Image default
ਤਾਜਾ ਖਬਰਾਂ

ਲੰਡਨ ‘ਚ ਸ਼ੋਅ ਦੌਰਾਨ ਕਰਨ ਔਜਲਾ ‘ਤੇ ਸੁੱਟੀ ਗਈ ਜੁੱਤੀ, ਗਾਇਕ ਵੀ ਆਇਆ ਗੁੱਸਾ

Advertisement

ਦਿੱਲੀ, 7 ਸਤੰਬਰ (ਰੋਜਾਨਾ ਸਪੋਕਸਮੈਨ)- ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ‘ਤੇ ਉਨ੍ਹਾਂ ਦੇ ਲਾਈਵ ਸ਼ੋਅ ਦੌਰਾਨ ਹਮਲਾ ਹੋਇਆ ਹੈ। ਇਸ ਪੂਰੀ ਘਟਨਾ ਦਾ ਵੀਡੀਓ ਵਾਇਰਲ ਹੋ ਰਿਹਾ ਹੈ।

ਹਾਲ ਹੀ ‘ਚ ਕਰਨ ਦਾ ਸ਼ੋਅ ਲੰਡਨ ‘ਚ ਸੀ, ਜਿੱਥੇ ਲਾਈਵ ਸ਼ੋਅ ਦੌਰਾਨ ਉੱਥੇ ਮੌਜੂਦ ਇਕ ਪ੍ਰਸ਼ੰਸਕ ਨੇ ਉਨ੍ਹਾਂ ‘ਤੇ ਬੂਟ ਸੁੱਟ ਦਿੱਤਾ। ਬੂਟ ਸਿੱਧਾ ਗਾਇਕ ਦੇ ਮੂੰਹ ‘ਤੇ ਲੱਗਾ, ਇਸੇ ਦੌਰਾਨ ਗੁੱਸੇ ਨਾਲ ਲਾਲ ਹੋਏ ਗਾਇਕ ਨੇ ਸ਼ੋਅ ਅੱਧ ਵਿਚਕਾਰ ਹੀ ਬੰਦ ਕਰ ਦਿੱਤਾ ਅਤੇ ਬੂਟ ਸੁੱਟਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ। ਉਸ ਨੇ ਇਹ ਵੀ ਕਿਹਾ ਕਿ ਮੈਂ ਇੰਨਾ ਮਾੜਾ ਨਹੀਂ ਗਾ ਰਿਹਾ ਕਿ ਤੁਸੀਂ ਮੇਰੇ ‘ਤੇ ਜੁੱਤੀ ਸੁੱਟ ਕੇ ਮੈਨੂੰ ਮਾਰ ਦਿਓ।

ਇਹ ਵੀ ਪੜ੍ਹੋ- 100 ਸੈਂਕੜੇ ਤਾਂ ਦੂਰ ਦੀ ਗੱਲ, ਵਿਰਾਟ ਕੋਹਲੀ ਆਪਣੇ ਪੂਰੇ ਕਰੀਅਰ ‘ਚ ਇਹ 3 ਰਿਕਾਰਡ ਨਹੀਂ ਤੋੜ ਸਕਣਗੇ।

Advertisement

ਜੇਕਰ ਤੁਹਾਨੂੰ ਮੇਰੇ ਨਾਲ ਕੋਈ ਸਮੱਸਿਆ ਹੈ ਤਾਂ ਸਿੱਧੇ ਸਟੇਜ ‘ਤੇ ਆ ਕੇ ਗੱਲ ਕਰੋ। ਇਸ ਦੌਰਾਨ ਸੁਰੱਖਿਆ ਗਾਰਡ ਬੂਟ ਸੁੱਟਣ ਵਾਲੇ ਨੂੰ ਫੜ ਕੇ ਲੈ ਗਏ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਿਹਾ ਹੈ।

ਦੱਸਣਯੋਗ ਹੈ ਕਿ ਵਿੱਕੀ ਕੌਸ਼ਲ ਸਟਾਰਰ ਫਿਲਮ ‘ਬੈਡ ਨਿਊਜ਼’ ਦਾ ਸੁਪਰਹਿੱਟ ਗੀਤ ਤੌਬਾ-ਤੌਬਾ ਕਰਨ ਔਜਲਾ ਨੇ ਗਾਇਆ ਹੈ। ਇਸ ਗੀਤ ਨੂੰ ਲੋਕਾਂ ਨੇ ਕਾਫੀ ਪਿਆਰ ਦਿੱਤਾ ਹੈ।

Advertisement

ਇਹ ਵੀ ਪੜ੍ਹੋ- ਇਸ ਦਿਨ ਰਿਲੀਜ਼ ਹੋਵੇਗੀ ਸੰਨੀ ਲਿਓਨ ਅਤੇ ਪ੍ਰਭੂਦੇਵਾ ਦੀ ਫਿਲਮ ਪੇਟਾ ਰੈਪ, ਮੇਕਰਸ ਨੇ ਸ਼ੇਅਰ ਕੀਤਾ ਨਵਾਂ ਪੋਸਟਰ

ਲੰਡਨ ‘ਚ ਸ਼ੋਅ ਦੌਰਾਨ ਕਰਨ ਔਜਲਾ ‘ਤੇ ਸੁੱਟੀ ਗਈ ਜੁੱਤੀ, ਗਾਇਕ ਵੀ ਆਇਆ ਗੁੱਸਾ

Advertisement

ਦਿੱਲੀ, 7 ਸਤੰਬਰ (ਰੋਜਾਨਾ ਸਪੋਕਸਮੈਨ)- ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ‘ਤੇ ਉਨ੍ਹਾਂ ਦੇ ਲਾਈਵ ਸ਼ੋਅ ਦੌਰਾਨ ਹਮਲਾ ਹੋਇਆ ਹੈ। ਇਸ ਪੂਰੀ ਘਟਨਾ ਦਾ ਵੀਡੀਓ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ- ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ, ਦੋਸ਼ੀ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ, ਦੂਜੇ ਸੂਬਿਆਂ ਤੋਂ ਸਿੱਖਣ ਦੀ ਸਲਾਹ

Advertisement

ਹਾਲ ਹੀ ‘ਚ ਕਰਨ ਦਾ ਸ਼ੋਅ ਲੰਡਨ ‘ਚ ਸੀ, ਜਿੱਥੇ ਲਾਈਵ ਸ਼ੋਅ ਦੌਰਾਨ ਉੱਥੇ ਮੌਜੂਦ ਇਕ ਪ੍ਰਸ਼ੰਸਕ ਨੇ ਉਨ੍ਹਾਂ ‘ਤੇ ਬੂਟ ਸੁੱਟ ਦਿੱਤਾ। ਬੂਟ ਸਿੱਧਾ ਗਾਇਕ ਦੇ ਮੂੰਹ ‘ਤੇ ਲੱਗਾ, ਇਸੇ ਦੌਰਾਨ ਗੁੱਸੇ ਨਾਲ ਲਾਲ ਹੋਏ ਗਾਇਕ ਨੇ ਸ਼ੋਅ ਅੱਧ ਵਿਚਕਾਰ ਹੀ ਬੰਦ ਕਰ ਦਿੱਤਾ ਅਤੇ ਬੂਟ ਸੁੱਟਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ। ਉਸ ਨੇ ਇਹ ਵੀ ਕਿਹਾ ਕਿ ਮੈਂ ਇੰਨਾ ਮਾੜਾ ਨਹੀਂ ਗਾ ਰਿਹਾ ਕਿ ਤੁਸੀਂ ਮੇਰੇ ‘ਤੇ ਜੁੱਤੀ ਸੁੱਟ ਕੇ ਮੈਨੂੰ ਮਾਰ ਦਿਓ।

Advertisement

ਜੇਕਰ ਤੁਹਾਨੂੰ ਮੇਰੇ ਨਾਲ ਕੋਈ ਸਮੱਸਿਆ ਹੈ ਤਾਂ ਸਿੱਧੇ ਸਟੇਜ ‘ਤੇ ਆ ਕੇ ਗੱਲ ਕਰੋ। ਇਸ ਦੌਰਾਨ ਸੁਰੱਖਿਆ ਗਾਰਡ ਬੂਟ ਸੁੱਟਣ ਵਾਲੇ ਨੂੰ ਫੜ ਕੇ ਲੈ ਗਏ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਿਹਾ ਹੈ।

ਦੱਸਣਯੋਗ ਹੈ ਕਿ ਵਿੱਕੀ ਕੌਸ਼ਲ ਸਟਾਰਰ ਫਿਲਮ ‘ਬੈਡ ਨਿਊਜ਼’ ਦਾ ਸੁਪਰਹਿੱਟ ਗੀਤ ਤੌਬਾ-ਤੌਬਾ ਕਰਨ ਔਜਲਾ ਨੇ ਗਾਇਆ ਹੈ। ਇਸ ਗੀਤ ਨੂੰ ਲੋਕਾਂ ਨੇ ਕਾਫੀ ਪਿਆਰ ਦਿੱਤਾ ਹੈ।

Advertisement

Related posts

ਗੁਰਦਿੱਤ ਸੇਖੋਂ ਨੇ ਜਿੱਤ ਦਾ ਸਰਟੀਫ਼ਿਕੇਟ ਲੈ ਸਭ ਤੋਂ ਪਹਿਲਾਂ ਬਾਸਕਟਬਾਲ ਗਰਾਊਂਡ ਨੂੰ ਮੱਥਾ ਟੇਕਿਆ

punjabdiary

ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ?, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾ

punjabdiary

ਅਹਿਮ ਖ਼ਬਰ – ਸਰਕਾਰੀ ਸਕੂਲਾਂ ਵਿਚੋਂ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦਾਖਲੇ ਦੇ ਦਰਵਾਜੇ ਬੰਦ ਕਰਨ ਦੀ ਤਿਆਰੀ ‘ਚ ਸਰਕਾਰ – ਡੀਟੀਐੱਫ

punjabdiary

Leave a Comment