Image default
ਤਾਜਾ ਖਬਰਾਂ

ਸਿਹਤ ਕੇਦਰ ਵਿਖੇ ਮਨਾਈ ‘ਧੀਆਂ ਦੀ ਲੋਹੜੀ’

ਸਿਹਤ ਕੇਦਰ ਵਿਖੇ ਮਨਾਈ ‘ਧੀਆਂ ਦੀ ਲੋਹੜੀ’

ਫਰੀਦਕੋਟ- ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਬਾਜਾਖਾਨਾ ਡਾ ਅਵਤਾਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਘਣੀਏ ਵਾਲਾ ਵਿਖੇ ਸਮੂਹ ਸਟਾਫ ਦੇ ਸਹਿਯੋਗ ਨਾਲ ਧੀਆਂ ਦੀ ਲੋਹੜੀ ਮਨਾਈ ਗਈ। ਬੀ ਈ ਈ ਫਲੈਗ ਚਾਵਲਾ ਅਤੇ ਸੋਨਦੀਪ ਸਿੰਘ ਸੰਧੂ ਨੇ ਕਿਹਾ ਕਿ ਸਮਾਜਕ ਸਾਂਝ ਨੂੰ ਮਜ਼ਬੂਤ ਕਰਦਾ ਲੋਹੜੀ ਦਾ ਤਿਉਹਾਰ ਇਸ ਗੱਲੋਂ ਵੀ ਅਹਿਮ ਹੈ ਕਿ ਇਹ ਧੀਆਂ ਨੂੰ ਮੁੰਡਿਆਂ ਬਰਾਬਰ ਸਮਝਣ ਦਾ ਸੁਨੇਹਾ ਦਿੰਦਾ ਹੈ। ਹੁਣ ਪਹਿਲਾਂ ਮੁਕਾਬਲੇ ਧੀਆਂ ਪ੍ਰਤੀ ਲੋਕਾਂ ਦੀ ਸੋਚ ਵਿਚ ਕਾਫ਼ੀ ਬਦਲਾਅ ਆਇਆ ਹੈ। ਲੋਕ ਸਮਝ ਗਏ ਹਨ ਕਿ ਧੀਆਂ ਕਿਸੇ ਨਾਲੋਂ ਘੱਟ ਨਹੀਂ ਪਰ ਇਸ ਦਿਸ਼ਾ ਵਿਚ ਹਾਲੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ ਤਾਕਿ ਕੁੜੀਆਂ ਦੀ ਗਿਣਤੀ ਮੁੰਡਿਆਂ ਦੇ ਬਰਾਬਰ ਹੋ ਸਕੇ।

ਇਹ ਵੀ ਪੜ੍ਹੋ-ਸਕੂਲ ਬੱਸ ਅਤੇ ਕਾਰ ਦੀ ਹੋਈ ਭਿਆਨਕ ਟੱਕਰ, ਬੱਸ ਵਿੱਚ 15-20 ਬੱਚੇ ਸਨ ਸਵਾਰ

ਸਿਹਤ ਸੁਪਰਵਾਈਜ਼ਰ ਗੁਰਸ਼ਵਿੰਦਰ ਸਿੰਘ, ਸੀ ਐਚ ਓ ਪ੍ਰਿੰਸਪ੍ਰੀਤ, ਸਿਹਤ ਵਰਕਰ ਜਸਕਰਨ ਸਿੰਘ, ਅਮਰਜੀਤ ਕੌਰ ਤੇ ਜਸਵੀਰ ਕੌਰ ਨੇ ਬੱਚੀਆਂ ਦੇ ਮਾਤਾ-ਪਿਤਾ ਨੂੰ ਬੱਚੀ ਦੇ ਜਨਮ ਅਤੇ ਲੋਹੜੀ ਦੇ ਤਿਉਹਾਰ ਮੌਕੇ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਜਨਮ ਤੋਂ ਹੀ ਬੱਚੀਆਂ ਦਾ ਚੰਗੀ ਤਰਾਂ ਪਾਲਣ-ਪੋਸ਼ਣ ਅਤੇ ਖੁਰਾਕ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਬੱਚੀਆਂ ਦਾ ਸੰਪੂਰਨ ਟੀਕਾਕਰਨ ਨਰੋਈ ਸਿਹਤ ਲਈ ਜ਼ਰੂਰੀ ਹੈ। ਉਹਨਾਂ ਨੇ ਕਿਹਾ ਕਿ ਲੜਕੀਆਂ ਨੂੰ ਉੱਚ ਵਿਦਿਆ ਦੇਣੀ ਯਕੀਨੀ ਬਣਾਈਏ ਤਾਂ ਜੋ ਅਸੀਂ ਇੱਕ ਨਰੋਏ ਅਤੇ ਚੰਗੇ ਸਮਾਜ ਦੀ ਸਿਰਜਣਾ ਕਰ ਸਕੀਏ। ਇਸ ਮੌਕੇ ਸਟਾਫ ਵਲੋਂ ਬੱਚੀਆਂ ਨੂੰ ਜੁਰਾਬ, ਦਸਤਾਨੇ ਅਤੇ ਟੋਪੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

ਉਹਨਾਂ ਕਿਹਾ ਕਿ ਲੜਕੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਉੱਚ ਵਿਦਿਆ ਦੇਣੀ ਜ਼ਰੂਰੀ ਹੈ ਤਾਂ ਜੋ ਉਹ ਆਪਣਾ ਤੇ ਆਪਣੇ ਪਰਿਵਾਰ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਣ ਕਰ ਸਕਣ ਅਤੇ ਆਪਣੇ ਜੀਵਨ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਦਾ ਡਟ ਕੇ ਮੁਕਾਬਲਾ ਕਰਨ। ਇਸ ਮੌਕੇ ਸਿਹਤ ਸੁਪਰਵਾਈਜ਼ਰ ਗੁਰਸ਼ਵਿੰਦਰ ਸਿੰਘ, ਸੀ ਐਚ ਓ ਪ੍ਰਿੰਸਪ੍ਰੀਤ, ਸਿਹਤ ਵਰਕਰ ਜਸਕਰਨ ਸਿੰਘ, ਅਮਰਜੀਤ ਕੌਰ, ਜਸਵੀਰ ਕੌਰ, ਸਰਪੰਚ ਬਲਜੀਤ ਸਿੰਘ, ਪੁਰਸ਼ੋਤਮ ਸਿੰਘ ਮਡੀਲਾ, ਰਾਜਵੰਤ ਸਿੰਘ (ਬਿੱਟੂ) ਸਾਬਕਾ ਮੈਂਬਰ,ਲਖਵਿੰਦਰ ਸਿੰਘ, ਬਾਬਾ ਗੁਰਲਾਲ ਸਿੰਘ ਤੇ ਸਮੂਹ ਆਸ਼ਾ ਆਦਿ ਹਾਜਰ ਸਨ।

ਸਿਹਤ ਕੇਦਰ ਵਿਖੇ ਮਨਾਈ ‘ਧੀਆਂ ਦੀ ਲੋਹੜੀ’

ਫਰੀਦਕੋਟ- ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਬਾਜਾਖਾਨਾ ਡਾ ਅਵਤਾਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਘਣੀਏ ਵਾਲਾ ਵਿਖੇ ਸਮੂਹ ਸਟਾਫ ਦੇ ਸਹਿਯੋਗ ਨਾਲ ਧੀਆਂ ਦੀ ਲੋਹੜੀ ਮਨਾਈ ਗਈ। ਬੀ ਈ ਈ ਫਲੈਗ ਚਾਵਲਾ ਅਤੇ ਸੋਨਦੀਪ ਸਿੰਘ ਸੰਧੂ ਨੇ ਕਿਹਾ ਕਿ ਸਮਾਜਕ ਸਾਂਝ ਨੂੰ ਮਜ਼ਬੂਤ ਕਰਦਾ ਲੋਹੜੀ ਦਾ ਤਿਉਹਾਰ ਇਸ ਗੱਲੋਂ ਵੀ ਅਹਿਮ ਹੈ ਕਿ ਇਹ ਧੀਆਂ ਨੂੰ ਮੁੰਡਿਆਂ ਬਰਾਬਰ ਸਮਝਣ ਦਾ ਸੁਨੇਹਾ ਦਿੰਦਾ ਹੈ। ਹੁਣ ਪਹਿਲਾਂ ਮੁਕਾਬਲੇ ਧੀਆਂ ਪ੍ਰਤੀ ਲੋਕਾਂ ਦੀ ਸੋਚ ਵਿਚ ਕਾਫ਼ੀ ਬਦਲਾਅ ਆਇਆ ਹੈ। ਲੋਕ ਸਮਝ ਗਏ ਹਨ ਕਿ ਧੀਆਂ ਕਿਸੇ ਨਾਲੋਂ ਘੱਟ ਨਹੀਂ ਪਰ ਇਸ ਦਿਸ਼ਾ ਵਿਚ ਹਾਲੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ ਤਾਕਿ ਕੁੜੀਆਂ ਦੀ ਗਿਣਤੀ ਮੁੰਡਿਆਂ ਦੇ ਬਰਾਬਰ ਹੋ ਸਕੇ।

Advertisement

ਇਹ ਵੀ ਪੜ੍ਹੋ-ਡੀ ਸਟਰੀਟ ‘ਤੇ ਕਾਲਾ ਸੋਮਵਾਰ! ਕਮਜ਼ੋਰ ਗਲੋਬਲ ਸੰਕੇਤਾਂ ਕਾਰਨ ਸੈਂਸੈਕਸ 800 ਅੰਕ ਡਿੱਗਿਆ, ਨਿਫਟੀ 1% ਡਿੱਗਿਆ

ਸਿਹਤ ਸੁਪਰਵਾਈਜ਼ਰ ਗੁਰਸ਼ਵਿੰਦਰ ਸਿੰਘ, ਸੀ ਐਚ ਓ ਪ੍ਰਿੰਸਪ੍ਰੀਤ, ਸਿਹਤ ਵਰਕਰ ਜਸਕਰਨ ਸਿੰਘ, ਅਮਰਜੀਤ ਕੌਰ ਤੇ ਜਸਵੀਰ ਕੌਰ ਨੇ ਬੱਚੀਆਂ ਦੇ ਮਾਤਾ-ਪਿਤਾ ਨੂੰ ਬੱਚੀ ਦੇ ਜਨਮ ਅਤੇ ਲੋਹੜੀ ਦੇ ਤਿਉਹਾਰ ਮੌਕੇ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਜਨਮ ਤੋਂ ਹੀ ਬੱਚੀਆਂ ਦਾ ਚੰਗੀ ਤਰਾਂ ਪਾਲਣ-ਪੋਸ਼ਣ ਅਤੇ ਖੁਰਾਕ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਬੱਚੀਆਂ ਦਾ ਸੰਪੂਰਨ ਟੀਕਾਕਰਨ ਨਰੋਈ ਸਿਹਤ ਲਈ ਜ਼ਰੂਰੀ ਹੈ। ਉਹਨਾਂ ਨੇ ਕਿਹਾ ਕਿ ਲੜਕੀਆਂ ਨੂੰ ਉੱਚ ਵਿਦਿਆ ਦੇਣੀ ਯਕੀਨੀ ਬਣਾਈਏ ਤਾਂ ਜੋ ਅਸੀਂ ਇੱਕ ਨਰੋਏ ਅਤੇ ਚੰਗੇ ਸਮਾਜ ਦੀ ਸਿਰਜਣਾ ਕਰ ਸਕੀਏ। ਇਸ ਮੌਕੇ ਸਟਾਫ ਵਲੋਂ ਬੱਚੀਆਂ ਨੂੰ ਜੁਰਾਬ, ਦਸਤਾਨੇ ਅਤੇ ਟੋਪੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

ਉਹਨਾਂ ਕਿਹਾ ਕਿ ਲੜਕੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਉੱਚ ਵਿਦਿਆ ਦੇਣੀ ਜ਼ਰੂਰੀ ਹੈ ਤਾਂ ਜੋ ਉਹ ਆਪਣਾ ਤੇ ਆਪਣੇ ਪਰਿਵਾਰ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਣ ਕਰ ਸਕਣ ਅਤੇ ਆਪਣੇ ਜੀਵਨ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਦਾ ਡਟ ਕੇ ਮੁਕਾਬਲਾ ਕਰਨ। ਇਸ ਮੌਕੇ ਸਿਹਤ ਸੁਪਰਵਾਈਜ਼ਰ ਗੁਰਸ਼ਵਿੰਦਰ ਸਿੰਘ, ਸੀ ਐਚ ਓ ਪ੍ਰਿੰਸਪ੍ਰੀਤ, ਸਿਹਤ ਵਰਕਰ ਜਸਕਰਨ ਸਿੰਘ, ਅਮਰਜੀਤ ਕੌਰ, ਜਸਵੀਰ ਕੌਰ, ਸਰਪੰਚ ਬਲਜੀਤ ਸਿੰਘ, ਪੁਰਸ਼ੋਤਮ ਸਿੰਘ ਮਡੀਲਾ, ਰਾਜਵੰਤ ਸਿੰਘ (ਬਿੱਟੂ) ਸਾਬਕਾ ਮੈਂਬਰ,ਲਖਵਿੰਦਰ ਸਿੰਘ, ਬਾਬਾ ਗੁਰਲਾਲ ਸਿੰਘ ਤੇ ਸਮੂਹ ਆਸ਼ਾ ਆਦਿ ਹਾਜਰ ਸਨ।

Advertisement

-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Breaking- ਸਿੱਧੂ ਮੂਸੇਵਾਲਾ ਦੇ ਪਿਤਾ ਕਿਹਾ ਕਿ ਮੇਰੇ ਬੇਟੇ ਨੂੰ ਮਰਵਾਉਣ ਵਿਚ ਕਲਾਕਾਰ ਵੀ ਜਿੰਮੇਵਾਰ ਹਨ

punjabdiary

Breaking News – ਮੰਤਰੀ ਜਾਂ ਸੰਤਰੀ ਹੋਵੇ ਕਾਨੂੰਨ ਸਭ ਲਈ ਇੱਕ ਹੈ, ਸੱਚ ਕਦੇ ਛੁਪਦਾ ਨਹੀਂ – ਸੀਐਮ ਮਾਨ

punjabdiary

ਰਿਟਾਇਰਡ ਪਟਵਾਰੀਆਂ ਅਤੇ ਕਾਨੂੰਗੋਆਂ ਤੋਂ ਜ਼ਿਲਾ ਫਰੀਦਕੋਟ ’ਚ ਮਾਲ ਪਟਵਾਰੀਆਂ ਦੀਆਂ 43 ਅਸਾਮੀਆਂ ਲਈ ਬਿਨੈ-ਪੱਤਰਾਂ ਦੀ ਮੰਗ

punjabdiary

Leave a Comment