Image default
ਤਾਜਾ ਖਬਰਾਂ

ਮੈਡੀਕਲ ਸਟੋਰਾਂ ਦੇ ਮਾਲਕਾਂ ‘ਤੇ ਵਧੇਗੀ ਸਖਤੀ, ਜੇ ਸੀਸੀਟੀਵੀ ਦੀ ਨਿਗਰਾਨੀ ਬਗੈਰ ਵੇਚੀ ਦਵਾਈ ਤਾਂ ਹੋਵੇਗੀ ਕਾਰਵਾਈ!

ਮੈਡੀਕਲ ਸਟੋਰਾਂ ਦੇ ਮਾਲਕਾਂ ‘ਤੇ ਵਧੇਗੀ ਸਖਤੀ, ਜੇ ਸੀਸੀਟੀਵੀ ਦੀ ਨਿਗਰਾਨੀ ਬਗੈਰ ਵੇਚੀ ਦਵਾਈ ਤਾਂ ਹੋਵੇਗੀ ਕਾਰਵਾਈ

 

 

 

Advertisement

ਜਲੰਧਰ, 10 ਜੁਲਾਈ (ਏਬੀਪੀ ਸਾਂਝਾ)- ਜਲੰਧਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਾਰੇ ਮੈਡੀਕਲ ਸਟੋਰਾਂ ਦੇ ਮਾਲਕਾਂ ਹੁਣ ਬਿਨਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਪਾਬੰਦੀਸ਼ੁਦਾ ਦਵਾਈਆਂ (Scheduled X and H ) ਦੀ ਵਿਕਰੀ ਨਹੀਂ ਕਰਨਗੇ। ਇਹ ਆਦੇਸ਼ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਮੇਜਰ ਡਾ.ਅਮਿਤ ਮਹਾਜਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਹਨ।

ਇਸ ਸਬੰਧੀ ਸਾਰੇ ਮੈਡੀਕਲ ਸਟੋਰਾਂ ਦੇ ਮਾਲਕ ਆਪਣੇ-ਆਪਣੇ ਅਦਾਰੇ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ ਤੇ ਪਾਬੰਦੀਸ਼ੁਦਾ ਦਵਾਈਆਂ (Scheduled X and H ) ਦਵਾਈਆਂ ਦੀ ਵਿਕਰੀ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਹੇਠ ਕਰਨ ਨੂੰ ਯਕੀਨੀ ਬਣਾਉਣਗੇ। ਇਨ੍ਹਾਂ ਕੈਮਰਿਆਂ ਅੰਦਰ ਘੱਟੋ-ਘੱਟ ਰਿਕਾਰਡਿੰਗ ਸਮੱਰਥਾ 01 ਮਹੀਨੇ ਦੀ ਹੋਣੀ ਚਾਹੀਦੀ ਹੈ। ਇਹ ਹੁਕਮ 10-07-2024 ਤੋਂ 09-09-2024 ਤੱਕ ਲਾਗੂ ਰਹੇਗਾ।

Related posts

Breaking News-ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਗੁਰਗੇ ਫੜੇ

punjabdiary

ਮੈਂ ਪਹਿਲਾ ਜਥੇਦਾਰ ਨਹੀਂ ਜਿਸ ਨੂੰ ਜ਼ਲੀਲ ਕਰਕੇ ਕੱਢਿਆ ਗਿਆ ਹੋਵੇ, SGPC ਦੀ ਕਾਰਵਾਈ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Balwinder hali

ਬੱਦਲ ਫਟਣ ਕਾਰਨ ਮੱਚੀ ਤਬਾਹੀ, ਕਈ ਇਲਾਕੇ ਡੁੱਬੇ

punjabdiary

Leave a Comment