Image default
About us

ਲੱਖਾ ਸਿਧਾਣਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਸਕੂਲ ਪ੍ਰਸ਼ਾਸਨ ਖਿਲਾਫ਼ ਕਰ ਰਹੇ ਸੀ ਪ੍ਰਦਰਸ਼ਨ

ਲੱਖਾ ਸਿਧਾਣਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਸਕੂਲ ਪ੍ਰਸ਼ਾਸਨ ਖਿਲਾਫ਼ ਕਰ ਰਹੇ ਸੀ ਪ੍ਰਦਰਸ਼ਨ

 

 

 

Advertisement

 

ਰਾਮਪੁਰਾ ਫੂਲ. 7 ਨਵੰਬਰ (ਡੇਲੀ ਪੋਸਟ ਪੰਜਾਬੀ)- ਲੱਖਾ ਸਿਧਾਣਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਮਪੁਰਾ ਫੂਲ ਤੋਂ ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ।ਮਿਲੀ ਜਾਣਕਾਰੀ ਮੁਤਾਬਕ ਉਹ ਅੱਜ ਸਰਵ ਹਿਤਕਾਰੀ ਸਕੂਲ ਪਹੁੰਚੇ ਸਨ ਤੇ ਇਥੇ ਸਕੂਲ ਪ੍ਰਸ਼ਾਸਨ ਖਿਲਾਫ ਧਰਨਾ ਦੇ ਰਹੇ ਸਨ।

ਧਰਨਾ ਪ੍ਰਦਰਸ਼ਨ ਦੌਰਾਨ ਲੱਖਾ ਸਿਧਾਣਾ ਨੇ ਸਕੂਲ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਦੱਸ ਦੇਈਏ ਕਿ ਰਾਮਪੁਰਾ ਫੂਲ ਦੇ ਸਰਵ ਹਿਤਕਾਰੀ ਸਕੂਲ ‘ਤੇ ਪੰਜਾਬੀ ਭਾਸ਼ਾ ਨੂੰ ਅੱਖੋਂ ਪਰੋਖੇ ਕਰਨ ਦੇ ਦੋਸ਼ ਲੱਗੇ ਸਨ ਜਿਸ ਵਿਰੁੱਧ ਲੱਖਾ ਸਿਧਾਣਾ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ।

Advertisement

Related posts

ਭਗਵੰਤ ਮਾਨ ਨੇ ਗਵਰਨਰ ਨੂੰ ਦਿੱਤਾ ਮੋੜਵਾਂ ਜਵਾਬ, ਪੇਸ਼ ਕੀਤੀ ਵਿਧਾਨ ਸਭਾ ਦੀ ਵੀਡੀਓ

punjabdiary

ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ

punjabdiary

ਝਾਕੀਆਂ ਦੇ ਮਾਮਲੇ ‘ਚ CM ਮਾਨ ਨੇ ਸੁਨੀਲ ਜਾਖੜ ‘ਤੇ ਕਸਿਆ ਤੰਜ, ਕਿਹਾ- “ਕਿਹੜੇ ਮੂੰਹ ਨਾਲ ਕਰੋਗੇ ਪੰਜਾਬੀਆਂ ਦਾ ਸਾਹਮਣਾ?”

punjabdiary

Leave a Comment