲ ‘ਚ ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਧਮਕ ਬੇਸ ਵਾਲਾ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਵੀਡੀਓ ‘ਚ ‘ਮੁੱਖ ਮੰਤਰੀ’ ਨੂੰ ਦੋ ਪੁਲਿਸ ਮੁਲਾਜ਼ਮਾਂ ਨੇ ਬੇਰਹਿਮੀ ਨਾਲ ਕੁੱਟਿਆ, ਜਿਸ ਤੋਂ ਬਾਅਦ ਦੋਵੇਂ ਪੁਲਿਸ ਮੁਲਾਜ਼ਮ ਐੱਸ. ਪੀ. ਡੀ. ਵਲੋਂ ਸਸਪੈਂਡ ਕਰ ਦਿੱਤਾ ਗਿਆ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਕਈ ਧਾਰਮਿਕ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਹੱਕ ਵਿੱਚ ਨਿਤਰੀਆ ਅਤੇ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਕੇਸਾਂ ਦੀ ਬੇਅਦਬੀ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ 295ਏ ਦਾ ਕੇਸ ਦਰਜ ਕੀਤਾ ਜਾਵੇ। ਇਸ ਤੋਂ ਬਾਅਦ ਜਥੇਬੰਦੀਆਂ ਦੀ ਅਗਵਾਈ ਹੇਠ ਇਹ ਦੋਵੇਂ ਪੁਲੀਸ ਮੁਲਾਜ਼ਮ ਧਰਮਪ੍ਰੀਤ ਉਰਫ਼ ਮੁੱਖ ਮੰਤਰੀ ਧਮਕ ਬੇਸ ਦੇ ਘਰ ਗਏ ਅਤੇ ਗੁਰਦੁਆਰਾ ਗੋਇੰਦਵਾਲ ਸਾਹਿਬ ਬਾਉਲੀ ਸਾਹਿਬ ਵਿਖੇ ਮੱਥਾ ਟੇਕ ਕੇ ਮੁਆਫ਼ੀ ਮੰਗੀ।

Advertisement

ਇਹ ਵੀ ਪੜ੍ਹੋ-ਪੰਜਾਬ ‘ਚ ਵੱਧ ਰਹੇ ਹਨ ਪਰਾਲੀ ਸਾੜਨ ਦੇ ਮਾਮਲੇ, ਜਾਣੋ ਤਾਜ਼ਾ ਅੰਕੜੇ

ਇਸ ਤੋਂ ਬਾਅਦ ਗੱਲਬਾਤ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਨੇ ਪੁਲਿਸ ਮੁਲਾਜ਼ਮਾਂ ਦੇ ਨਾਲ ਮੁੱਖ ਮੰਤਰੀ ਧਮਕ ਬੇਸ ਵਾਲੇ ਦਾ ਰਾਜੀਨਾਮਾ ਕਰਵਾ ਦਿੱਤਾ ਹੈ ਅਤੇ ਇਸ ਮਾਮਲੇ ਨੂੰ ਇੱਥੇ ਹੀ ਖ਼ਤਮ ਕੀਤਾ ਜਾਵੇ | ਉਨ੍ਹਾਂ ਅਪੀਲ ਕੀਤੀ ਕਿ ਇਸ ਲੜਾਈ ਦਾ ਮਾਮਲਾ ਹੁਣ ਨਾ ਉਠਾਇਆ ਜਾਵੇ ਕਿਉਂਕਿ ਇਸ ਮਾਮਲੇ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ ਕਿਉਂਕਿ ਕੋਈ ਨਹੀਂ ਚਾਹੁੰਦਾ ਕਿ ਕਿਸੇ ਦਾ ਨੁਕਸਾਨ ਹੋਵੇ, ਜੇਕਰ ਪੁਲਸ ਦੇ ਮੁਲਾਜ਼ਮਾਂ ਨੇ ਗਲਤੀ ਕੀਤੀ ਸੀ ਤਾਂ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਆ ਕੇ ਮੁਆਫ਼ੀ ਮੰਗ ਲਈ ਹੈ।
-(ਜਗਬਾਣੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਸੁਖਬੀਰ ਸਿੰਘ ਬਾਦਲ ਦੇ ਤਨਖਾਹੀਆ ਕਰਾਰ ਹੋਣ ਦੇ ਫੈਸਲੇ ‘ਤੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ, ਕਿਹਾ…

Balwinder hali

ਮੋਗਾ-ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ ‘ਚ ਦੇਰ ਰਾਤ ਨੂੰ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ

punjabdiary

Big News- 18 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਖ਼ਬਰ

punjabdiary

Leave a Comment