Image default
ਤਾਜਾ ਖਬਰਾਂ

ਲੁਧਿਆਣਾ ਤੇ ਜਲੰਧਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ, ਚੋਣ ਕਮਿਸ਼ਨ ਵੱਲੋਂ ਕੀਤੇ ਗਏ ਨਿਯੁਕਤ

ਲੁਧਿਆਣਾ ਤੇ ਜਲੰਧਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ, ਚੋਣ ਕਮਿਸ਼ਨ ਵੱਲੋਂ ਕੀਤੇ ਗਏ ਨਿਯੁਕਤ

 

 

ਚੰਡੀਗੜ੍ਹ, 23 ਮਈ (ਡੇਲੀ ਪੋਸਟ ਪੰਜਾਬੀ)- ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਵਿੱਚ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਕਰ ਦਿੱਤੇ ਗਏ ਹਨ। ਚੋਣ ਕਮਿਸ਼ਨ ਨੇ ਨੀਲਭ ਕਿਸ਼ੋਰ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਰਾਹੁਲ ਐੱਸ ਨੂੰ ਜਲੰਧਰ ਦੇ ਪੁਲਿਸ ਕਮਿਸ਼ਨ ਨਿਯੁਕਤ ਕੀਤਾ ਹੈ। ਇਸ ਸਬੰਧੀ ਚੋਣ ਕਮਿਸ਼ਨ ਵਲੋਂ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਪੱਤਰ ਭੇਜਿਆ ਗਿਆ ਹੈ।

Advertisement

ਨੀਲਭ ਕਿਸ਼ੋਰ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ। ਉਹ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਰਾਹੁਲ ਐੱਸ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ। ਉਹ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ।

Related posts

ਹੁਣ ਸਕੂਲ ਵਿਚ ਮੋਬਾਈਲ ਫ਼ੋਨ ਨਹੀਂ ਲਿਜਾ ਸਕਣਗੇ ਅਧਿਆਪਕ; ਮੰਤਰੀ ਨੇ ਕਿਹਾ, ‘ਫ਼ੋਨ ‘ਬੀਮਾਰੀ’ ਬਣ ਗਿਆ ਹੈ’

punjabdiary

Breaking News- ਖੇਤੀਬਾੜੀ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਾਉਣ ਲਈ ਡਰਾਅ ਕੱਢਿਆ

punjabdiary

Breaking- ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੁਕਸਾਨੀਆਂ ਗਈਆਂ ਫਸਲਾਂ ਦਾ ਦੌਰਾ ਕੀਤਾ, ਮਦਦ ਦੇਣ ਦਾ ਭਰੋਸਾ ਦਿੱਤਾ

punjabdiary

Leave a Comment