Image default
ਅਪਰਾਧ

ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ‘ਤੇ ED ਨੇ ਕੀਤੀ ਵੱਡੀ ਕਾਰਵਾਈ, 97 ਕਰੋੜ ਦੀ ਜਾਇਦਾਦ ਕੀਤੀ ਜ਼ਬਤ

ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ‘ਤੇ ED ਨੇ ਕੀਤੀ ਵੱਡੀ ਕਾਰਵਾਈ, 97 ਕਰੋੜ ਦੀ ਜਾਇਦਾਦ ਕੀਤੀ ਜ਼ਬਤ

 

 

ਮੁੰਬਈ, 18 ਅਪ੍ਰੈਲ (ਡੇਲੀ ਪੋਸਟ ਪੰਜਾਬੀ)- ਈਡੀ ਯਾਨੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਰੋਬਾਰੀ ਰਾਜ ਕੁੰਦਰਾ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਜਾਂਚ ਏਜੰਸੀ ਨੇ ਵੀਰਵਾਰ ਨੂੰ ਕੁੰਦਰਾ ਦੀ 97 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਹ ਕਾਰਵਾਈ ਬਿਟਕੁਆਇਨ ਘੁਟਾਲੇ ਨਾਲ ਜੁੜੇ ਇਕ ਮਾਮਲੇ ‘ਚ ਕੀਤੀ ਗਈ ਹੈ।

Advertisement

ਕੇਂਦਰੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਕਾਰੋਬਾਰੀ ਕੋਲ ਅਜੇ ਵੀ 285 ਬਿਟਕੁਆਇਨ ਹਨ ਜਿਨ੍ਹਾਂ ਦੀ ਕੀਮਤ ਇਸ ਸਮੇਂ 150 ਕਰੋੜ ਰੁਪਏ ਤੋਂ ਵੱਧ ਹੈ। ਕੁੰਦਰਾ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਹਨ। ਸਾਲ 2021 ‘ਚ ਸਾਹਮਣੇ ਆਏ ਪੋਰਨੋਗ੍ਰਾਫੀ ਮਾਮਲੇ ‘ਚ ਵੀ ਕੁੰਦਰਾ ਦਾ ਨਾਂ ਸਾਹਮਣੇ ਆਇਆ ਸੀ। ਇਸ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ। ਹਾਲਾਂਕਿ ਬਾਅਦ ‘ਚ ਉਸ ਨੂੰ ਜ਼ਮਾਨਤ ਮਿਲ ਗਈ ਸੀ।

Related posts

ਲੁਧਿਆਣਾ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਆਤਮ ਸਮਰਪਣ ਤੋਂ ਕੀਤਾ ਸੀ ਇਨਕਾਰ, 2 ਬਦਮਾਸ਼ ਜ਼ਖਮੀ

punjabdiary

ਘਰੋਂ ਬੱਕਰੀਆਂ ਚਰਾਉਣ ਗਈ 14 ਸਾਲਾ ਮਾਸੂਮ ਨੂੰ ਕੋਲਾ ਭੱਠੀ ਵਿਚ ਸਾੜਿਆ

punjabdiary

Big News-ਡੇਢ ਕਰੋੜ ਦੀ ਵੱਡੀ ਲੁੱਟ ਕਰਨ ਤੇ ਗੋਲੀਆਂ ਮਾਰਨ ਵਾਲੇ ਮੁਲਜ਼ਮਾਂ ‘ਚੋਂ 3 ਪੁਲਿਸ ਅੜਿੱਕੇ

punjabdiary

Leave a Comment