‘ਸਲਮਾਨ ਖਾਨ-ਲਾਰੈਂਸ ਬਿਸ਼ਨੋਈ ਤੇ ਗੀਤ ਲਿਖਣ ਵਾਲੇ ਨੂੰ ਇਕ ਮਹੀਨੇ ‘ਚ ਮਾਰ ਦਿੱਤਾ ਜਾਵੇਗਾ’, ਅਦਾਕਾਰ ਨੂੰ ਮਿਲੀ ਇਕ ਹੋਰ ਧਮਕੀ
ਮੁੰਬਈ- ਸਲਮਾਨ ਖਾਨ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸ਼ਾਇਦ ਹੀ ਕੋਈ ਦਿਨ ਅਜਿਹਾ ਜਾਂਦਾ ਹੋਵੇ ਜਦੋਂ ਇਸ ਸੁਪਰਸਟਾਰ ਦੇ ਨਾਂ ‘ਤੇ ਕੋਈ ਸੁਨੇਹਾ ਨਾ ਆਉਂਦਾ ਹੋਵੇ। ਹਰ ਰੋਜ਼ ਧਮਕੀਆਂ ਮਿਲਣ ਤੋਂ ਬਾਅਦ ਸਲਮਾਨ ਖਾਨ ਨੂੰ ਇਸਦੀ ਆਦਤ ਪੈ ਗਈ ਹੋਵੇਗੀ। ਵੀਰਵਾਰ ਰਾਤ ਕਰੀਬ 12 ਵਜੇ ਸਲਮਾਨ ਖਾਨ ਨੂੰ ਇਕ ਵਾਰ ਫਿਰ ਧਮਕੀ ਦਿੱਤੀ ਗਈ। ਇਸ ਵਾਰ ਉਸ ਨੂੰ ਧਮਕੀਆਂ ਰਾਹੀਂ ਚੁਣੌਤੀ ਦਿੱਤੀ ਗਈ। ਮੁੰਬਈ ਦੇ ਟ੍ਰੈਫਿਕ ਕੰਟਰੋਲ ਰੂਮ ਨੂੰ ਧਮਕੀ ਭਰਿਆ ਸੰਦੇਸ਼ ਮਿਲਿਆ ਹੈ।
ਇਹ ਵੀ ਪੜ੍ਹੋ-ਪਰਾਲੀ ਸਾੜਨ ‘ਤੇ ਕੇਂਦਰ ਹੋਇਆ ਸਖ਼ਤ, SC ਦੀ ਟਿੱਪਣੀ ਤੋਂ ਬਾਅਦ ਕੇਂਦਰ ਨੇ ਕੀਤਾ ਜੁਰਮਾਨਾ ਦੁੱਗਣਾ
ਧਮਕੀ ਭਰੇ ਸੰਦੇਸ਼ ‘ਚ ਲਿਖਿਆ ਗਿਆ ਹੈ ਕਿ ਜਿਸ ਨੇ ਵੀ ਸਲਮਾਨ ਖਾਨ ਅਤੇ ਲਾਰੇਂਸ ਬਿਸ਼ਨੋਈ ‘ਤੇ ਗੀਤ ਲਿਖਿਆ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਸੰਦੇਸ਼ ਵਿੱਚ ਲਿਖਿਆ ਗਿਆ ਹੈ ਕਿ ਜਿਸ ਨੇ ਵੀ ਇਹ ਗੀਤ ਲਿਖਿਆ ਹੈ, ਉਸ ਨੂੰ ਇੱਕ ਮਹੀਨੇ ਦੇ ਅੰਦਰ ਮਾਰ ਦਿੱਤਾ ਜਾਵੇਗਾ। ਗੀਤਕਾਰ ਦੀ ਹਾਲਤ ਅਜਿਹੀ ਹੋ ਜਾਵੇਗੀ ਕਿ ਉਹ ਆਪਣਾ ਨਾਂ ਵੀ ਨਹੀਂ ਲਿਖ ਸਕੇਗਾ। ਸਲਮਾਨ ‘ਚ ਹਿੰਮਤ ਹੈ ਤਾਂ ਬਚਾਓ- ਲਾਰੇਂਸ ਬਿਸ਼ਨੋਈ ਗੈਗ।
ਧਮਕੀ ਦੇ ਕੇ ਸਲਮਾਨ ਨੂੰ ਚੇਤਾਵਨੀ
ਭੇਜੇ ਗਏ ਸੁਨੇਹੇ ਵਿੱਚ ਲਾਰੈਂਸ ਬਿਸ਼ਨੋਈ ਗੈਗ ਦਾ ਨਾਂ ਦੱਸਿਆ ਗਿਆ ਹੈ। ਇਸ ਸੰਦੇਸ਼ ਨੂੰ ਚੇਤਾਵਨੀ ਵਜੋਂ ਵੀ ਲਿਆ ਜਾ ਰਿਹਾ ਹੈ। ਹੁਣ ਮੁੰਬਈ ਦੀ ਵਰਲੀ ਪੁਲਸ ਨੇ ਇਸ ਮਾਮਲੇ ‘ਚ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਧਮਕੀ ਦੇਣ ਵਾਲੇ ਨੰਬਰ ਨੂੰ ਟਰੇਸ ਕਰਨ ਵਿੱਚ ਲੱਗੀ ਹੋਈ ਹੈ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ, ਧਮਕੀ ਦੇਣ ਵਾਲੇ ਵਿਅਕਤੀ ਨੂੰ ਕੱਲ੍ਹ ਕਰਨਾਟਕ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬਿਕਰਮ ਜਲਰਾਮ ਬਿਸ਼ਨੋਈ ਰਾਜਸਥਾਨ ਦੇ ਜਲੌਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ-ਭਾਰਤੀ ਸ਼ੇਅਰ ਬਾਜ਼ਾਰ ਕਿਉਂ ਡਿੱਗ ਰਿਹਾ ਹੈ, ਕੀ ਡੋਨਾਲਡ ਟਰੰਪ ਦੀ ਜਿੱਤ ਨਾਲ ਕੋਈ ਸਬੰਧ ਹੈ?
ਮੁੰਬਈ ਪੁਲਸ ਨੇ ਦੋਸ਼ੀ ਨੂੰ ਕਰਨਾਟਕ ਤੋਂ ਗ੍ਰਿਫਤਾਰ ਕੀਤਾ ਹੈ। ਹਾਲ ਹੀ ‘ਚ ਬਿਕਰਮ ਨੇ ਧਮਕੀ ਭਰਿਆ ਸੰਦੇਸ਼ ਭੇਜਿਆ ਸੀ, ਜਿਸ ‘ਚ ਲਿਖਿਆ ਸੀ ਕਿ ਜਾਂ ਤਾਂ ਸਲਮਾਨ ਖਾਨ ਮੰਦਰ ਜਾ ਕੇ ਮੁਆਫੀ ਮੰਗਣ ਜਾਂ ਫਿਰ 5 ਕਰੋੜ ਰੁਪਏ ਦੀ ਫਿਰੌਤੀ ਮੰਗਣ। ਪੁਲਿਸ ਨੇ ਉਸ ਨੰਬਰ ਨੂੰ ਟਰੇਸ ਕਰ ਲਿਆ ਜਿਸ ਤੋਂ ਧਮਕੀ ਦਿੱਤੀ ਗਈ ਸੀ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
‘ਸਲਮਾਨ ਖਾਨ-ਲਾਰੈਂਸ ਬਿਸ਼ਨੋਈ ਤੇ ਗੀਤ ਲਿਖਣ ਵਾਲੇ ਨੂੰ ਇਕ ਮਹੀਨੇ ‘ਚ ਮਾਰ ਦਿੱਤਾ ਜਾਵੇਗਾ’, ਅਦਾਕਾਰ ਨੂੰ ਮਿਲੀ ਇਕ ਹੋਰ ਧਮਕੀ
ਮੁੰਬਈ- ਸਲਮਾਨ ਖਾਨ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸ਼ਾਇਦ ਹੀ ਕੋਈ ਦਿਨ ਅਜਿਹਾ ਜਾਂਦਾ ਹੋਵੇ ਜਦੋਂ ਇਸ ਸੁਪਰਸਟਾਰ ਦੇ ਨਾਂ ‘ਤੇ ਕੋਈ ਸੁਨੇਹਾ ਨਾ ਆਉਂਦਾ ਹੋਵੇ। ਹਰ ਰੋਜ਼ ਧਮਕੀਆਂ ਮਿਲਣ ਤੋਂ ਬਾਅਦ ਸਲਮਾਨ ਖਾਨ ਨੂੰ ਇਸਦੀ ਆਦਤ ਪੈ ਗਈ ਹੋਵੇਗੀ। ਵੀਰਵਾਰ ਰਾਤ ਕਰੀਬ 12 ਵਜੇ ਸਲਮਾਨ ਖਾਨ ਨੂੰ ਇਕ ਵਾਰ ਫਿਰ ਧਮਕੀ ਦਿੱਤੀ ਗਈ। ਇਸ ਵਾਰ ਉਸ ਨੂੰ ਧਮਕੀਆਂ ਰਾਹੀਂ ਚੁਣੌਤੀ ਦਿੱਤੀ ਗਈ। ਮੁੰਬਈ ਦੇ ਟ੍ਰੈਫਿਕ ਕੰਟਰੋਲ ਰੂਮ ਨੂੰ ਧਮਕੀ ਭਰਿਆ ਸੰਦੇਸ਼ ਮਿਲਿਆ ਹੈ।
ਇਹ ਵੀ ਪੜ੍ਹੋ-ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਲੜਕੀ ਨੇ ਕੀਤੀ ਖੁਦਕੁਸ਼ੀ
ਧਮਕੀ ਭਰੇ ਸੰਦੇਸ਼ ‘ਚ ਲਿਖਿਆ ਗਿਆ ਹੈ ਕਿ ਜਿਸ ਨੇ ਵੀ ਸਲਮਾਨ ਖਾਨ ਅਤੇ ਲਾਰੇਂਸ ਬਿਸ਼ਨੋਈ ‘ਤੇ ਗੀਤ ਲਿਖਿਆ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਸੰਦੇਸ਼ ਵਿੱਚ ਲਿਖਿਆ ਗਿਆ ਹੈ ਕਿ ਜਿਸ ਨੇ ਵੀ ਇਹ ਗੀਤ ਲਿਖਿਆ ਹੈ, ਉਸ ਨੂੰ ਇੱਕ ਮਹੀਨੇ ਦੇ ਅੰਦਰ ਮਾਰ ਦਿੱਤਾ ਜਾਵੇਗਾ। ਗੀਤਕਾਰ ਦੀ ਹਾਲਤ ਅਜਿਹੀ ਹੋ ਜਾਵੇਗੀ ਕਿ ਉਹ ਆਪਣਾ ਨਾਂ ਵੀ ਨਹੀਂ ਲਿਖ ਸਕੇਗਾ। ਸਲਮਾਨ ‘ਚ ਹਿੰਮਤ ਹੈ ਤਾਂ ਬਚਾਓ- ਲਾਰੇਂਸ ਬਿਸ਼ਨੋਈ ਗੈਗ।
ਧਮਕੀ ਦੇ ਕੇ ਸਲਮਾਨ ਨੂੰ ਚੇਤਾਵਨੀ
ਭੇਜੇ ਗਏ ਸੁਨੇਹੇ ਵਿੱਚ ਲਾਰੈਂਸ ਬਿਸ਼ਨੋਈ ਗੈਗ ਦਾ ਨਾਂ ਦੱਸਿਆ ਗਿਆ ਹੈ। ਇਸ ਸੰਦੇਸ਼ ਨੂੰ ਚੇਤਾਵਨੀ ਵਜੋਂ ਵੀ ਲਿਆ ਜਾ ਰਿਹਾ ਹੈ। ਹੁਣ ਮੁੰਬਈ ਦੀ ਵਰਲੀ ਪੁਲਸ ਨੇ ਇਸ ਮਾਮਲੇ ‘ਚ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਧਮਕੀ ਦੇਣ ਵਾਲੇ ਨੰਬਰ ਨੂੰ ਟਰੇਸ ਕਰਨ ਵਿੱਚ ਲੱਗੀ ਹੋਈ ਹੈ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ, ਧਮਕੀ ਦੇਣ ਵਾਲੇ ਵਿਅਕਤੀ ਨੂੰ ਕੱਲ੍ਹ ਕਰਨਾਟਕ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬਿਕਰਮ ਜਲਰਾਮ ਬਿਸ਼ਨੋਈ ਰਾਜਸਥਾਨ ਦੇ ਜਲੌਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ-ਪੰਜਾਬ ਨਗਰ ਨਿਗਮ ਚੋਣ ਮਾਮਲਾ, ਪੰਜਾਬ ਸਰਕਾਰ ਜਾਵੇਗੀ ਸੁਪਰੀਮ ਕੋਰਟ! ਜਾਣੋ ਪੂਰਾ ਮਾਮਲਾ
ਮੁੰਬਈ ਪੁਲਸ ਨੇ ਦੋਸ਼ੀ ਨੂੰ ਕਰਨਾਟਕ ਤੋਂ ਗ੍ਰਿਫਤਾਰ ਕੀਤਾ ਹੈ। ਹਾਲ ਹੀ ‘ਚ ਬਿਕਰਮ ਨੇ ਧਮਕੀ ਭਰਿਆ ਸੰਦੇਸ਼ ਭੇਜਿਆ ਸੀ, ਜਿਸ ‘ਚ ਲਿਖਿਆ ਸੀ ਕਿ ਜਾਂ ਤਾਂ ਸਲਮਾਨ ਖਾਨ ਮੰਦਰ ਜਾ ਕੇ ਮੁਆਫੀ ਮੰਗਣ ਜਾਂ ਫਿਰ 5 ਕਰੋੜ ਰੁਪਏ ਦੀ ਫਿਰੌਤੀ ਮੰਗਣ। ਪੁਲਿਸ ਨੇ ਉਸ ਨੰਬਰ ਨੂੰ ਟਰੇਸ ਕਰ ਲਿਆ ਜਿਸ ਤੋਂ ਧਮਕੀ ਦਿੱਤੀ ਗਈ ਸੀ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।