Image default
ਅਪਰਾਧ ਤਾਜਾ ਖਬਰਾਂ

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌ.ਤ, ਤਬੀਅਤ ਖਰਾਬ ਹੋਣ ਕਾਰਨ ਗਈ ਜਾ.ਨ

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌ.ਤ, ਤਬੀਅਤ ਖਰਾਬ ਹੋਣ ਕਾਰਨ ਗਈ ਜਾ.ਨ

 

 

ਤਰਨਤਰਨ, 7 ਮਈ (ਡੇਲੀ ਪੋਸਟ ਪੰਜਾਬੀ)- ਸ਼ੰਭੂ ਬਾਰਡਰ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਵਿੱਚ ਕਿਸਾਨਾਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਕਿਸਾਨੀ ਧਰਨੇ ਵਿੱਚ ਹਿੱਸਾ ਲੈ ਰਹੇ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਉਮਰ 70 ਸਾਲ ਪਿੰਡ ਸਾਹਬਾਜਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।

Advertisement

ਜਾਣਕਾਰੀ ਅਨੁਸਾਰ ਤਰਨ ਤਰਨ ਨਾਲ ਸਬੰਧਤ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਕਿਸਾਨ ਜਸਵੰਤ ਸਿੰਘ ਆਪਣੇ ਪਿੱਛੇ ਪਤਨੀ ਬਲਵਿੰਦਰ ਕੌਰ ਪੁੱਤਰ ਰਣਜੋਧ ਸਿੰਘ, ਧੀ ਸਤਿੰਦਰ ਕੌਰ ਤੇ ਸਿਮਰਨਜੀਤ ਕੌਰ ਛੱਡ ਗਿਆ ਹੈ।

Related posts

NEET ਪ੍ਰੀਖਿਆ ‘ਚ ਬੇਨਿਯਮੀਆਂ ‘ਤੇ ਵੱਡੀ ਕਾਰਵਾਈ, ਪ੍ਰਿੰਸੀਪਲ ਸਮੇਤ 5 ਗ੍ਰਿਫਤਾਰ

punjabdiary

ਮੋਦੀ ਸਰਕਾਰ 3.0 ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਵੱਡਾ ਫੈਸਲਾ, ਗਰੀਬਾਂ ਲਈ ਬਣਨਗੇ 3 ਕਰੋੜ ਘਰ

punjabdiary

Breaking- ਪ੍ਰਧਾਨ ਮੰਤਰੀ ਮੋਦੀ ਨੇ ਸਵ.ਪ੍ਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ ਦਿੱਤੀ ਅਤੇ, ਕਿਹਾ ਜਵਾਹਰ ਲਾਲ ਨਹਿਰੂ ਵੱਲੋਂ ਦੇਸ਼ ਲਈ ਕੀਤੇ ਕੰਮਾਂ ਨੂੰ ਯਾਦ ਰੱਖਿਆ ਜਾਵੇਗਾ

punjabdiary

Leave a Comment