Image default
ਤਾਜਾ ਖਬਰਾਂ

ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਪਿੰਡ ਪੰਜਗਰਾਈਂ ਕਲਾਂ ਵਿਖੇ ਕੀਤਾ ਜਾਗਰੂਕ

Advertisement

ਫਰੀਦਕੋਟ- ਸਿਵਲ ਸਰਜਨ ਡਾ ਚੰਦਰ ਸ਼ੇਖਰ ਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਦੀ ਬਾਜਾਖਾਨਾ ਡਾ ਅਵਤਾਰਜੀਤ ਸਿੰਘ ਤੇ ਮੈਡੀਕਲ ਅਫਸਰ, ਪੀ ਐਚ ਸੀ ਪੰਜਗਰਾਈਂ ਕਲਾਂ ਡਾ ਸਵਰੂਪ ਕੌਰ ਦੀਆਂ ਹਦਾਇਤਾਂ ਤੇ ਪਿੰਡਾਂ,ਸਿਹਤ ਸੰਸਥਾਵਾਂ ਅਤੇ ਵਿਦਿਅਕ ਅਦਾਰਿਆਂ ਵਿਚ ਸਮੇ-ਸਮੇ ਨਸ਼ਾ ਵਿਰੋਧੀ ਵੱਖ-ਵੱਖ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸ ਲੜੀ ਤਹਿਤ ਪਿੰਡ ਪੰਜਗਰਾਈਂ ਕਲਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ।

ਇਹ ਵੀ ਪੜ੍ਹੋ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਗਠਤ

ਬੀ.ਈ.ਈ ਫਲੈਗ ਚਾਵਲਾ ਅਤੇ ਓਟ ਸੈਂਟਰ ਕੋਂਸਲਰ ਕਵਿਤਾ ਨੇ ਲੋਕਾਂ ਨੂੰ ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਜਾਗਰੂਕ ਕਰਦਿਆਂ ਨਸ਼ਾ ਛੁਡਾਉ ਕੇਂਦਰ,ਪੁਨਰਵਾਸ ਕੇਂਦਰ ਅਤੇ ਓਟ ਕਲਨੀਕ ਅਧੀਨ ਮੁਹਈਆ ਮੁਫਤ ਸਿਹਤ ਸੇਵਾਵਾਂ ਅਤੇ ਸਹੂਲਤਾਂ ਬਾਰੇ ਦੱਸਿਆ ਤਾਂ ਜੋ ਆਸ-ਪਾਸ ਦੇ ਪਿੰਡ ਦੇ ਲੋਕਾਂ ਤੱਕ ਨਸ਼ਾ ਵਿਰੋਧੀ ਸੁਨੇਹਾ ਪਹੁੰਚਾਇਆਂ ਜਾ ਸਕੇ।ਉਨਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਲਈ ਸਮਾਜ ਦੇ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ।

Advertisement

ਉਹਨਾਂ ਨੇ ਦੱਸਿਆ ਕਿ ਨਸ਼ਾ ਛੱਡਣ ਦੇ ਇੱਛੁਕ ਮਰੀਜ਼ ਸਿਹਤ ਵਿਭਾਗ ਦੇ ਨਸ਼ਾ ਛੁਡਾਊ ਕੇਂਦਰਾਂ ਓਟ ਸੈਂਟਰਾਂ ਵਿਖੇ ਆ ਕੇ ਆਪਣਾ ਇਲਾਜ਼ ਕਰਵਾ ਸਕਦੇ ਹਨ। ਇਹ ਇਲਾਜ਼ ਮਾਹਰ ਡਾਕਟਰ ਅਤੇ ਸਟਾਫ ਦੀ ਨਿਗਰਾਨੀ ਹੇਠ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਇਲਾਜ ਅਧੀਨ ਨਸ਼ਾ ਪੀੜਤ ਨੌਜਵਾਨਾਂ ਨੂੰ ਰੋਜੀ-ਰੋਟੀ ਦੇ ਕਾਬਲ ਬਨਾਉਣ ਲਈ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ। ਇਸ ਮੌਕੇ ਸਮੂਹ ਅਧਿਆਪਕ ਸਹਿਬਾਨ ਤੇ ਆਸ਼ਾ ਹਾਜਰ ਸਨ।

ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਪਿੰਡ ਪੰਜਗਰਾਈਂ ਕਲਾਂ ਵਿਖੇ ਕੀਤਾ ਜਾਗਰੂਕ

Advertisement

ਫਰੀਦਕੋਟ- ਸਿਵਲ ਸਰਜਨ ਡਾ ਚੰਦਰ ਸ਼ੇਖਰ ਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਦੀ ਬਾਜਾਖਾਨਾ ਡਾ ਅਵਤਾਰਜੀਤ ਸਿੰਘ ਤੇ ਮੈਡੀਕਲ ਅਫਸਰ, ਪੀ ਐਚ ਸੀ ਪੰਜਗਰਾਈਂ ਕਲਾਂ ਡਾ ਸਵਰੂਪ ਕੌਰ ਦੀਆਂ ਹਦਾਇਤਾਂ ਤੇ ਪਿੰਡਾਂ,ਸਿਹਤ ਸੰਸਥਾਵਾਂ ਅਤੇ ਵਿਦਿਅਕ ਅਦਾਰਿਆਂ ਵਿਚ ਸਮੇ-ਸਮੇ ਨਸ਼ਾ ਵਿਰੋਧੀ ਵੱਖ-ਵੱਖ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸ ਲੜੀ ਤਹਿਤ ਪਿੰਡ ਪੰਜਗਰਾਈਂ ਕਲਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ।

Advertisement

ਇਹ ਵੀ ਪੜ੍ਹੋ-ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਸਤਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਹਟ ਵਿੱਚ ਮੈਡੀਕਲ ਟੀਮ

ਬੀ.ਈ.ਈ ਫਲੈਗ ਚਾਵਲਾ ਅਤੇ ਓਟ ਸੈਂਟਰ ਕੋਂਸਲਰ ਕਵਿਤਾ ਨੇ ਲੋਕਾਂ ਨੂੰ ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਜਾਗਰੂਕ ਕਰਦਿਆਂ ਨਸ਼ਾ ਛੁਡਾਉ ਕੇਂਦਰ,ਪੁਨਰਵਾਸ ਕੇਂਦਰ ਅਤੇ ਓਟ ਕਲਨੀਕ ਅਧੀਨ ਮੁਹਈਆ ਮੁਫਤ ਸਿਹਤ ਸੇਵਾਵਾਂ ਅਤੇ ਸਹੂਲਤਾਂ ਬਾਰੇ ਦੱਸਿਆ ਤਾਂ ਜੋ ਆਸ-ਪਾਸ ਦੇ ਪਿੰਡ ਦੇ ਲੋਕਾਂ ਤੱਕ ਨਸ਼ਾ ਵਿਰੋਧੀ ਸੁਨੇਹਾ ਪਹੁੰਚਾਇਆਂ ਜਾ ਸਕੇ।ਉਨਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਲਈ ਸਮਾਜ ਦੇ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ।

ਉਹਨਾਂ ਨੇ ਦੱਸਿਆ ਕਿ ਨਸ਼ਾ ਛੱਡਣ ਦੇ ਇੱਛੁਕ ਮਰੀਜ਼ ਸਿਹਤ ਵਿਭਾਗ ਦੇ ਨਸ਼ਾ ਛੁਡਾਊ ਕੇਂਦਰਾਂ ਓਟ ਸੈਂਟਰਾਂ ਵਿਖੇ ਆ ਕੇ ਆਪਣਾ ਇਲਾਜ਼ ਕਰਵਾ ਸਕਦੇ ਹਨ। ਇਹ ਇਲਾਜ਼ ਮਾਹਰ ਡਾਕਟਰ ਅਤੇ ਸਟਾਫ ਦੀ ਨਿਗਰਾਨੀ ਹੇਠ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਇਲਾਜ ਅਧੀਨ ਨਸ਼ਾ ਪੀੜਤ ਨੌਜਵਾਨਾਂ ਨੂੰ ਰੋਜੀ-ਰੋਟੀ ਦੇ ਕਾਬਲ ਬਨਾਉਣ ਲਈ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ। ਇਸ ਮੌਕੇ ਸਮੂਹ ਅਧਿਆਪਕ ਸਹਿਬਾਨ ਤੇ ਆਸ਼ਾ ਹਾਜਰ ਸਨ।

Advertisement

ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਪਿੰਡ ਪੰਜਗਰਾਈਂ ਕਲਾਂ ਵਿਖੇ ਕੀਤਾ ਜਾਗਰੂਕ

ਇਹ ਵੀ ਪੜ੍ਹੋ-ਅੱਜ ਦੇ ਮੈਚ ਦਾ ਟਾਸ ਕਿਸਨੇ ਜਿੱਤਿਆ – ਜ਼ਿੰਬਾਬਵੇ ਬਨਾਮ ਅਫਗਾਨਿਸਤਾਨ, ਦੂਜਾ ਵਨਡੇ

Advertisement

ਫਰੀਦਕੋਟ- ਸਿਵਲ ਸਰਜਨ ਡਾ ਚੰਦਰ ਸ਼ੇਖਰ ਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਦੀ ਬਾਜਾਖਾਨਾ ਡਾ ਅਵਤਾਰਜੀਤ ਸਿੰਘ ਤੇ ਮੈਡੀਕਲ ਅਫਸਰ, ਪੀ ਐਚ ਸੀ ਪੰਜਗਰਾਈਂ ਕਲਾਂ ਡਾ ਸਵਰੂਪ ਕੌਰ ਦੀਆਂ ਹਦਾਇਤਾਂ ਤੇ ਪਿੰਡਾਂ,ਸਿਹਤ ਸੰਸਥਾਵਾਂ ਅਤੇ ਵਿਦਿਅਕ ਅਦਾਰਿਆਂ ਵਿਚ ਸਮੇ-ਸਮੇ ਨਸ਼ਾ ਵਿਰੋਧੀ ਵੱਖ-ਵੱਖ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸ ਲੜੀ ਤਹਿਤ ਪਿੰਡ ਪੰਜਗਰਾਈਂ ਕਲਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ।

ਬੀ.ਈ.ਈ ਫਲੈਗ ਚਾਵਲਾ ਅਤੇ ਓਟ ਸੈਂਟਰ ਕੋਂਸਲਰ ਕਵਿਤਾ ਨੇ ਲੋਕਾਂ ਨੂੰ ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਜਾਗਰੂਕ ਕਰਦਿਆਂ ਨਸ਼ਾ ਛੁਡਾਉ ਕੇਂਦਰ,ਪੁਨਰਵਾਸ ਕੇਂਦਰ ਅਤੇ ਓਟ ਕਲਨੀਕ ਅਧੀਨ ਮੁਹਈਆ ਮੁਫਤ ਸਿਹਤ ਸੇਵਾਵਾਂ ਅਤੇ ਸਹੂਲਤਾਂ ਬਾਰੇ ਦੱਸਿਆ ਤਾਂ ਜੋ ਆਸ-ਪਾਸ ਦੇ ਪਿੰਡ ਦੇ ਲੋਕਾਂ ਤੱਕ ਨਸ਼ਾ ਵਿਰੋਧੀ ਸੁਨੇਹਾ ਪਹੁੰਚਾਇਆਂ ਜਾ ਸਕੇ।ਉਨਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਲਈ ਸਮਾਜ ਦੇ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ।

Advertisement

ਇਹ ਵੀ ਪੜ੍ਹੋ-ਪੰਜਾਬ ਤੇ ਚੰਡੀਗੜ੍ਹ ‘ਚ ਸੀਤ ਲਹਿਰ ਕਾਰਨ ਠਰੇ ਲੋਕ; ਧੁੰਦ ਦਾ ਅਸਰ ਪਿੰਡਾਂ ਵਿੱਚ ਵੀ ਦੇਖਣ ਨੂੰ ਮਿਲਿਆ

ਉਹਨਾਂ ਨੇ ਦੱਸਿਆ ਕਿ ਨਸ਼ਾ ਛੱਡਣ ਦੇ ਇੱਛੁਕ ਮਰੀਜ਼ ਸਿਹਤ ਵਿਭਾਗ ਦੇ ਨਸ਼ਾ ਛੁਡਾਊ ਕੇਂਦਰਾਂ ਓਟ ਸੈਂਟਰਾਂ ਵਿਖੇ ਆ ਕੇ ਆਪਣਾ ਇਲਾਜ਼ ਕਰਵਾ ਸਕਦੇ ਹਨ। ਇਹ ਇਲਾਜ਼ ਮਾਹਰ ਡਾਕਟਰ ਅਤੇ ਸਟਾਫ ਦੀ ਨਿਗਰਾਨੀ ਹੇਠ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਇਲਾਜ ਅਧੀਨ ਨਸ਼ਾ ਪੀੜਤ ਨੌਜਵਾਨਾਂ ਨੂੰ ਰੋਜੀ-ਰੋਟੀ ਦੇ ਕਾਬਲ ਬਨਾਉਣ ਲਈ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ। ਇਸ ਮੌਕੇ ਸਮੂਹ ਅਧਿਆਪਕ ਸਹਿਬਾਨ ਤੇ ਆਸ਼ਾ ਹਾਜਰ ਸਨ।
-(ਪੰਜਾਬ ਡਾਇਰੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

CBSE ਨੇ 10ਵੀਂ ਅਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ ਕੀਤੀ; ਦੇਖੋ ਡੇਟਸ਼ੀਟ

Balwinder hali

Breaking- ਵੱਡੀ ਖਬਰ, ਭਗਵੰਤ ਮਾਨ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਮਨਜ਼ੂਰ ਕੀਤਾ

punjabdiary

ਅੱਤ ਦੀ ਗਰਮੀ ਨੇ 12500 ਮੈਗਾਵਾਟ ਤੱਕ ਪਹੁੰਚਾਈ ਬਿਜਲੀ ਦੀ ਮੰਗ

punjabdiary

Leave a Comment